PUNJABMAILUSA.COM

ਪੰਜਾਬ ‘ਚ 17894806 ਟਨ ਝੋਨੇ ਦੀ ਖ਼ਰੀਦ

ਪੰਜਾਬ ‘ਚ 17894806 ਟਨ ਝੋਨੇ ਦੀ ਖ਼ਰੀਦ

ਪੰਜਾਬ ‘ਚ 17894806 ਟਨ ਝੋਨੇ ਦੀ ਖ਼ਰੀਦ
December 11
16:44 2017

ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ)- ਪੰਜਾਬ ਰਾਜ ‘ਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 17894806 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 11 ਦਸੰਬਰ ਦੇ ਦਿਨ ਕੀਤੀ ਗਈ 1881 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 17894806 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 17622246 ਟਨ ਝੋਨੇ (98.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 272560 ਟਨ (1.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 5989136 ਟਨ (33.5 ਫੀਸਦੀ), ਮਾਰਕਫੈੱਡ 3889581 ਟਨ (21.7 ਫੀਸਦੀ), ਪਨਸਪ 3839978 ਟਨ (21.5 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 1751943 ਟਨ (9.8 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1771023 ਟਨ (9.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 380585 ਟਨ (2.1 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article