PUNJABMAILUSA.COM

ਪੰਜਾਬ ‘ਚ ‘ਆਪ’ ਨਾਲ ਕੋਈ ਗਠਜੋੜ ਨਹੀਂ : ਕੈਪਟਨ

ਪੰਜਾਬ ‘ਚ ‘ਆਪ’ ਨਾਲ ਕੋਈ ਗਠਜੋੜ ਨਹੀਂ : ਕੈਪਟਨ

ਪੰਜਾਬ ‘ਚ ‘ਆਪ’ ਨਾਲ ਕੋਈ ਗਠਜੋੜ ਨਹੀਂ : ਕੈਪਟਨ
March 18
09:11 2019

ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)- ਦਿੱਲੀ ਤੇ ਹਰਿਆਣਾ ਵਿੱਚ ਖਿੱਚੋਤਾਣ ਮਗਰੋਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਰਮਿਆਨ ਸਮਝੌਤੇ ਦੀਆਂ ਸੰਭਾਵਨਾਵਾਂ ਵਧ ਰਹੀਆਂ ਹਨ। ਉੱਧਰ ਪੰਜਾਬ ਵਿੱਚ ਗਠਜੋੜ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ‘ਆਪ’ ਬਾਰੇ ਕਾਂਗਰਸ ਨੇ ਕੋਈ ਬਦਲਾਅ ਨਾ ਕਰਨ ਦੀ ਗੱਲ ਦੁਹਰਾਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਵਿੱਚ ਕੁਝ ਵੀ ਹੋਵੇ ਪਰ ਪੰਜਾਬ ਵਿੱਚ ‘ਆਪ’ ਨਾਲ ਗਠਜੋੜ ਨਹੀਂ ਹੋਵੇਗਾ।
ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਆਪਣੇ ਬਲਬੂਤੇ ਚੋਣ ਲੜੇਗੀ ਤੇ ਕਿਸੇ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਝ ਵੀ ਹੋਵੇ ਪਰ ਇਸ ਦਾ ਅਸਰ ਪੰਜਾਬ ‘ਤੇ ਨਹੀਂ ਪਵੇਗਾ। ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦਾ ਵੀ ਇਹੋ ਕਹਿਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਹੀ ਕੋਈ ਗੱਲਬਾਤ ਹੈ ਤੇ ਨਾ ਹੀ ਸੰਭਾਵਨਾ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਖੇਰੂੰ-ਖੇਰੂੰ ਹੋ ਚੁੱਕੀ ਹੈ ਤੇ ਆਪਣੀ ਸਾਖ ਬਚਾਉਣ ਲਈ ਜੱਦੋ-ਜਹਿਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਮੇਤ ਹੋਰ ਕਿਸੇ ਸੂਬੇ ਵਿੱਚ ‘ਆਪ’ ਨਾਲ ਸਮਝੌਤਾ ਹੋ ਜਾਵੇ, ਪਰ ਇਸ ਦਾ ਪੰਜਾਬ ਵਿੱਚ ਭੋਰਾ ਵੀ ਅਸਰ ਨਹੀਂ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article