PUNJABMAILUSA.COM

ਪੰਜਾਬ ‘ਚ ਸੰਨ 2000 ਤੋਂ ਹੁਣ ਤੱਕ 10 ਹਜ਼ਾਰ ਕਿਸਾਨ ਕਰ ਚੁੱਕੇ ਨੇ ਖੁਦਕੁਸ਼ੀ

ਪੰਜਾਬ ‘ਚ ਸੰਨ 2000 ਤੋਂ ਹੁਣ ਤੱਕ 10 ਹਜ਼ਾਰ ਕਿਸਾਨ ਕਰ ਚੁੱਕੇ ਨੇ ਖੁਦਕੁਸ਼ੀ

ਪੰਜਾਬ ‘ਚ ਸੰਨ 2000 ਤੋਂ ਹੁਣ ਤੱਕ 10 ਹਜ਼ਾਰ ਕਿਸਾਨ ਕਰ ਚੁੱਕੇ ਨੇ ਖੁਦਕੁਸ਼ੀ
March 23
10:14 2016

20
ਚੰਡੀਗੜ੍ਹ, 23 ਮਾਰਚ (ਪੰਜਾਬ ਮੇਲ)- ਕਿਸਾਨਾਂ ਦੀਆਂ ਵਧਦੀਆਂ ਖੁਦਕੁਸ਼ੀਆਂ ਲਈ ਸਰਕਾਰੀ ਨੂੰ ਜ਼ਿੰਮੇਵਾਰ ਦੱਸਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਆਦੇਸ਼ ਦਿੱਤੇ ਹਨ।
ਪਟੀਸ਼ਨਕਰਤਾ ਨੇ ਤੱਥ ਪੇਸ਼ ਕਰਦੇ ਹੋਏ ਕਿਹਾ ਸੀ ਕਿ ਠੋਸ ਨੀਤੀ ਦੀ ਕਮੀ ਕਾਰਨ ਕਿਸਾਨਾਂ ਨੂੰ ਪ੍ਰਤੀ ਏੇਕੜ 20 ਹਜ਼ਾਰ ਦਾ ਘਾਟਾ ਹੋ ਰਿਹਾ ਹੈ ਅਤੇ ਅਜਿਹਾ ਕੇਵਲ ਇਸ ਲਈ ਹੈ ਕਿਉਂਕਿ ਸਰਕਾਰ ਨੇ ਕਿਸਾਨਾਂ ਨੂੰ ਖੁੱਲ੍ਹੇ ਬਾਜ਼ਾਰ ਦੇ ਭਰੋਸੇ ਛੱਡ ਦਿੱਤਾ ਹੈ। ਹਾਈ ਕੋਰਟ ਤੋਂ ਜਾਰੀ ਨੋਟਿਸ ‘ਤੇ ਸਾਰੀਆਂ ਧਿਰਾਂ ਨੂੰ 23 ਮਈ ਤੱਕ ਇਸ ਬਾਰੇ ਜਵਾਬ ਦਾਖ਼ਲ ਕਰਨਾ ਹੋਵੇਗਾ। ਮਾਮਲੇ ਵਿਚ ਪਟੀਸ਼ਨ ਦਾਖ਼ਲ ਕਰਦੇ ਹੋਏ ਮੋਹਾਲੀ ਵਾਸੀ ਮਲਕੀਤ ਸਿੰਘ ਤੇ ਹੋਰਨਾਂ ਵੱਲੋਂ ਵਕੀਲ ਬਲਤੇਜ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ ਦੀ ਹਾਲਤ ਹਰਿਆਣਾ ਅਤੇ ਪੰਜਾਬ ਵਿਚ ਤਰਸਯੋਗ ਹੋ ਗਈ ਹੈ। ਪਟੀਸ਼ਨਕਰਤਾ ਨੇ ਝੋਨਾ ਕਿਸਾਨਾਂ ਦੀ ਹਾਲਤ ਬਾਰੇ ਦੱਸਿਆ ਕਿ ਕਿਸਾਨਾਂ ਤੋਂ ਘੱਟੋ-ਘੱਟ ਮੁੱਲ ‘ਤੇ ਝੋਨਾ ਖਰੀਦ ਲਿਆ ਜਾਂਦਾ ਹੈ ਅਤੇ ਇਸ ਦਾ ਸਟਾਕ ਕਰ ਲਿਆ ਜਾਂਦਾ ਹੈ। ਮੁੱਲ ਵੱਧਣ ‘ਤੇ ਇਸ ਨੂੰ ਉੱਚੇ ਭਾਅ ‘ਤੇ ਵੇਚ ਦਿੱਤਾ ਜਾਂਦਾ ਹੈ। ਉਸ ਨੇ ਕਿਹਾ ਕਿ ਫਸਲ ਕੱਟਣ ਤੋਂ ਬਾਅਦ ਜ਼ਿਆਦਾਤਰ ਕਿਸਾਨ ਫਸਲ ਨੂੰ ਰੋਕ ਕੇ ਰੱਖਣ ਵਿਚ ਸਮਰੱਥ ਨਹੀਂ ਹਨ। ਫਸਲ ਦੀ ਸਰਕਾਰੀ ਖਰੀਦ ਹੋਣ ਤੋਂ ਪਹਿਲਾਂ ਹੀ ਜ਼ਿਆਦਾਤਰ ਕਿਸਾਨ ਫਸਲ ਵੇਚ ਚੁੱਕੇ ਹੰਦੇ ਹਨ। ਕਿਸਾਨਾਂ ਤੋਂ 900 ਤੋਂ 1000 ਰੁਪਏ ਵਿਚ ਫਸਲ ਖਰੀਦ ਲਈ ਜਾਂਦੀ ਹੈ ਅਤੇ ਇਸ ਨੂੰ ਸਟਾਕ ਕਰਕੇ ਰੱਖ ਲਿਆ ਜਾਂਦਾ ਹੈ। ਇਸ ਤੋਂ ਬਾਅਦ ਫਸਲ ਦੇ ਭਾਅ ਤਿੰਨ ਗੁਣਾ ਤੋਂ ਜ਼ਿਆਦਾ ਵੱਧ ਜਾਂਦੇ ਹਨ ਅਤੇ ਫਿਰ ਇਸ ਨੂੰ ਵੇਚ ਦਿੱਤਾ ਜਾਂਦਾ ਹੈ। ਇਸ ਹਾਲਤ ਕਾਰਨ ਜਿੱਥੇ ਮੁਨਾਫਾਖੇਰਾਂ ਦੀ ਚਾਂਦੀ ਹੋ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨ ਖੁਦਕੁਸ਼ੀ ਕਰਨ ਨੂੰ ਮਜਬੂਰ ਹੋ ਰਹੇ ਹਨ। ਉਸ ਨੇ ਸਰਵੇ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਸੰਨ 2000 ਤੋਂ ਹੁਣ ਤੱਕ 10 ਹਜ਼ਾਰ ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ। ਇਸ ਦੇ ਲਈ ਸਿੱਧੇ ਤੌਰ ‘ਤੇ ਸਰਕਾਰੀ ਨੀਤੀ ਜ਼ਿੰਮੇਵਾਰ ਹੈ। ਪਟੀਸ਼ਨਕਰਤਾ ਨੇ ਪੰਜਾਬ ਦੀਆਂ ਮੰਡੀਆਂ ਤੋਂ ਪ੍ਰਾਪਤ ਜਾਣਕਾਰੀ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਮੁਕਤਸਰ ਸਾਹਿਬ ਦੀ ਮੰਡੀ ਵਿਚ 6 ਨਵੰਬਰ ਨੂੰ ਝੋਨਾ 1500 ਰੁਪਏ ਕੁਇੰਟਲ ਦੀ ਦਰ ਨਾਲ ਵਿਕਿਆ ਪ੍ਰੰਤੂ ਅਚਾਨਕ 23 ਨਵੰਬਰ ਨੂੰ ਇਸ ਦੇ ਭਾਅ 2500 ਰੁਪਏ ਤੱਕ ਪਹੁੰਚ ਗਏ। ਉਸ ਨੇ ਕਿਹਾ ਕਿ ਪੰਜਾਬ ਦੇ ਸਰਵੇ ਅਨੁਸਾਰ ਪੰਜਾਬ ਦੇ ਔਸਤਨ ਇਕ ਕਿਸਾਨ ਕੋਲ ਢਾਈ ਏੇਕੜ ਜ਼ਮੀਨ ਹੈ। ਇਕ ਏੇਕੜ ਜ਼ਮੀਨ ‘ਤੇ ਲਗਭਗ 20 ਕੁਇੰਟਲ ਝੋਨਾ ਪੈਦਾ ਹੁੰਦਾ ਹੈ। ਕਿਸਾਨਾਂ ਤੋਂ 1500 ਰੁਪਏ ਦੇ ਹਿਸਾਬ ਨਾਲ ਝੋਨਾ ਖਰੀਦ ਕੇ ਕਿਸਾਨਾਂ ਨੂੰ ਪ੍ਰਤੀ ਏਕੜ 30 ਹਜ਼ਾਰ ਮਿਲਦਾ ਹੈ, ਜਦਕਿ ਜੇਕਰ ਇਸ ਨੂੰ 2500 ਦੇ ਹਿਸਾਬ ਨਾਲ ਖਰੀਦਿਆ ਜਾਵੇ, ਤਾਂ ਕਿਸਾਨ ਨੂੰ 50 ਹਜ਼ਾਰ ਰੁਪਏ ਮਿਲਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article