PUNJABMAILUSA.COM

ਪੰਜਾਬ ‘ਚ ਗੁੱਤ ਕੱਟਣ ਦੀਆਂ ਘਟਨਾਵਾਂ ਵਧੀਆਂ; ਪਟਿਆਲਾ ‘ਚ ਵੀ ਮਾਮਲੇ ਆਏ ਸਾਹਮਣੇ

ਪੰਜਾਬ ‘ਚ ਗੁੱਤ ਕੱਟਣ ਦੀਆਂ ਘਟਨਾਵਾਂ ਵਧੀਆਂ; ਪਟਿਆਲਾ ‘ਚ ਵੀ ਮਾਮਲੇ ਆਏ ਸਾਹਮਣੇ

ਪੰਜਾਬ ‘ਚ ਗੁੱਤ ਕੱਟਣ ਦੀਆਂ ਘਟਨਾਵਾਂ ਵਧੀਆਂ; ਪਟਿਆਲਾ ‘ਚ ਵੀ ਮਾਮਲੇ ਆਏ ਸਾਹਮਣੇ
August 10
14:30 2017

ਪਟਿਆਲਾ, 10 ਅਗਸਤ (ਪੰਜਾਬ ਮੇਲ)- ਪੰਜਾਬ ‘ਚ ਗੁੱਤ ਕੱਟਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਜਿਸ ਕਾਰਨ ਪੰਜਾਬ ਹੀ ਨਹੀਂ ਦੇਸ਼ ਦੇ ਬਹੁਤ ਸਾਰੇ ਸੂਬਿਆਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਇਸੇ ਕੜੀ ‘ਚ ਪਟਿਆਲਾ ਦੇ ਰਾਜਪੁਰਾ ਤੇ ਬਨੂੜ ‘ਚ ਚਾਰ ਔਰਤਾਂ ਦੇ ਵਾਲ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਰਾਜਪੁਰਾ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬਨੂੜ ਦੇ ਪਿੰਡ ਗੱਜੂ ‘ਚ ਹੀ ਵਾਲ ਕੱਟੇ ਜਾਣ ਦੇ ਤਿੰਨ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਸ ਤੋਂ ਇਲਾਵਾ ਰਾਜਪੁਰਾ ਸ਼ਹਿਰ ‘ਚ ਵੀ ਇਕ ਔਰਤ ਦੇ ਵਾਲ ਕੱਟੇ ਗਏ।
ਜਾਣਕਾਰੀ ਮੁਤਾਬਕ ਸਾਰੀਆਂ ਔਰਤਾਂ ਦੇ ਵਾਲ ਕੱਟੇ ਜਾਣ ਦਾ ਤਰੀਕਾ ਇਕੋ ਜਿਹਾ ਹੀ ਸੀ। ਸਾਰਿਆਂ ਦੇ ਮੁਤਾਬਕ ਉਨ੍ਹਾਂ ਨੂੰ ਚੱਕਰ ਆਇਆ ਫਿਰ ਉਹ ਬੇਹੋਸ਼ ਹੋ ਗਈਆਂ, ਉਸ ਤੋਂ ਬਾਅਦ ਜਦ ਘਰ ਵਾਲਿਆਂ ਨੇ ਉਨ੍ਹਾਂ ਨੂੰ ਉਠਾਇਆ ਤਾਂ ਦੇਖਿਆ ਕਿ ਉਨ੍ਹਾਂ ਦੇ ਵਾਲ ਕੱਟੇ ਜਾ ਚੁੱਕੇ ਸਨ। ਵਾਲ ਕੱਟੇ ਜਾਣ ਦੀ ਪਟਿਆਲਾ ‘ਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਦੋ ਸਕੀਆਂ ਭੈਣਾਂ ਦੇ ਵਾਲ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਹੁਣ ਰਾਜਪੁਰਾ ‘ਚ ਚਾਰ ਔਰਤਾਂ ਦੇ ਵਾਲ ਕੱਟਣ ਤੋਂ ਬਾਅਦ ਰਾਜਪੁਰਾ ਸ਼ਹਿਰ ਤੇ ਗੱਜੂ ਖੇੜਾ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਰਾਜਪੁਰਾ ਸ਼ਹਿਰ ਦੀ ਪਰਮਜੀਤ ਕੌਰ ਨੇ ਦੱਸਿਆ ਕਿ ਉਹ ਰੋਸਈ ‘ਚ ਕੰਮ ਕਰ ਰਹੀ ਸੀ ਤੇ ਉਨ੍ਹਾਂ ਨੂੰ ਚੱਕਰ ਆਇਆ, ਜਦ ਬਾਹਰ ਆਈ ਤਾਂ ਉਨ੍ਹਾਂ ਦੇ ਪਰਿਵਾਰ ਨੇ ਉਸ ਨੂੰ ਸੰਭਾਲਿਆਂ ਪਰ ਤਦ ਤਕ ਵਾਲ ਕੱਟੇ ਜਾ ਚੁੱਕੇ ਸਨ।
ਚਾਹੇ ਪੁਲਸ ਇਸ ਸੰਬੰਧ ‘ਚ ਕੁਝ ਗੱਲ ਨਹੀਂ ਕਰ ਰਹੀ ਪਰ ਉਹ ਜਾਂਚ ਕਰ ਰਹੀ ਹੈ ਕਿ ਇਕ ਹੀ ਦਿਨ ‘ਚ ਅਜਿਹੇ 4 ਮਾਮਲਿਆਂ ਪਿੱਛੇ ਕੀ ਸੱਚਾਈ ਹੈ?

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article