PUNJABMAILUSA.COM

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਆਟੋ ਸ਼ਰੈਡਿੰਗ ਪਲਾਂਟ ਸਥਾਪਤ ਕਰਨ ਲਈ ਕੇਂਦਰੀ ਸਟੀਲ ਮੰਤਰਾਲੇ ਨੂੰ ਅਪੀਲ

September 25
17:30 2017

ਚੰਡੀਗੜ੍ਹ, 25 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਵਿਖੇ ਆਟੋ ਸ਼ਰੈਡਿੰਗ ਪਲਾਂਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਜਿਸ ਦੇ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਜ਼ਰੂਰੀ ਜ਼ਮੀਨ ਨਿਸ਼ਚਿਤ ਕਰ ਦਿੱਤੀ ਹੈ।
ਕੇਂਦਰੀ ਸਟੀਲ ਮੰਤਰੀ ਚੌਧਰੀ ਬਿਰੇਂਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਬਾਰੇ ਉਨ੍ਹਾਂ ਦੀ ਸਰਕਾਰ ਵੱਲੋਂ 30 ਮਈ, 2017 ਨੂੰ ਕੀਤੀ ਗਈ ਬੇਨਤੀ ‘ਤੇ ਗੌਰ ਕਰਨ ਲਈ ਆਖਿਆ ਹੈ।
ਮੈਟਲ ਸਕਰੈਪ ਟਰੇਡ ਕਾਰਪੋਰੇਸ਼ਨ ਲਿਮਿਟਡ (ਐਮ.ਐਸ.ਟੀ.ਸੀ) ਵੱਲੋਂ ਦੇਸ਼ ਭਰ ਵਿਚ ਆਟੋ ਸ਼ਰੈਡਿੰਗ ਪਲਾਂਟ ਸਥਾਪਤ ਕਰਨ ਦੇ ਪ੍ਰਸਤਾਵ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਇਸ ਪਲਾਂਟ ਲਈ ਬਹੁਤ ਹੀ ਢੁੱਕਵੀਂ ਥਾਂ ਹੈ ਕਿਉਂਕਿ ਇੱਥੇ ਡੀਜ਼ਲ ਅਤੇ ਹੋਰ ਗੱਡੀਆਂ ਨੂੰ ਬਿਲੇ ਲਾਇਆ ਜਾ ਸਕਦਾ ਹੈ।
ਅਜਿਹੇ ਪ੍ਰਾਜੈਕਟਾਂ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਇਤਿਹਾਸਕ ਤੌਰ ‘ਤੇ ਪੰਜਾਬ ਦੇ ‘ਸਟੀਲ ਕਸਬੇ’ ਵਜੋਂ ਜਾਣੀ ਜਾਂਦੀ ਹੈ ਅਤੇ ਇੱਥੇ ਬਹੁਤ ਸਾਰੇ ਦੋਇਮ ਸਟੀਲ ਉਤਪਾਦਕ ਹਨ। ਇਸ ਵੇਲੇ ਸਟੀਲ ਦਾ ਸਕਰੈਪ ਕੱਚੇ ਮਾਲ ਵਜੋਂ ਗੁਜਰਾਤ ਦੀ ਕਾਂਡਲਾ ਬੰਦਰਗਾਹ ਦੇ ਸਟੀਲ ਉਦਯੋਗ ਤੋਂ ਮੰਗਾਇਆ ਜਾਂਦਾ ਹੈ ਜਿਸ ਉੱਤੇ ਬਹੁਤ ਜ਼ਿਆਦਾ ਖਰਚਾ ਪੈਂਦਾ ਹੈ। ਉਨ੍ਹਾਂ ਨੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਮੰਤਰੀ ਨੂੰ ਇਹ ਪਲਾਂਟ ਇਸੇ ਸ਼ਹਿਰ ਵਿਚ ਹੀ ਸਥਾਪਤ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਵਿਖੇ ਲੱਗੇ ਹੋਏ ਸਟੀਲ ਉਦਯੋਗ ਵੱਲੋਂ ਇਸ ਦੀ ਕੱਚੇ ਮਾਲ ਵਜੋਂ ਵਰਤੋਂ ਕੀਤੀ ਜਾ ਸਕੇਗੀ। ਇਹ ਥਾਂ ਬਿਲਕੁਲ ਕੇਂਦਰ ਵਿਚ ਹੈ ਅਤੇ ਇਹ ਇਸ ਖਿੱਤੇ ਦਾ ਸਭ ਤੋਂ ਵੱਡਾ ਸਟੀਲ ਕਲਸਟਰ ਹੈ। ਉਨ੍ਹਾਂ ਕਿਹਾ ਕਿ ਇੱਥੋਂ ਉੱਤਰ ਭਾਰਤ ਦੇ ਵੱਖ ਵੱਖ ਖੇਤਰਾਂ ਨੂੰ ਸਕਰੈਪ ਸਟੀਲ ਸਪਲਾਈ ਕੀਤਾ ਜਾ ਸਕੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article