PUNJABMAILUSA.COM

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ
July 20
15:25 2018

ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਸੀਜ਼ਨ ਦੌਰਾਨ ਸੂਬੇ ਦੀਆਂ ਵੱਖ ਵੱਖ ਨਹਿਰਾਂ ਵਿੱਚ 20 ਤੋਂ 27 ਜੁਲਾਈ ਤਕ ਪਾਣੀ ਛੱਡਣ ਸਬੰਧੀ ਵੇਰਵੇ ਜਾਰੀ ਕੀਤੇ ਗਏ ਹਨ। ਇਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕੇ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਵਿੱਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ਉਤੇ ਪਾਣੀ ਛੱਡਿਆ ਜਾਵੇਗਾ।
ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬਰਾਂਚਾਂ ਜਿਵੇਂ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ। ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਵਿੱਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬਰਾਂਚਾਂ ਜਿਵੇਂ ਕਿ ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ‘ਤੇ ਪੂਰਾ ਪਾਣੀ ਮਿਲੇਗਾ। ਸਰਹਿੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜਿਹੜੇ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।
ਬੁਲਾਰੇ ਅਨੁਸਾਰ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੁਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ, ਸਭਰਾਓ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article