PUNJABMAILUSA.COM

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ 6 ਮੈਂਬਰਾਂ ਅਤੇ ਦੋ ਰਾਜ ਸੂਚਨਾ ਕਮਿਸ਼ਨਰਾਂ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ 6 ਮੈਂਬਰਾਂ ਅਤੇ ਦੋ ਰਾਜ ਸੂਚਨਾ ਕਮਿਸ਼ਨਰਾਂ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ 6  ਮੈਂਬਰਾਂ ਅਤੇ ਦੋ ਰਾਜ ਸੂਚਨਾ ਕਮਿਸ਼ਨਰਾਂ ਨੂੰ ਸਹੁੰ ਚੁਕਾਈ
March 13
17:25 2018

ਚੰਡੀਗੜ੍ਹ, 13 ਮਾਰਚ (ਪੰਜਾਬ ਮੇਲ)- ਰਾਜਪਾਲ ਪੰਜਾਬ ਸ੍ਰੀ ਵੀ. ਪੀ . ਸਿੰਘ ਬਦਨੌਰ ਵੱਲੋਂ ਅੱਜ ਇੱਥ ਪੰਜਾਬ ਰਾਜ ਲੋਕ ਸੇਵਾ ਕਮਿਸ਼ਨ ਦੇ ਨਵੇਂ ਨਿਯੁਕਤ ਕੀਤੇ ਗਏ 6 ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਭਾਰਤ ਦੇ ਸੰਵਿਧਾਨ ਪ੍ਰਤੀ ਵਫਾਦਾਰੀ ਅਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਗਈ।
ਇਸ ਤੋਂ ਇਲਾਵਾ ਰਾਜ ਸੂਚਨਾ ਕਮਿਸ਼ਨ ਦੇ 2 ਮੈਂਬਰਾਂ ਨੂੰ ਵੀ ਪੰਜਾਬ ਰਾਜ ਭਵਨ ਵਿਖੇ ਹੋਏ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਹੁੰ ਚੁਕਾਈ ਗਈ ।
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਮੈਂਬਰਾਂ ਵਿੱਚ ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ, ਸ੍ਰੀ ਗੁਰਪ੍ਰਤਾਪ ਸਿੰਘ ