PUNJABMAILUSA.COM

ਪੰਜਾਬ ‘ਚ ਬਾਦਲਾਂ ਖ਼ਿਲਾਫ਼ ਉੱਠੀ ਗੁੱਸੇ ਦੀ ਲਹਿਰ ਦਾ ਅਸਰ ਬੱਸ ਸਰਵਿਸ ‘ਤੇ ਵੀ!

ਪੰਜਾਬ ‘ਚ ਬਾਦਲਾਂ ਖ਼ਿਲਾਫ਼ ਉੱਠੀ ਗੁੱਸੇ ਦੀ ਲਹਿਰ ਦਾ ਅਸਰ ਬੱਸ ਸਰਵਿਸ ‘ਤੇ ਵੀ!

ਪੰਜਾਬ ‘ਚ ਬਾਦਲਾਂ ਖ਼ਿਲਾਫ਼ ਉੱਠੀ ਗੁੱਸੇ ਦੀ ਲਹਿਰ ਦਾ ਅਸਰ ਬੱਸ ਸਰਵਿਸ ‘ਤੇ ਵੀ!
August 31
14:29 2018

ਪਟਿਆਲਾ, 31 ਅਗਸਤ (ਪੰਜਾਬ ਮੇਲ)- ਪੰਜਾਬ ਵਿਚ ਬਾਦਲਾਂ ਖ਼ਿਲਾਫ਼ ਉੱਠੀ ਗੁੱਸੇ ਦੀ ਲਹਿਰ ਦਾ ਅਸਰ ਸਰਕਾਰੀ ਤੰਤਰ ਵਿਚ ਵੀ ਵੇਖਣ ਨੂੰ ਮਿਲ ਰਿਹਾ ਹੈ। ਪੀਆਰਟੀਸੀ, ਬਾਦਲਾਂ ਦੀਆਂ ਔਰਬਿਟ ਬੱਸਾਂ ਦੇ ਰੂਟ ਟਾਈਮ ਦੱਸਣ ਤੋਂ ਗੁਰੇਜ਼ ਕਰਨ ਲੱਗੀ ਹੈ।
ਵੇਰਵਿਆਂ ਮੁਤਾਬਿਕ ਪੀਆਰਟੀਸੀ ਵੱਲੋਂ ਬਾਦਲਾਂ ਦੀ ਹਿੱਸੇਦਾਰੀ ਵਾਲੀਆਂ ਔਰਬਿੱਟ ਬੱਸਾਂ ਦੇ ਟਾਈਮ ਪੁੱਛ-ਗਿੱਛ (ਐਨਕੁਆਇਰੀ) ਕਾਊਂਟਰ ਤੋਂ ਦੱਸਣ ਤੋਂ ਗੁਰੇਜ਼ ਕੀਤਾ ਜਾਣ ਲੱਗਾ ਹੈ? ਸਵਾਰੀਆਂ ਨੇ ਦੱਸਿਆ ਕਿ ਪਟਿਆਲਾ ਤੋਂ ਚੰਡੀਗੜ੍ਹ ਜਾਂ ਹੋਰ ਰੂਟਾਂ ਲਈ ਏ.ਸੀ. ਬੱਸਾਂ ਦੇ ਟਾਈਮ ਸਬੰਧੀ ਬੱਸ ਅੱਡੇ ‘ਤੇ ਬਣੇ ਪੁੱਛ-ਗਿੱਛ ਕਾਊਂਟਰ ਤੋਂ ਜਦੋਂ ਬੱਸਾਂ ਦੇ ਸਮੇਂ ਬਾਰੇ ਪੁੱਛਿਆ ਜਾਂਦਾ ਹੈ ਤਾਂ ਅੱਗੋਂ ਸਿਰਫ਼ ਪੀਆਰਟੀਸੀ ਦੀਆਂ ਏਸੀ ਬੱਸਾਂ ਬਾਰੇ ਹੀ ਦੱਸਿਆ ਜਾਂਦਾ ਹੈ ਤੇ ਔਰਬਿਟ ਬੱਸਾਂ ਦੇ ਸਮੇਂ ਬਾਰੇ ਦੱਸਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ? ਦੱਸਿਆ ਜਾਂਦਾ ਹੈ ਕਿ ਪਟਿਆਲਾ ਤੋਂ ਚੰਡੀਗੜ੍ਹ ਨੂੰ ਪ੍ਰਾਈਵੇਟ ਏ.ਸੀ. ਬੱਸਾਂ ਦੇ ਰੂਟ ਪੀ.ਆਰ.ਟੀ.ਸੀ. ਨਾਲੋਂ ਵੱਧ ਹਨ, ਜਿਨ੍ਹਾਂ ਵਿਚ ਔਰਬਿਟ ਬੱਸ ਸਰਵਿਸ ਦੇ ਵੀ ਰੂਟ ਹਨ? ਇਸ ਸਬੰਧੀ ਜਦੋਂ ਪੁੱਛ-ਗਿੱਛ ਕਾਊਂਟਰ ‘ਤੇ ਰਾਬਤਾ ਕੀਤਾ ਤਾਂ ਉਨ੍ਹਾਂ ਪ੍ਰਾਈਵੇਟ ਬੱਸਾਂ ਦੇ ਰੂਟ ਸਮੇਂ ਬਾਰੇ ਦੱਸਣ ਤੋਂ ਜਵਾਬ ਦੇ ਦਿੱਤਾ? ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਹਰਜੀਤ ਸਿੰਘ ਬੱਬੀ ਖਹਿਰਾ ਸਣੇ ਹੋਰ ਅਕਾਲੀ ਆਗੂਆਂ ਨੇ ਇਸ ਪੱਖ-ਪਾਤ ਦਾ ਗੰਭੀਰ ਨੋਟਿਸ ਲਿਆ ਹੈ?

