PUNJABMAILUSA.COM

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬਾਹਰ ਵਕੀਲਾਂ ਤੇ ਪੁਲਿਸ ਕਰਮਚਾਰੀਆਂ ਨੂੰ ਗੋਲੀ ਮਾਰਨ ਦਾ ਧਮਕੀ ਵਾਲਾ ਪੋਸਟਰ ਲੱਗਾ ਹੋਣ ਕਾਰਨ ਮਚਿਆ ਹੜਕੰਪ

August 08
03:35 2018

ਚੰਡੀਗਡ਼੍ਹ, 8 ਅਗਸਤ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਗੇਟ ਨੰਬਰ ਇਕ ’ਤੇ ਮੰਗਲਵਾਰ ਸਵੇਰੇ ਵਕੀਲਾਂ ਤੇ ਪੁਲਿਸ ਕਰਮਚਾਰੀਆਂ ਨੂੰ ਗੋਲੀ ਮਾਰਨ ਦਾ ਧਮਕੀ ਵਾਲਾ ਪੋਸਟਰ ਲੱਗਾ ਹੋਣ ਨਾਲ ਹਡ਼ਕੰਪ ਮਚ ਗਿਆ। ਸੂਚਨਾ ਮਿਲਦਿਅਾਂ ਹੀ ਸੈਕਟਰ-3 ਥਾਣਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪੋਸਟਰ ਜ਼ਬਤ ਕੀਤਾ। ਸੈਕਟਰ-3 ਥਾਣਾ ਪੁਲਿਸ ਨੇ ਪੋਸਟਰ ਲਾਉਣ ਵਾਲੇ ਬਲਜੀਤ ਸਿੰਘ ਖਾਲਸਾ ਖਿਲਾਫ ਡੀ. ਡੀ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਪੋਸਟਰ ਸ਼ਹਿਰ ਦੇ ਵੱਖ-ਵੱਖ ਜਗ੍ਹਾ ਸਾਈਨ ਬੋਰਡ ’ਤੇ ਕਾਲਖ ਮਲਣ ਵਾਲੇ ਬਲਜੀਤ ਸਿੰਘ ਖਾਲਸਾ ਨੇ ਲਾਇਆ ਹੈ। ਪੋਸਟਰ ’ਤੇ ਉਸ ਨੇ ਆਪਣਾ ਮੋਬਾਇਲ ਨੰਬਰ ਵੀ ਲਿਖਿਆ ਹੈ। ਪੋਸਟਰ ’ਤੇ ਲਿਖਿਆ ਹੈ ਕਿ ਪੁਲਿਸ ਅਤੇ ਵਕੀਲ ਜੇਕਰ ਕੋਰਟ ਅਤੇ ਥਾਣੇ ’ਚ ਬੀਡ਼ੀ-ਸਿਗਰੇਟ ਪੀਂਦਾ ਦਿਸਿਆ ਤਾਂ ਉਸਨੂੰ ਉਸੇ ਸਮੇਂ ਗੋਲੀ ਮਾਰ ਦਿੱਤੀ ਜਾਵੇਗੀ।
ਖਾਲਸਾ ਨੇ ਲਿਖਿਆ ਹੈ ਕਿ ਜੇਕਰ ਸ਼ਰਾਬ ਦੇ ਠੇੇਕੇਦਾਰ ਠੇਕੇ ਦੇ ਬਾਹਰ ਬੀਡ਼ੀ-ਸਿਗਰੇਟ ਦੇ ਸਟਾਲ ਲਾਉਣਗੇ ਤਾਂ ਠੇਕਿਆਂ ’ਤੇ ਗੋਲੀਬਾਰੀ ਕੀਤੀ ਜਾਵੇਗੀ। ਚੰਡੀਗਡ਼੍ਹ ਤੇ ਪੰਜਾਬ ’ਚ ਨਸ਼ੇ ਬੰਦ ਕਰਵਾਉਣ ਲਈ ਖਾਲਸਾ ਫੌਜ ਦੀ ਸਹਾਇਤਾ ਕਰਨ ਦੀ ਪ੍ਰਾਰਥਨਾ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