PUNJABMAILUSA.COM

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ

 Breaking News

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ
December 08
08:00 2017

ਕਿਹਾ, ਨਿਗਮ ਚੋਣਾਂ ‘ਚ ਵੀਵੀਪੀਏਟੀ ਮਸ਼ੀਨਾਂ ਦੀ ਵਰਤੋਂ ਕਿਉਂ ਨਹੀਂ ਹੋ ਰਹੀ
ਚੰਡੀਗੜ੍ਹ, 8 ਦਸੰਬਰ (ਪੰਜਾਬ ਮੇਲ)- ਪੰਜਾਬ ਦੀਆਂ ਨਿਗਮ ਚੋਣਾਂ ‘ਚ ਵੀਵੀਪੀਏਟੀ ਮਸ਼ੀਨਾਂ ਦੀ ਵਰਤੋਂ ਕਿਉਂ ਨਹੀਂ ਹੋ ਰਹੀ ਹੈ ? ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਇਹ ਗੱਲ ਪੁੱਛੀ ਹੈ। ਦਰਅਸਲ ਇਸ ਬਾਰੇ ਹਾਈਕੋਰਟ ‘ਚ ਪਟੀਸ਼ਨ ਪਾਈ ਗਈ ਸੀ ਕਿ ਜਦੋਂ ਬਾਕੀ ਚੋਣਾਂ ਵੀ ਵੀਵੀਪੀਏਟੀ ਨਾਲ ਹੋ ਰਹੀਆਂ ਹਨ ਤਾਂ ਇਹ ਚੋਣਾਂ ‘ਚ ਮਸ਼ੀਨਾਂ ਦੀ ਵਰਤੋਂ ਕਿਉਂ ਨਹੀਂ। ਦੱਸਣਯੋਗ ਹੈ ਕਿ ਵੀਵੀਪੀਏਟੀ ਮਸ਼ੀਨਾਂ ਦੀ ਵਰਤੋਂ ਦਾ ਮਤਲਬ ਇਹ ਹੈ ਕਿ ਜਦੋਂ ਕੋਈ ਮਸ਼ੀਨ ‘ਚ ਵੋਟ ਪਾਉਂਦਾ ਹੈ ਤਾਂ ਬਕਾਇਦਾ ਵੋਟ ਪਾਉਣ ਦੀ ਪਰਚੀ ਨਿਕਲਦੀ ਹੈ। ਦਰਅਸਲ ਇਲੈਕਟ੍ਰੋਨਿਕ ਮਸ਼ੀਨਾਂ ‘ਚ ਧਾਂਦਲੀ ਹੋਣ ਤੋਂ ਇਲਜ਼ਾਮ ਤੋਂ ਸੁਪਰੀਮ ਕੋਰਟ ਨੇ ਵੀਵੀਪੀਏਟੀ ਮਸ਼ੀਨਾਂ ਦੀ ਵਰਤੋਂ ਦੇ ਨਿਰਦੇਸ਼ ਦਿੱਤੇ ਹਨ। ਹੁਣ ਇਸ ਮਾਮਲੇ ‘ਤੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਮੁਖੀ ਜਗਪਾਲ ਸਿੰਘ ਸੰਧੂ ਨੇ ਹਾਈਕੋਰਟ ਨੂੰ ਜਵਾਬ ਦੇਣਾ ਹੈ। ਜੇ ਆਉਣ ਵਾਲੇ ਸਮੇਂ ‘ਚ ਹਾਈਕੋਰਟ ਨੇ ਵੀਵੀਪੀਏਟੀ ਮਸ਼ੀਨਾਂ ਨਾਲ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਚੋਣ ਕਮਿਸ਼ਨ ਨੂੰ ਇਸ ਦਾ ਇੰਤਜ਼ਾਮ ਕਰਨਾ ਪਵੇਗਾ। ਦੱਸਣਯੋਗ ਹੈ ਕਿ ਪੰਜਾਬ ‘ਚ ਨਿਗਮ ਚੋਣਾਂ 17 ਦਸੰਬਰ ਨੂੰ ਹਨ। ਵੋਟਾਂ ਦੇ ਇਸ ਗੇੜ ਵਿੱਚ 3 ਨਗਰ ਨਿਗਮ ਤੇ 32 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਹੁਣ ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੰਜਾਬ ਭਰ ‘ਚ ਨਗਰ ਨਿਗਮ ਚੋਣਾਂ ਲਈ ਕੁੱਲ 1336 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ ਤੇ ਨਗਰ ਕੌਂਸਲ ਚੋਣਾਂ ਲਈ ਕੁੱਲ 1696 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਚੋਣ ਕਮਿਸ਼ਨ ਦੇ ਮੁਖੀ ਜਗਪਾਲ ਸੰਧੂ ਨੇ ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਅਸੀਂ ਸੂਬੇ ‘ਚ ਪੂਰੀਆਂ ਨਿਰਪੱਖ ਚੋਣਾਂ ਕਰਵਾਉਣ ਲਈ ਪ੍ਰਤੀਬੱਧ ਹਾਂ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article