ਪ੍ਰਾਈਵੇਟ ਬੱਸਾਂ ਲਈ ਵੱਖਰਾ ਪੁੱਛ-ਗਿੱਛ ਕਾਊਂਟਰ : ਚੇਅਰਮੈਨ
ਇਸ ਸਬੰਧੀ ਜਦੋਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ ਨਾਲ ਸੰਪਰਕ ਕੀਤਾ ਤਾਂ ਪਹਿਲਾਂ ਉਨ੍ਹਾਂ ਇਸ ਗੱਲੋਂ ਇਨਕਾਰ ਕੀਤਾ ਕਿ ਪੁੱਛ-ਗਿੱਛ ਕਾਊਂਟਰ ‘ਤੇ ਬੱਸਾਂ ਦੇ ਮਾਮਲੇ ਵਿਚ ਕੋਈ ਵਿਤਕਰਾ ਹੁੰਦਾ ਹੈ, ਪਰ ਜਦੋਂ ਪੁੱਛਿਆ ਕਿ ਔਰਬਿਟ ਬੱਸਾਂ ਸਮੇਤ ਪ੍ਰਾਈਵੇਟ ਏਸੀ ਬੱਸਾਂ ਦੀ ਸਮਾਂ-ਸਾਰਨੀ ਨਹੀਂ ਦੱਸੀ ਜਾ ਰਹੀ ਤਾਂ ਚੇਅਰਮੈਨ ਦਾ ਕਹਿਣਾ ਸੀ ਕਿ ਪ੍ਰਾਈਵੇਟ ਬੱਸਾਂ ਦਾ ਵੱਖਰਾ ਪੁੱਛ-ਗਿੱਛ ਕਾਊਂਟਰ ਹੈ, ਜਦੋਂਕਿ ਪ੍ਰਾਈਵੇਟ ਏ.ਸੀ. ਬੱਸਾਂ ਦਾ ਵੱਖਰਾ ਪੁੱਛ-ਗਿੱਛ ਕਾਊਂਟਰ ਕਿਤੇ ਵੀ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article