PUNJABMAILUSA.COM

ਪੰਜਾਬ ਦੇ ਮੁੱਖ ਮੰਤਰੀ ਵਲੋਂ ਨਸ਼ਿਆਂ ਵਿਰੁੱਧ ਆਈ.ਪੀ.ਐਸ. ਅਧਿਕਾਰੀ ਦੀ ਨਵੀਂ ਫਿਲਮ ਰਿਲੀਜ਼

ਪੰਜਾਬ ਦੇ ਮੁੱਖ ਮੰਤਰੀ ਵਲੋਂ ਨਸ਼ਿਆਂ ਵਿਰੁੱਧ ਆਈ.ਪੀ.ਐਸ. ਅਧਿਕਾਰੀ ਦੀ ਨਵੀਂ ਫਿਲਮ ਰਿਲੀਜ਼

ਪੰਜਾਬ ਦੇ ਮੁੱਖ ਮੰਤਰੀ ਵਲੋਂ ਨਸ਼ਿਆਂ ਵਿਰੁੱਧ ਆਈ.ਪੀ.ਐਸ. ਅਧਿਕਾਰੀ ਦੀ ਨਵੀਂ ਫਿਲਮ ਰਿਲੀਜ਼
July 19
17:32 2018

ਚੰਡੀਗੜ੍ਹ, 19 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਸਮੱਸਿਆ ਦੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਸਤੇ ਸੀਨੀਅਰ ਆਈ ਪੀ ਐਸ ਅਧਿਕਾਰੀ ਵਲੋਂ ਲਿਖੀ ਅਤੇ ਨਿਰਦੇਸ਼ਿਤ ਕੀਤੀ ਫਿਲਮ ‘ ਜਾਗੋ ਤਬ ਸਵੇਰਾ’ ਰਿਲੀਜ਼ ਕੀਤੀ ਹੈ।
ਏ ਡੀ ਜੀ ਪੀ (ਐਸ.ਓ.ਜੀ ਟ੍ਰੇਨਿੰਗ) ਡਾ. ਜਤਿੰਦਰ ਜੈਨ ਵਲੋਂ ਤਿਆਰ ਕੀਤੀ ਇਸ ਫਿਲਮ ਵਿੱਚ ਨਸ਼ਿਆਂ ਦੀ ਵਰਤੋਂ ਨਾਲ ਨਸ਼ੇ ਪੀੜਤ ਵਿਅਕਤੀ ਦੀ ਪਰਿਵਾਰਕ ਜ਼ਿੰਦਗੀ, ਸਿਹਤ ਅਤੇ ਵਿੱਤੀ ਸਥਿਤੀ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਉਜਾਗਰ ਕੀਤਾ ਗਿਆ ਹੈ ਅਤੇ ਇਸ ਦੇ ਕਾਰਨ ਪੈਦਾ ਹੋਣ ਵਾਲੀਆਂ ਦੁੱਖ-ਤਕਲੀਫ਼ਾਂ ਅਤੇ ਦਰਦਾਂ ਨੂੰ ਬਿਆਨਿਆ ਗਿਆ ਹੈ। ਇਸ ਫਿਲਮ ਦੇ ਨਾਲ ਨਸ਼ਿਆਂ ਦੇ ਵਿਰੁੱਧ ਸਖਤ ਸੰਦੇਸ਼ ਦਿੱਤਾ ਗਿਆ ਹੈ। ਇਸ ਦੇ ਵਿੱਚ ਡਾ. ਜੈਨ ਵਲੋਂ ਲਿਖੇ ਭਾਵਨਾਤਮਕ ਗੀਤ ਪੇਸ਼ ਕੀਤੇ ਗਏ ਹਨ।
ਆਈ.ਪੀ.ਐਸ ਅਧਿਕਾਰੀ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸੂਬੇ ਵਿਚੋਂ ਨਸ਼ਿਆਂ ਦੀ ਸੱਮਸਿਆ ਦੇ ਖਾਤਮੇ ਲਈ ਮਹੱਤਵਪੂਰਨ ਯੋਗਦਾਨ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਹ ਨਸ਼ੇ ਨੌਜਵਾਨਾਂ ਅਤੇ ਪੰਜਾਬ ਦੇ ਭਵਿੱਖ ਨੂੰ ਤਬਾਹ ਕਰ ਰਹੇ ਹਨ।
ਡਾ. ਜੈਨ ਨੇ ਨਸ਼ਿਆਂ ਦੇ ਵਿਰੁੱਧ 10 ਤੋਂ ਵੱਧ ਫਿਲਮਾਂ ਬਣਾਈਆਂ ਹਨ ਅਤੇ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਸਤੇ ਕੁਝ ਕਿਤਾਬਾਂ ਵੀ ਲਿਖਿਆਂ ਹਨ। ਉਨ੍ਹਾਂ ਵਲੋਂ ਹਾਲ ਹੀ ਵਿੱਚ ਤਿਆਰ ਕੀਤੀਆਂ ਫਿਲਮਾਂ ਵਿੱਚ ਕਿਕ, ਰੇਵ, ਡੋਂਟ ਗੇਟ ਹਾਈ ਟੂ ਡਾਈ, ਸ਼ਨ ਦਾ ਫਨ, ਚਿਲ ਮੇ ਕਿਲ ਸ਼ਾਮਲ ਹਨ। ਉਨ੍ਹਾਂ ਨੇ ਇਸ ਤੋਂ ਪਹਿਲਾਂ ਜਿੰਦਗੀ ਕੀ ਤਲਾਸ਼ (2006), ਆਈਡੀਆ (2008), ਡ੍ਰੀਮਜ਼ ਅਨ ਲਿਮਿਟਡ (2015) ਅਤੇ ਵੇਕ ਅੱਪ (2017) ਬਣਾਈਆਂ ਹਨ। ਇਹ ਸਾਰੀਆਂ ਫਿਲਮਾਂ ਨਸ਼ਿਆਂ ਦੀ ਵਰਤੋਂ ਦੇ ਵਿਰੁੱਧ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article