PUNJABMAILUSA.COM

ਪੰਜਾਬ ’ਚ ਐਨਆਰਆਈਜ਼ ਦੇ ਮਸਲਿਆਂ ਦੇ ਹੱਲ ਲਈ ਬਣੇਗਾ ਸਲਾਹਕਾਰ ਬੋਰਡ

ਪੰਜਾਬ ’ਚ ਐਨਆਰਆਈਜ਼ ਦੇ ਮਸਲਿਆਂ ਦੇ ਹੱਲ ਲਈ ਬਣੇਗਾ ਸਲਾਹਕਾਰ ਬੋਰਡ

ਪੰਜਾਬ ’ਚ ਐਨਆਰਆਈਜ਼ ਦੇ ਮਸਲਿਆਂ ਦੇ ਹੱਲ ਲਈ ਬਣੇਗਾ ਸਲਾਹਕਾਰ ਬੋਰਡ
August 27
22:14 2018

ਪਟਿਆਲਾ, 27 ਅਗਸਤ (ਪੰਜਾਬ ਮੇਲ)- ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਇਨ੍ਹੀਂ ਦਿਨੀਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਬਰਲਿਨ ਅਤੇ ਲੰਡਨ ਦੇ ਦੌਰੇ ’ਤੇ ਹਨ। ਉਨ੍ਹਾਂ ਉੁੱਥੇ ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਕਰਵਾਏ ਐਨਆਰਆਈਜ਼ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਐਨਆਰਆਈਜ਼ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।
ਇਸ ਸਬੰਧੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ਼ ਪੈਲੇਸ ਤੋਂ ਦਿੱਤੀ ਸੂਚਨਾ ਮੁਤਾਬਕ ਪਰਨੀਤ ਕੌਰ ਨੇ ਉਕਤ ਇਕੱਠਾਂ ਦੌਰਾਨ ਐਨਆਰਆਈਜ਼ ਦੇ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਸਲਾਹਕਾਰ ਬੋਰਡ ਦਾ ਗਠਨ ਕੀਤੇ ਜਾਣ ਦੀ ਜਾਣਕਾਰੀ ਵੀ ਦਿੱਤੀ। ਇਸ ਵਿੱਚ ਯੂਐਸਏ, ਯੂਕੇ ਤੇ ਕੈਨੇਡਾ ਸਣੇ ਹੋਰ ਮੁਲਕਾਂ ਤੋਂ ਜ਼ੋਨਲ ਮੁਖੀ ਸ਼ਾਮਲ ਕੀਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਵਿਦੇਸ਼ੀ ਭਾਰਤੀਆਂ ਦੇ ਮਸਲੇ ਨਿਪਟਾਉਣ ਲਈ ਏਡੀਸੀ ਜਨਰਲ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ। ਐਨਆਰਆਈਜ਼ ਦੀਆਂ ਜ਼ਮੀਨਾਂ ਦੇ ਮਸਲਿਆਂ ਸਣੇ ਹੋਰ ਮੁਸ਼ਕਿਲਾਂ ਦੇ ਨਿਪਟਾਰੇ ਲਈ 20 ਤੋਂ ਜ਼ਿਆਦਾ ਐਨਆਰਆਈਜ਼ ਵਸਨੀਕਾਂ ਵਾਲੇ ਪਿੰਡਾਂ ’ਚ ਨੰਬਰਦਾਰ ਅਤੇ ਪੁਲੀਸ ਸਣੇ ਮਾਲੀਏ ਨਾਲ ਸਬੰਧਤ ਕੇਸਾਂ ਦੇ ਜਲਦ ਨਿਪਟਾਰੇ ਲਈ ਫਾਸਟਟਰੈਕ ਅਦਾਲਤਾਂ ਦਾ ਗਠਨ ਕੀਤਾ ਜਾ ਰਿਹਾ ਹੈ। ਜ਼ਮੀਨੀ ਰਿਕਾਰਡ ਆਨਲਾਈਨ ਕਰ ਦਿੱਤਾ ਗਿਆ ਹੈ।
ਉਨ੍ਹਾਂ ਨਸ਼ਿਆਂ ਖ਼ਿਲਾਫ਼ ਮੁਹਿੰਮ ਸਣੇ ਸੂਬੇ ’ਚ ਉਦਯੋਗਿਕ ਵਿਕਾਸ ਲਈ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਮਾਹੌਲ ਬਣਾਏ ਜਾਣ ਦੀ ਗੱਲ ਵੀ ਕੀਤੀ। ਇਸ ਦੌਰੇ ’ਤੇ ਉਨ੍ਹਾਂ ਨਾਲ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਤੇ ਮੁੱਖ ਮੰਤਰੀ ਦੇ ਓਐਸਡੀ ਹਨੀ ਸੇਖੋਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article