PUNJABMAILUSA.COM

ਪੰਜਾਬ ‘ਚ ਹੋ ਰਹੀ ਮਨੁੱਖੀ ਸਮਗਲਿੰਗ ਦੇ ਮਾਮਲੇ ‘ਚ ਸੁਸ਼ਮਾ ਸਵਰਾਜ ਵੱਲੋਂ ਕੈਪਟਨ ਅਮਰਿੰਦਰ ਨੂੰ ਸਖਤ ਕਾਰਵਾਈ ਕਰਨ ਦੀ ਅਪੀਲ

July 29
15:27 2018

ਜਲੰਧਰ, 29 ਜੁਲਾਈ (ਪੰਜਾਬ ਮੇਲ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਵਿਚ ਹੋ ਰਹੀ ਮਨੁੱਖੀ ਸਮਗਲਿੰਗ ਦੇ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਦਰਅਸਲ ਤਰਨਤਾਰਨ ਦੇ ਪਿੰਡ ਪੰਡੋਰੀ ਡੋਨਾ ਦੀ ਇਕ ਲੜਕੀ ਏਜੰਟ ਰਾਹੀਂ ਦੁਬਈ ਗਈ ਸੀ, ਜਿਸ ਨੂੰ ਉਥੇ ਬੰਦੀ ਬਣਾ ਲਿਆ ਗਿਆ। ਇਸ ਮਾਮਲੇ ਨੂੰ ਮੋਨਿਕਾ ਸ਼ਰਮਾ ਨਾਮਕ ਇਕ ਲੜਕੀ ਨੇ ਟਵੀਟ ਕਰਕੇ ਵਿਦੇਸ਼ ਮੰਤਰੀ ਦੇ ਧਿਆਨ ‘ਚ ਲਿਆਂਦਾ ਜਿਸ ਨੂੰ ਹੁਣ ਸਹੀ ਸਲਾਮਤ ਆਪਣੇ ਘਰ ਪਹੁੰਚਾ ਦਿੱਤਾ ਗਿਆ ਹੈ।
ਵਿਦੇਸ਼ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਇਸ ਮਾਮਲੇ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਦੁਬਈ ਤੋਂ ਪਰਤੀ ਲੜਕੀ ਨਾਲ ਗੱਲਬਾਤ ਕੀਤੀ ਜਾਵੇ ਅਤੇ ਉਸ ਨੂੰ ਦੁਬਈ ਭੇਜਣ ਵਾਲੇ ਏਜੰਟਾਂ ਦਾ ਪਤਾ ਲਗਾਇਆ ਜਾਵੇ। ਸੁਸ਼ਮਾ ਸਵਰਾਜ ਨੇ ਕਿਹਾ ਕਿ ਪੰਜਾਬ ਵਿਚ ਜਿਸ ਤਰ੍ਹਾਂ ਮਨੁੱਖੀ ਸਮਗਲਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਇਹ ਚਿੰਤਾ ਦਾ ਵਿਸ਼ਾ ਹਨ। ਪੰਜਾਬ ਸਰਕਾਰ ਨੂੰ ਅਜਿਹੇ ਏਜੰਟਾਂ ਦੀ ਪੜਚੋਲ ਕਰਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਟਵੀਟ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਇਸ ਗੰਭੀਰ ਮਾਮਲੇ ਨੂੰ ਖੁਦ ਦੇਖ ਰਹੇ ਹਨ। ਕੈਪਟਨ ਨੇ ਕਿਹਾ ਕਿ ਮਨੁੱਖੀ ਸਮਗਲਿੰਗ ਕਰਨ ਵਾਲੇ ਏਜੰਟਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਮਾਮਲੇ ਸੰਬੰਧੀ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article