PUNJABMAILUSA.COM

ਪੰਜਾਬ ‘ਚ ਪਿਛਲੀ ਸਰਕਾਰ ਨੇ ਪੂਰੀ ਲੁੱਟ ਮਚਾਈ – ਸਿੱਧੂ

ਪੰਜਾਬ ‘ਚ ਪਿਛਲੀ ਸਰਕਾਰ ਨੇ ਪੂਰੀ ਲੁੱਟ ਮਚਾਈ – ਸਿੱਧੂ

ਪੰਜਾਬ ‘ਚ ਪਿਛਲੀ ਸਰਕਾਰ ਨੇ ਪੂਰੀ ਲੁੱਟ ਮਚਾਈ – ਸਿੱਧੂ
September 08
21:34 2017

ਜਲੰਧਰ, 8 ਸਤੰਬਰ (ਪੰਜਾਬ ਮੇਲ) – ਅੰਮ੍ਰਿਤਸਰ ਤੇ ਲੁਧਿਆਣਾ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹੁਣ ਜਲੰਧਰ ‘ਤੇ ਅੱਖ ਹੈ। ਸਿੱਧੂ ਨੇ ਪਿਛਲੀ ਸਰਕਾਰ ਵੇਲੇ ਜਲੰਧਰ ਨਗਰ ਨਿਗਮ ‘ਚ ਅਮਰੁਤ ਸਕੀਮ ਤਹਿਤ ਹੋਏ 1200 ਕਰੋੜ ਦੀ ਕੰਮਾਂ ਦੀ ਮੁੜ ਜਾਂਚ ਕਰਵਾਉਣ ਦੀ ਗੱਲ ਆਖੀ ਹੈ। ਜਲੰਧਰ ਦੇ ਤਿੰਨ ਐਮਐਲਏ ਚੰਡੀਗੜ੍ਹ ‘ਚ ਸਿੱਧੂ ਨਾਲ ਮਿਲੇ ਤੇ ਭ੍ਰਿਸ਼ਟਾਚਾਰ ਦੀ ਗੱਲ ਆਖੀ। ਸਿੱਧੂ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ 1200 ਕਰੋੜ ਦੇ ਕੰਮਾਂ ਦੀ ਜਾਂਚ ਹੋਵੇਗੀ ਤੇ ਐਕਸ਼ਨ ਦੋਸ਼ੀਆਂ ਨੂੰ ਸਜ਼ਾ ਵੀ ਦਿਆਂਗੇ।
ਸਿੱਧੂ ਨੇ ਕਿਹਾ ਕਿ ਅਫਸਰਾਂ ਨੇ 3500 ਕਰੋੜ ਖਰਚ ਦਿੱਤਾ ਪਰ ਜ਼ਮੀਨ ‘ਤੇ ਕੋਈ ਕੰਮ ਨਜ਼ਰ ਨਹੀਂ ਆ ਰਿਹਾ। ਇਸ ਤੋਂ ਇਲਾਵਾ ਸਿੱਧੂ ਨੇ ਜਲੰਧਰ ਨਿਗਮ ਦੇ 3500 ਕਰੋੜ ਦੇ ਐਸਟੀਮੇਟ ਨੂੰ ਵੀ ਮੁੜ ਤੋਂ ਪੜਚੋਲਣ ਦੀ ਗੱਲ ਕਹੀ ਹੈ। ਜਲੰਧਰ ਤੋਂ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ, ਬਾਵਾ ਹੈਨਰੀ ਤੇ ਪਰਗਟ ਸਿੰਘ ਨੇ ਨਿਗਮ ਕਮਿਸ਼ਨਰ ਨਾਲ ਚੰਡੀਗੜ੍ਹ ‘ਚ ਸਿੱਧੂ ਨਾਲ ਮੁਲਾਕਾਤ ਕੀਤੀ।
ਸਿੱਧੂ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪੂਰੀ ਲੁੱਟ ਮਚਾਈ ਸੀ। ਗਰਾਉਂਡ ‘ਤੇ ਕੋਈ ਕੰਮ ਹੋਇਆ ਨਹੀਂ। ਇਸੇ ਲਈ ਕੇਂਦਰ ਸਰਕਾਰ ਨੇ ਹੋਰ ਫੰਡ ਨਹੀਂ ਦਿੱਤਾ। 1200 ਕਰੋੜ ਦੀ ਬਾਂਦਰ ਵੰਡ ਹੋਈ ਹੈ। ਇਸ ਦੀ ਜਾਂਚ ਲਈ ਕਮੇਟੀ ਬਣਾਈ ਜਾਵੇਗੀ। ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਸਿੱਧੂ ਨੇ 3500 ਕਰੋੜ ਦੇ ਐਸਟੀਮੇਟ ਨੂੰ ਰਿਵਾਇਜ਼ਡ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਤੋਂ ਅਮਰੁਤ ਪ੍ਰੋਜੈਕਟ ਤਹਿਤ ਹੋਏ ਕੰਮਾਂ ਦੀ ਡਿਟੇਲ ਰਿਪੋਰਟ ਮੰਗੀ ਹੈ। ਰਜਿੰਦਰ ਬੇਰੀ ਨੇ ਕਿਹਾ ਕਿ ਸੰਤ ਸੀਚੇਵਾਲ ਜਿਹੜਾ ਸੀਵਰੇਜ ਟ੍ਰੀਟਮੇਂਟ ਪਲਾਂਟ 12 ਲੱਖ ‘ਚ ਲਵਾ ਲੈਂਦੇ ਹਨ ਉਸੇ ਕੰਮ ਲਈ ਅਕਾਲੀ-ਬੀਜੇਪੀ ਸਰਕਾਰ ਨੇ 1200 ਕਰੋੜ ਖਰਚ ਦਿੱਤੇ ਪਰ ਉਹ ਚਲ ਹੀ ਨਹੀਂ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article