PUNJABMAILUSA.COM

ਪੰਜਾਬ ਤੇ ਯੂ.ਪੀ. ਚੋਣਾਂ ‘ਚ ਬਾਲੀਵੁੱਡ ਕਲਾਕਾਰ ਭਾਜਪਾ ਲਈ ਕਰਨਗੇ ਪ੍ਰਚਾਰ

ਪੰਜਾਬ ਤੇ ਯੂ.ਪੀ. ਚੋਣਾਂ ‘ਚ ਬਾਲੀਵੁੱਡ ਕਲਾਕਾਰ ਭਾਜਪਾ ਲਈ ਕਰਨਗੇ ਪ੍ਰਚਾਰ

ਪੰਜਾਬ ਤੇ ਯੂ.ਪੀ. ਚੋਣਾਂ ‘ਚ ਬਾਲੀਵੁੱਡ ਕਲਾਕਾਰ ਭਾਜਪਾ ਲਈ ਕਰਨਗੇ ਪ੍ਰਚਾਰ
January 11
09:20 2017

15
* ਅਰਜੁਨ ਰਾਮਪਾਲ ਤੇ ਜੈਕੀ ਸ਼ਰਾਫ ਕਰਨਗੇ ਚੋਣ ਪ੍ਰਚਾਰ
ਮੁੰਬਈ, 12 ਜਨਵਰੀ (ਪੰਜਾਬ ਮੇਲ)- ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਉਹ ਭਾਜਪਾ ਦੇ ਹੈੱਡਕੁਆਟਰ ਪੁੱਜੇ। ਇਥੇ ਉਨ੍ਹਾਂ ਨੇ ਕਈ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ। ਅਰਜੁਨ ਰਾਮਪਾਲ ਦਾ ਕਹਿਣਾ ਹੈ ਕਿ ਉਹ ਮੋਦੀ ਦੇ ਸਮਰਥਕ ਹਨ। ਮੋਦੀ ਸਰਕਾਰ ਜਨਤਾ ਦੇ ਹਿਤ ਲਈ ਕੰਮ ਕਰ ਰਹੀ ਹੈ ਤੇ ਲੋੜ ਪੈਣ ਲਈ ਉਹ ਮੋਦੀ ਲਈ ਹਾਜ਼ਰ ਹਨ। ਸੂਤਰਾਂ ਮੁਤਾਬਕ ਉਹ ਛੇਤੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ ਤੇ ਯੂ.ਪੀ. ਵਿਧਾਨ ਸਭਾ ਚੋਣਾਂ ‘ਚ ਉਹ ਭਾਜਪਾ ਦੇ ਸਟਾਰ ਪ੍ਰਚਾਰਕ ਹੋ ਸਕਦੇ ਹਨ। ਰਾਮਪਾਲ ਨੇ ਦਿੱਲੀ ‘ਚ ਭਾਜਪਾ ਦੇ ਮੁੱਖ ਦਫ਼ਤਰ ਦੇ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਨਾਲ ਮੁਲਾਕਾਤ ਕੀਤੀ। ਰਾਮਪਾਲ ਨੇ ਕਿਹਾ, ”ਮੈਂ ਕੋਈ ਨੇਤਾ ਨਹੀਂ ਹਾਂ ਤੇ ਨਾ ਹੀ ਰਾਜਨੀਤੀ ਲਈ ਆਇਆ ਹਾਂ। ਮੈਂ ਇਥੇ ਇਸ ਲਈ ਆਇਆ ਹਾਂ ਤਾਂਕਿ ਤੈਅ ਕਰ ਸਕਾਂ ਕਿ ਮੈਂ ਕਿਸ ਤਰ੍ਹਾਂ ਭਾਜਪਾ ਦਾ ਸਮਰਥਨ ਕਰਨਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਰਾਮਪਾਲ ਤੋਂ ਇਲਾਵਾ 59 ਸਾਲਾਂ ਦੇ ਅਦਾਕਾਰ ਜੈਕੀ ਸ਼ਰਾਫ ਵੀ ਭਾਜਪਾ ਦਾ ਪੱਲਾ ਫੜ ਸਕਦੇ ਹਨ। ਉਨ੍ਹਾਂ ਨੇ ਵੀ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨਾਂ ਪਹਿਲਾਂ ਮਿਊਜ਼ਿਕ ਕੰਪੋਜ਼ਰ ਸਾਜਿਦ-ਵਾਜਿਦ ਭਾਜਪਾ ‘ਚ ਸ਼ਾਮਲ ਹੋਏ ਸੀ। ਮੀਡੀਆ ਰਿਪੋਰਟਾਂ ਮੁਤਾਬਿਕ ਦੋਵੇਂ ਅਦਾਕਾਰ ਯੂ.ਪੀ. ਅਤੇ ਪੰਜਾਬ ਚੋਣਾਂ ‘ਚ ਭਾਜਪਾ ਲਈ ਚੋਣ ਪ੍ਰਚਾਰ ਕਰ ਸਕਦੇ ਹਨ। ਰਾਮਪਾਲ ਨੇ ਕਿਹਾ ਕਿ ਜੇ ਮੈਨੂੰ ਲੱਗਿਆ ਕਿ ਉਮੀਦਵਾਰ ਸਹੀ ਹੈ, ਤਾਂ ਮੈਂ ਉਸ ਲਈ ਚੋਣ ਪ੍ਰਚਾਰ ਕਰ ਸਕਦਾ ਹਾਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article