PUNJABMAILUSA.COM

ਪੰਜਾਬ ਦੀਆਂ 32 ਸ਼ਹਿਰੀ ਸਥਾਨਕ ਇਕਾਈਆਂ ਨੂੰ ਪੂਰੇ ਦੇਸ਼ ‘ਚੋਂ ਚੋਟੀ ਦੀਆਂ 100 ਇਕਾਈਆਂ ‘ਚ ਸਥਾਨ: ਨਵਜੋਤ ਸਿੰਘ ਸਿੱਧੂ

ਪੰਜਾਬ ਦੀਆਂ 32 ਸ਼ਹਿਰੀ ਸਥਾਨਕ ਇਕਾਈਆਂ ਨੂੰ ਪੂਰੇ ਦੇਸ਼ ‘ਚੋਂ ਚੋਟੀ ਦੀਆਂ 100 ਇਕਾਈਆਂ ‘ਚ ਸਥਾਨ: ਨਵਜੋਤ ਸਿੰਘ ਸਿੱਧੂ

ਪੰਜਾਬ ਦੀਆਂ 32 ਸ਼ਹਿਰੀ ਸਥਾਨਕ ਇਕਾਈਆਂ ਨੂੰ ਪੂਰੇ ਦੇਸ਼ ‘ਚੋਂ ਚੋਟੀ ਦੀਆਂ 100 ਇਕਾਈਆਂ ‘ਚ ਸਥਾਨ: ਨਵਜੋਤ ਸਿੰਘ ਸਿੱਧੂ
April 26
08:32 2018

ਚੰਡੀਗੜ੍ਹ, 26 ਅਪ੍ਰੈਲ (ਪੰਜਾਬ ਮੇਲ)- ‘ਸਾਫ ਸਫਾਈ ਪ੍ਰਤੀ ਸੁਹਿਰਦ ਹੋਣਾ ਇਕ ਅਹਿਸਾਸ ਹੈ, ਜੋ ਕਿ ਸਾਨੂੰ ਇਸ ਗੱਲ ਲਈ ਪ੍ਰੇਰਿਤ ਕਰਦਾ ਹੈ ਕਿ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਾਫ-ਸੁਥਰਾ ਚੌਗਿਰਦਾ ਛੱਡ ਕੇ ਜਾਈਏ ਕਿਉਂ ਜੋ ਸਫ਼ਾਈ ਵਿਚ ਹੀ ਨਰੋਈ ਸਿਹਤ ਲੁਕੀ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਮਿਊਂਸੀਪਲ ਭਵਨ ਵਿਖੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੂੜਾ-ਕਰਕਟ ਮੁਕਤ ਸ਼ਹਿਰਾਂ ਦੀ ਦਰਜਾਬੰਦੀ ਦੀ ਤੈਅ ਕਰਨ ਸਬੰਧੀ ਇਕ ਖੇਤਰੀ ਵਰਕਸ਼ਾਪ ਦੌਰਾਨ ਕੀਤਾ। ਇਸ ਵਰਕਸ਼ਾਪ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਨੁਮਾਇੰਦੇ ਸ਼ਾਮਲ ਹੋਏ, ਜਿਨ੍ਹਾਂ ਵਿਚ ਮਿਊਂਸੀਪਲ ਕਮਿਸ਼ਨਰ ਅਤੇ ਕਾਰਜਸਾਧਕ ਅਫ਼ਸਰ ਮੁੱਖ ਸਨ।
ਸਿੱਧੂ ਨੇ ਦੱਸਿਆ ਕਿ ਸਾਲ 2017 ਦੇ ਸਵੱਛ ਸਰਵੇਖਣ ਦੌਰਾਨ ਕੁੱਲ 438 ਸ਼ਹਿਰਾਂ ਨੂੰ ਸਫ਼ਾਈ ਨਾਲ ਸਬੰਧਤ ਵੱਖੋ-ਵੱਖ ਮਾਪਦੰਡਾਂ ‘ਤੇ ਪਰਖਿਆ ਗਿਆ ਸੀ ਅਤੇ ਪੰਜਾਬ ਦੀ ਦਰਜਾਬੰਦੀ ਇਸ ਸਰਵੇਖਣ ਵਿਚ ਕਾਫ਼ੀ ਹੇਠਾਂ ਸੀ ਪਰ ਮੌਜੂਦਾ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਸੂਬੇ ਨੂੰ ਸਾਫ਼-ਸਫ਼ਾਈ ਅਤੇ ਕੂੜਾ ਮੁਕਤ ਕਰਨ ਦੇ ਕੰਮ ਵਿਚ ਕਾਫ਼ੀ ਤੇਜ਼ੀ ਨਾਲ ਸੁਧਾਰ ਲਿਆਂਦਾ ਗਿਆ, ਜਿਸ ਦਾ ਨਤੀਜਾ ਸਵੱਛ ਸਰਵੇਖਣ ਸਾਲ 2018 ਵਿਚ ਵੇਖਣ ਨੂੰ ਮਿਲਿਆ, ਜਿਸ ਵਿਚ ਪੰਜਾਬ ਦੀਆਂ 32 ਸ਼ਹਿਰੀ ਸਥਾਨਕ ਇਕਾਈਆਂ ਨੂੰ ਪੂਰੇ ਦੇਸ਼ ਵਿਚੋਂ ਚੋਟੀ ਦੀਆਂ 100 ਇਕਾਈਆਂ ਵਿਚ ਸਥਾਨ। ਇਹ ਦਰਜਾਬੰਦੀ ਸਵੱਛਤਾ ਐਪ ‘ਤੇ ਆਧਾਰਿਤ ਸੀ।
ਸਮਾਗਮ ਦੌਰਾਨ ਸਿੱਧੂ ਨੇ ਵੱਖੋ-ਵੱਖ ਗ਼ੈਰ ਸਰਕਾਰੀ ਸੰਗਠਨਾਂ ਅਤੇ ਬਠਿੰਡਾ, ਪਟਿਆਲਾ ਅਤੇ ਜਲੰਧਰ ਵਿਖੇ ਤਾਇਨਾਤ ਸਥਾਨਕ ਸਰਕਾਰ ਵਿਭਾਗ ਦੇ ਤਿੰਨ ਡਿਪਟੀ ਡਾਇਰੈਕਟਰਾਂ ਦਾ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਸਬੰਧੀ ਜਾਗਰੂਕਤਾ ਦਾ ਪਸਾਰਾ ਕਰਨ ਬਾਬਤ ਪਾਏ ਗਏ ਵਡਮੁੱਲੇ ਯੋਗਦਾਨ ਲਈ ਸਨਮਾਨ ਵੀ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article