PUNJABMAILUSA.COM

ਪੰਜਾਬ ਦੀ ਬਿਹਤਰੀ ਲਈ ਜਥੇਦਾਰ ਤੋਤਾ ਸਿੰਘ ਨਾਲ ਡਾ. ਸੁਰਿੰਦਰ ਸਿੰਘ ਗਿੱਲ ਦੀ ਅਹਿਮ ਮੁਲਾਕਾਤ

ਪੰਜਾਬ ਦੀ ਬਿਹਤਰੀ ਲਈ ਜਥੇਦਾਰ ਤੋਤਾ ਸਿੰਘ ਨਾਲ ਡਾ. ਸੁਰਿੰਦਰ ਸਿੰਘ ਗਿੱਲ ਦੀ ਅਹਿਮ ਮੁਲਾਕਾਤ

ਪੰਜਾਬ ਦੀ ਬਿਹਤਰੀ ਲਈ ਜਥੇਦਾਰ ਤੋਤਾ ਸਿੰਘ ਨਾਲ ਡਾ. ਸੁਰਿੰਦਰ ਸਿੰਘ ਗਿੱਲ ਦੀ ਅਹਿਮ ਮੁਲਾਕਾਤ
April 16
03:32 2018

ਨਿੳੂਯਾਰਕ, 16 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀਜਥੇਦਾਰ ਤੋਤਾ ਸਿੰਘ ਪੰਜਾਬ ਦੇ ਭਵਿੱਖ ਪ੍ਰਤੀ ਕਾਫੀ ਚਿੰਤਤ ਹਨ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਅਮਰੀਕਾ ਦੀ ਅਹਿਮ ਸਿੱਖਸ ਸੰਸਥਾ ਸਿੱਖਸ ਆਫ ਅਮਰੀਕਾ ਦੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਗਿੱਲ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹਰੇਕ ਪ੍ਰਵਾਸੀ ਆਪਣੇ ਆਪਣੇ ਪਿੰਡ ਦੀ ਨੁਹਾਰ ਬਦਲਣ ਲਈ ਯੋਗਦਾਨ ਪਾਵੇ।
ਜ਼ਿਕਰਯੋਗ ਹੈ ਕਿ ਇਹ ਮੀਟਿੰਗ ਜਥੇਦਾਰ ਜੀ ਨੇ ਖੁਦ ਤਹਿ ਕੀਤੀ ਸੀ, ਜੋ ਦੋ ਘੰਟੇ ਉਨ੍ਹਾਂ ਦੀ ਰਿਹਾਇਸ਼ ਤੇ ਹੋਈ ਹੈ। ਡਾ. ਸੁਰਿੰਦਰ ਸਿੰਘ ਗਿੱਲ ਡਾਇਰੈਕਟਰ ਸਿੱਖਸ ਆਫ ਅਮਰੀਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੈਰ-ਖਵਾਹ ਪਾਰਟੀ ਹੈ। ਇਸ ਨੂੰ ਕੁਝ ਕੁ ਮੁੱਠੀ ਭਰ ਲੋਕ ਖੋਰਾ ਲਾ ਰਹੇ ਹਨ। ਉਸ ਦੀ ਪਹਿਚਾਣ ਕਰਨੀ ਅਤੀ ਜਰੂਰੀ ਹੈ। ਵਿਦੇਸ਼ਾਂ ਵਿੱਚ ਅਕਾਲੀ ਦਲ ਦੀ ਸਾਖ ਨੂੰ ਡਾਂਵਾਡੋਲ ਕਰਨ ਲਈ ਅਕਾਲੀ ਦਲ ਦੀ ਝੋਲੀ ਵਿੱਚ ਬੈਠੇ ਦੋਗਲੇ ਵਿਅਕਤੀ ਹਨ। ਜਿਨ੍ਹਾਂ ਦਾ ਸਰੋਕਾਰ ਸਿਰਫ ਨਿੱਜ ਪਾਲਣਾ ਹੈ। ਡਾ. ਗਿੱਲ ਵਲੋਂ ਕੁਝ ਅਹਿਮ ਪ੍ਰਮਾਣ ਵੀ ਜਥੇਦਾਰ ਜੀ ਨੂੰ ਸੌਂਪੇ ਜਿਨ੍ਹਾਂ ਸਬੰਧੀ ਉਹ ਪਾਰਟੀ ਪ੍ਰਧਾਨ ਨਾਲ ਵਿਚਾਰਨਗੇ।
ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਜੋ ਵਿਅਕਤੀ ਨਿੱਜ ਨੂੰ ਪਾਲਣ ਦੀ ਖਾਤਰ ਪੰਜਾਬ ਨੂੰ ਬਰਬਾਦ ਕਰਨ ਦੀ ਸੋਚ ਰਹੇ ਹਨ, ਉਨ੍ਹਾਂ ਦਾ ਮਨਸੂਬਾ ਕਦੇ ਵੀ ਪੂਰਾ ਨਹੀਂ ਹੋਵੇਗਾ ਅਤੇ ਨਾ ਹੀ ਪੂਰਾ ਹੋਣ ਦੇਵਾਂਗੇ । ਇਸ ਸਬੰਧੀ ਕੇਂਦਰ ਤੇ ਪੰਜਾਬ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਅਤੇ ਸੜਕੀ ਮਾਰਗ ਗਵਾਹ ਹਨ ਕਿ ਪੰਜਾਬ ਦਾ ਵਿਕਾਸ ਜੀਅ ਤੋੜ ਕੀਤਾ ਗਿਆ ਹੈ।