PUNJABMAILUSA.COM

ਪੰਜਾਬ ‘ਚ ਸਿੱਖਿਆ ਅਤੇ ਸਿਹਤ ਖੇਤਰ ‘ਚ ਯੋਗਦਾਨ ਪਾਉਣ ਪ੍ਰਵਾਸੀ ਪੰਜਾਬੀ

 Breaking News

ਪੰਜਾਬ ‘ਚ ਸਿੱਖਿਆ ਅਤੇ ਸਿਹਤ ਖੇਤਰ ‘ਚ ਯੋਗਦਾਨ ਪਾਉਣ ਪ੍ਰਵਾਸੀ ਪੰਜਾਬੀ

ਪੰਜਾਬ ‘ਚ ਸਿੱਖਿਆ ਅਤੇ ਸਿਹਤ ਖੇਤਰ ‘ਚ ਯੋਗਦਾਨ ਪਾਉਣ ਪ੍ਰਵਾਸੀ ਪੰਜਾਬੀ
June 13
10:19 2018

ਕੈਂਟ, 13 ਜੂਨ (ਸਿਆਟਲ) (ਗੁਰਚਰਨ ਸਿੰਘ ਢਿਲੋਂ/ਪੰਜਾਬ ਮੇਲ)- ਵਿਦੇਸ਼ਾਂ ‘ਚ ਵਸੇ ਪੰਜਾਬੀਆਂ ਨੂੰ ਪੰਜਾਬ ‘ਚ ਆਪਣੇ ਪਿੰਡਾਂ ਅਤੇ ਇਲਾਕਿਆਂ ਵਿਚ ਸਿੱਖਿਆ ਅਤੇ ਸਿਹਤ ਦੇ ਖੇਤਰ ‘ਚ ਵਿਸ਼ੇਸ਼ ਕਰਕੇ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਸਹਿਮਤੀ ਅਮਰੀਕਾ ਦੀ ਵਾਸ਼ਿੰਗਟਨ ਸਟੇਟ ਦੇ ਵਾਸੀ ਕੁੱਝ ਨਾਮੀ ਕਾਰੋਬਾਰੀਆਂ ਅਤੇ ਪੇਸ਼ਾਵਰ ਪ੍ਰਵਾਸੀ ਪੰਜਾਬੀਆਂ ਦੇ ਗਰੁੱਪ ਦੀ ਵਿਚਾਰ-ਚਰਚਾ ਦੌਰਾਨ ਸਾਹਮਣੇ ਆਈ। ਇਸ ਮੀਟਿੰਗ ‘ਚ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਅਤੇ ਵੱਖ-ਵੱਖ ਪੱਖਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਲਗਭਗ ਦੋ ਘੰਟੇ ਚੱਲੇ ਇਸ ਸੈਸ਼ਨ ਵਿਚ ਹੋਈ ਇਸ ਵਿਚਾਰ-ਚਰਚਾ ਵਿਚ ਜਿੱਥੇ ਸਭ ਨੇ ਪੰਜਾਬ ਦੀ ਰਾਜਨੀਤੀ ਅਤੇ ਅਰਥਚਾਰੇ ਬਾਰੇ ਆਪੋ-ਆਪਣੇ ਵਿਚਾਰ ਜ਼ਾਹਿਰ ਕੀਤੇ, ਪੰਜਾਬ ਵਿਚੋਂ ਲਗਾਤਾਰ ਆ ਰਹੀਆਂ ਕਿਸਾਨ ਖੁਦਕੁਸ਼ੀਆਂ ਦੀਆਂ ਖ਼ਬਰਾਂ ‘ਤੇ ਚਿੰਤਾ ਜ਼ਾਹਿਰ ਕੀਤੀ, ਉੱਥੇ ਸਵਾਲ-ਜਵਾਬ ਦਾ ਲੰਮਾ ਦੌਰ ਵੀ ਚੱਲਿਆ। ਦੁਨੀਆਂ ਭਰ ਦੇ ਨਾਮੀ ਪਹਿਲਵਾਨ ਅਤੇ ਪਦਮਸ੍ਰੀ ਜੇਤੂ ਕਰਤਾਰ ਪਹਿਲਵਾਨ ਅਤੇ ਨਾਮਵਰ ਪੱਤਰਕਾਰ ਅਤੇ ਬਾਬੂਸ਼ਾਹੀ ਡਾਟ ਕਾਮ ਦੇ ਬਾਨੀ ਸੰਪਾਦਕ ਬਲਜੀਤ ਬੱਲੀ ਉਚੇਚੇ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਦੇ ਹਾਲਾਤ ਨਾਲ ਜੁੜੇ ਬਹੁਤ ਸਾਰੇ ਸਵਾਲਾਂ ਬਾਰੇ ਬਲਜੀਤ ਬੱਲੀ ਨੇ ਜਾਣਕਾਰੀ ਵੀ ਦਿੱਤੀ ਅਤੇ ਆਪਣੇ ਵਿਚਾਰ ਵੀ ਜ਼ਾਹਿਰ ਕੀਤੇ। ਇਸ ਮੌਕੇ ਪੰਜਾਬ ਨੂੰ ਬਿਹਤਰ ਬਣਾਉਣ ਲਈ ਐੱਨ.ਆਰ. ਆਈਜ਼ ਦੇ ਯੋਗਦਾਨ ਦੇ ਢੰਗ-ਤਰੀਕਿਆਂ ‘ਤੇ ਵੀ ਚਰਚਾ ਕੀਤੀ ਗਈ। ਕੁੱਝ ਇੱਕ ਨੇ ਇਹ ਵੀ ਸੁਝਾਅ ਦਿੱਤਾ ਕਿ ਪੰਜਾਬੀ ਅਤੇ ਖ਼ਾਸ ਕਰਕੇ ਸਿੱਖ ਵਿਰਸੇ ਨੂੰ ਵੀ ਤਾਜ਼ਾ ਰੱਖਣ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਇਸ ਤੋਂ ਜਾਣੂ ਕਰਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ। ਪਿੰਟੂ ਬਾਠ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਉਹ ਪੰਜਾਬ ਦੇ ਕੁਝ ਗਰੀਬ ਬੱਚਿਆਂ ਦੀ ਪੜ੍ਹਾਈ ਲਈ ਮਦਦ ਵੀ ਕਰ ਰਹੇ ਹਨ। ਇਸ ਮੌਕੇ ਸਿਆਟਲ ਵਾਸੀਆਂ ਦੀ ਤਰਫ਼ੋਂ ਕਰਤਾਰ ਪਹਿਲਵਾਨ ਅਤੇ ਬਲਜੀਤ ਬੱਲੀ ਦਾ ਸਨਮਾਨ ਵੀ ਕੀਤਾ ਗਿਆ। ਇਸ ਚਰਚਾ ਵਿਚ ਸੈਮ ਵਿਰਕ, ਮਨਜੀਤ ਸਿੰਘ, ਗੁਰਮੀਤ ਸਿੰਘ ਨਿੱਝਰ, ਗੁਰਦੀਪ ਸਿੰਘ ਸਿੱਧੂ, ਪਿੰਟੂ ਬਾਠ, ਰਛਪਾਲ ਸਿੰਘ ਸੰਧੂ (ਰਿਸ਼ੀ ਸੰਧੂ), ਕੁਲਵੰਤ ਸ਼ਾਹ, ਉਂਕਾਰ ਭੰਡਾਲ, ਪਰਮਿੰਦਰ ਸਿੰਘ ਭੱਟੀ ਤੇ ਧਰਮ ਸਿੰਘ ਮੇਰੀਪੁਰ ਵੀ ਸ਼ਾਮਲ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article