PUNJABMAILUSA.COM

ਪੰਜਾਬ ‘ਚ ਅਸ਼ਾਂਤੀ ਫੈਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਕਾਂਗਰਸ – ਸੁਖਬੀਰ

ਪੰਜਾਬ ‘ਚ ਅਸ਼ਾਂਤੀ ਫੈਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਕਾਂਗਰਸ – ਸੁਖਬੀਰ

ਪੰਜਾਬ ‘ਚ ਅਸ਼ਾਂਤੀ ਫੈਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਕਾਂਗਰਸ – ਸੁਖਬੀਰ
November 22
02:28 2015

¶Ôê
ਨਵੀਂ ਦਿੱਲੀ, 21 ਨਵੰਬਰ (ਪੰਜਾਬ ਮੇਲ) – ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਨੂੰ ਮਿਲਿਆ | ਵਫ਼ਦ ਨੇ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੂੰ ਦੱਸਿਆ ਕਿ ਕਾਂਗਰਸ ਗੜਬੜੀ ਫੈਲਾਉਣ ਵਾਲੇ ਤੱਤਾਂ ਦਾ ਸਾਥ ਦੇ ਕੇ ਪੰਜਾਬ ਵਿਚ ਅਸ਼ਾਂਤੀ ਫੈਲਾਉਣ ਅਤੇ ਭਾਈਚਾਰਕ ਏਕਤਾ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ | ਰਾਸ਼ਟਰਪਤੀ ਨੂੰ ਇਕ ਮੰਗ-ਪੱਤਰ ਸੌਾਪਦਿਆਂ ਵਫ਼ਦ ਨੇ ਮੰਗ ਕੀਤੀ ਕਿ ਸੰਵੇਦਨਸ਼ੀਲ ਸਰਹੱਦੀ ਸੂਬੇ ਪੰਜਾਬ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਸਾਰਥਕ ਯਤਨ ਕੀਤੇ ਜਾਣੇ ਚਾਹੀਦੇ ਹਨ | ਇਸ ਵਫ਼ਦ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਕਾਂਗਰਸ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਹਾਲੀਆ ਪੰਜਾਬ ਦੌਰੇ ਦੌਰਾਨ ਵੱਖਵਾਦੀ ਤਾਕਤਾਂ ਨੂੰ ਹੱਲਾਸ਼ੇਰੀ ਦੇ ਕੇ ਇਸ ਸਾਰੇ ਮਾਮਲੇ ਵਿਚ ਬਹੁਤ ਖ਼ਤਰਨਾਕ ਭੂਮਿਕਾ ਅਦਾ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਦੌਰੇ ਤੋਂ ਬਾਅਦ ਸਾਰੀ ਪੰਜਾਬ ਕਾਂਗਰਸ ਵੱਖਵਾਦੀ ਤਾਕਤਾਂ ਨਾਲ ਰਲ ਗਈ ਅਤੇ 10 ਨਵੰਬਰ ਦੇ ਚੱਬਾ ਇਕੱਠ ਨੂੰ ਕਾਮਯਾਬ ਬਣਾਉਣ ਵਿਚ ਉਨ੍ਹਾਂ ਪੂਰੀ ਤਾਕਤ ਝੋਕ ਦਿੱਤੀ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਭੂਮਿਕਾ ਦਾ ਅੰਦਾਜ਼ਾ ਇਸ ਗੱਲੋਂ ਲਗਾਇਆ ਜਾ ਸਕਦਾ ਹੈ ਕਿ ਕਾਂਗਰਸੀ ਆਗੂਆਂ ਨੇ ਇਕੱਠ ਦੌਰਾਨ ਲਏ ਗਏ ਮਤਿਆਂ ਨੂੰ ਤਿਆਰ ਕਰਨ ਵਿਚ ਵੱਖਵਾਦੀ ਸੰਗਠਨਾਂ ਦੀ ਖੁੱਲ੍ਹ ਕੇ ਮਦਦ ਕੀਤੀ | ਸ: ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕਾਂਗਰਸ ਫਿਰਕੂ ਜਜ਼ਬਾਤਾਂ ਨੂੰ ਭੜਕਾ ਕੇ ਦੇਸ਼ ਵਿਰੋਧੀ ਤਾਕਤਾਂ ਦੀ ਸਹਾਇਤਾ ਨਾ ਕਰੇ, ਜੋ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਤਾਕ ਵਿਚ ਹਨ ਅਤੇ ਪੰਜਾਬ ਨੂੰ ਮੁੜ ਗੜਬੜੀ ਦੇ ਕਾਲੇ ਦੌਰ ਵਿਚ ਧੱਕਣਾ ਚਾਹੁੰਦੀਆਂ ਹਨ | ਇਸ ਵਫ਼ਦ ਵਿਚ ਸੰਸਦ ਮੈਂਬਰ ਨਰੇਸ਼ ਗੁਜਰਾਲ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਅਤੇ ਸ਼ੇਰ ਸਿੰਘ ਘੁਬਾਇਆ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਿਲ ਸਨ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article