ਡਾ. ਗਿੱਲ ਨੇ ਕਿਹਾ ਕਿ ਐੱਨ ਆਰ ਆਈ ਅਹੁਦੇਦਾਰਾਂ ਦੀ ਕੋਈ ਕਦਰ ਨਹੀਂ ਹੈ, ਸਿਰਫ ਡੱਮੀ ਅਹੁਦੇਦਾਰੀਆਂ ਬਖਸ਼ੀਆਂ ਜਾਂਦੀਆਂ ਹਨ। ਜਿਸ ਕਰਕੇ ਉੱਥੇ ਅਕਾਲੀ ਦਲ ਕੋਈ ਦਫਤਰ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਕੋਈ ਪੰਜਾਬ ਵਿੱਚ ਸੁਣਦਾ ਹੈ। ਇਸ ਲਈ ਵਿਦੇਸ਼ੀ ਢਾਂਚਾ ਭੰਗ ਕਰ ਦੇਣਾ ਚਾਹੀਦਾ ਹੈ। ਨਵੇਂ ਸਿਰਿਉਂ ਮੈਂਬਰਸ਼ਿਪ ਕਰਕੇ ਯੋਗ ਵਿਅਕਤੀਆਂ ਨੂੰ ਅਹਿਮ ਅਹੁਦੇ ਦੇਣੇ ਚਾਹੀਦੇ ਹਨ। ਵਿਦੇਸ਼ੀ ਅਹੁਦੇਦਾਰਾਂ ਵੱਲੋਂ ਦਿੱਤੇ ਸੁਝਾਅ ਅਤੇ ਕੰਮਾਂ ਨੂੰ ਤਰਜੀਹ ਦੇ ਕੇ ਹੱਲ ਕਰਨਾ ਚਾਹੀਦਾ ਹੈ।
ਜਿੱਥੇ ਡਾ. ਗਿੱਲ ਵਲੋਂ ਭਵਿੱਖ ਦੀ ਪੰਜਾਬ ਨੀਤੀ ਅਤੇ ਬਿਹਤਰੀ ਸਬੰਧੀ ਸ਼ਲਾਘਾਯੋਗ ਸੁਝਾਅ ਦਿੱਤੇ, ਉੱਥੇ ਤੁਰੰਤ ਅਮਲ ਵਿੱਚ ਲਿਆਉਣ ਲਈ ਜ਼ੋਰ ਦਿੱਤਾ। ਆਸ ਹੈ ਕਿ ਪੰਜਾਬ ਨੂੰ ਬਿਹਤਰ ਬਣਾਉਣ ਅਤੇ ਖਾਮੀਆਂ ਨੂੰ ਦੂਰ ਕਰਨ ਲਈ ਜਥੇਦਾਰ ਤੋਤਾ ਸਿੰਘ ਜਲਦੀ ਹੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਾਲ ਮੀਟਿੰਗ ਕਰਕੇ ਅਮਲੀ ਜਾਮਾ ਪਹਿਨਾਉਣਗੇ।
ਡਾ. ਗਿੱਲ ਨੇ ਕਿਹਾ ਕਿ ਇਸ ਵਿੱਚ ਦੇਰੀ ਅਕਾਲੀ ਦਲ ਲਈ ਨੁਕਸਾਨਦੇਹ ਹੋਵੇਗੀ।ਸੋ ਮੀਟਿੰਗ ਦੇ ਅਹਿਮ ਮੁੱਦਿਆਂ ਨੂੰ ਅਮਲ ਵਿੱਚ ਲਿਆਉਣ ਲਈ ਪਹਿਲ-ਕਦਮੀ ਕਰਨਾ ਸਮੇਂ ਦੀ ਮੰਗ ਹੈ।
ਸਿੱਖਸ ਆਫ ਅਮਰੀਕਾ ਦਾ ਰਾਜਨੀਤਿਕ ਸਰੋਕਾਰ ਨਹੀਂ ਹੈ ਪਰ ਉਹ ਪੰਜਾਬ ਦੀ ਬਿਹਤਰੀ ਲਈ ਅਜ਼ਾਦ ਤੌਰ ਤੇ ਸੁਝਾਅ ਅਤੇ ਮਦਦ ਲੋਕ ਭਲਾਈ ਲਈ ਪਿੰਡਾਂ ਅਤੇ ਅਵਾਮ ਲਈ ਕਰ ਸਕਦੀ ਹੈ। ਸਿੱਖਸ ਆਫ ਅਮਰੀਕਾ ਨੇ ਸਿੱਖਾਂ ਦੀ ਪਹਿਚਾਣ ਅਤੇ ਕਮਿਊਨਿਟੀ ਦੀ ਬਿਹਤਰੀ ਲਈ ਟਰੰਪ ਸਰਕਾਰ ਤੱਕ ਲਗਾਤਾਰ ਪਹੁੰਚ ਬਣਾਈ ਹੋਈ ਹੈ। ਉਸੇ ਤਰ੍ਹਾਂ ਪੰਜਾਬ ਨੂੰ ਵੀ ਬਿਹਤਰ ਸੂਬੇ ਵਜੋਂ ਉਭਾਰਨ ਲਈ ਸਿਖਸ ਆਫ ਅਮਰੀਕਾ ਵਚਨਬਧ ਹੈ ਜਿਸ ਲਈ ਡਾ. ਸੁਰਿੰਦਰ ਸਿੰਘ ਗਿੱਲ ਡਾਇਰੈਕਟਰ ਵਲੋਂ ਹਰ ਅਹਿਮ ਸਖਸ਼ੀਅਤ ਨਾਲ ਸਾਂਝ ਪਾ ਰਹੇ ਹਨ ਜੋ ਉਂਨਾਂ ਨੂੰ ਮਿਲਣ ਲਈ ਪਹੁੰਚ ਕਰ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article