PUNJABMAILUSA.COM

ਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਸਟਰਾਂ ਦੀ ਫੇਸਬੁੱਕ, ਵਟਸਐਪ ਬੰਦ

ਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਸਟਰਾਂ ਦੀ ਫੇਸਬੁੱਕ, ਵਟਸਐਪ ਬੰਦ

ਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਸਟਰਾਂ ਦੀ ਫੇਸਬੁੱਕ, ਵਟਸਐਪ ਬੰਦ
February 07
10:10 2018

ਚੰਡੀਗੜ੍ਹ, 7 ਫਰਵਰੀ (ਪੰਜਾਬ ਮੇਲ)- ਪੰਜਾਬ ਦੀਆਂ ਜੇਲ੍ਹਾਂ ‘ਚ ਗੈਂਗਸਟਰਾਂ ਵਲੋਂ ਕੀਤੀ ਜਾ ਰਹੀ ਸੋਸ਼ਲ ਮੀਡੀਆ ਦੀ ਵਰਤੋਂ ਨੂੰ ਠੱਲ੍ਹ ਨਾ ਪੈਂਦੀ ਦੇਖ ਕੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਇਕ ਨਵਾਂ ਪਲਾਨ ਤਿਆਰ ਕੀਤਾ ਹੈ। ਇਸ ਮੁਤਾਬਕ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਨੇ ਕਮਿਊਨੀਕੇਸ਼ਨ ਕੰਪਨੀਆਂ ਨਾਲ ਮਿਲ ਕੇ ਇਹ ਫੈਸਲਾ ਲਿਆ ਹੈ ਕਿ ਹੁਣ ਹਰ ਜੇਲ੍ਹ ਲਈ ਵੱਖਰਾ ਮੋਬਾਇਲ ਟਾਵਰ ਹੋਵੇਗਾ ਪਰ ਉਸ ‘ਚ ਇੰਟਰਨੈੱਟ ਸਿਗਨਲ ਨਹੀਂ ਹੋਵੇਗਾ। ਇਸ ਨਾਲ ਜੇਲ੍ਹਾਂ ਅੰਦਰ ਇੰਟਰਨੈੱਟ ਨਹੀਂ ਚਲਾਇਆ ਜਾ ਸਕੇਗਾ। ਅਜਿਹੇ ‘ਚ ਜੇਲ੍ਹਾਂ ‘ਚ ਬੰਦ ਗੈਂਗਸਟਰ ਅਤੇ ਖੂੰਖਾਰ ਅਪਰਾਧੀ ਫੇਸਬੁੱਕ ਅਤੇ ਵਟਸਐਪ ‘ਤੇ ਸਰਗਰਮ ਨਹੀਂ ਹੋ ਸਕਣਗੇ।
ਡੀ.ਜੀ.ਪੀ. ਅਤੇ ਇੰਟੈਲੀਜੈਂਸ ਅਫਸਰਾਂ ਮੁਤਾਬਕ ਜੇਲ੍ਹਾਂ ‘ਚ ਨਵੇਂ ਟਾਵਰ ਲੱਗਣ ਨਾਲ ਉਨ੍ਹਾਂ ਨੂੰ ਕਿਸੇ ਹੋਰ ਟਾਵਰ ਤੋਂ ਡੰਪ ਅਤੇ ਡਾਟਾ ਚੁੱਕਣ ਦੀ ਲੋੜ ਨਹੀਂ ਹੈ। ਟਾਵਰ ‘ਚ ਲਿਮਟਿਡ ਕਾਲਸ ਹੀ ਹੋਣਗੀਆਂ। ਅਜਿਹੇ ‘ਚ ਹਰ ਕਾਲ ਦੀ ਜਾਂਚ ਕੀਤੀ ਜਾ ਸਕੇਗੀ। ਜੇਕਰ ਕੋਈ ਕਰਮਚਾਰੀ ਵੀ ਮੋਬਾਇਲ ਫੋਨ ਦਾ ਇਸਤੇਮਾਲ ਕਰੇਗਾ, ਤਾਂ ਉਸ ਦਾ ਡਾਟਾ ਵੀ ਟਾਵਰ ‘ਚ ਆ ਜਾਵੇਗਾ। ਜੇਲ੍ਹ ਅਫਸਰਾਂ ਅਤੇ ਕਰਮਚਾਰੀਆਂ ਦੇ ਮੋਬਾਇਲ ਨੰਬਰਾਂ ਦੀ ਲਿਸਟ ਬਣਾ ਲਈ ਗਈ ਹੈ। ਜੇਲ੍ਹ ‘ਚੋਂ ਚੱਲਣ ਵਾਲਾ ਹਰ ਮੋਬਾਇਲ ਉਸੇ ਜੇਲ੍ਹ ‘ਚ ਲੱਗੇ ਟਾਵਰ ਨਾ ਹੀ ਕੁਨੈਕਟ ਹੋਵੇਗਾ। ਇਸ ਬਾਰੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਕੰਪਨੀਆਂ ਦੀ ਮਨਜ਼ੂਰੀ ਤੋਂ ਬਾਅਦ ਜੇਲ੍ਹਾਂ ‘ਚ ਟਾਵਰ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ, ਜਿਸ ਜੇਲ੍ਹ ‘ਚ ਮੋਬਾਇਲ ਦੇ ਇਸਤੇਮਾਲ ਦਾ ਪਤਾ ਲੱਗੇਗਾ, ਉਸ ਦੀ ਜਾਂਚ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article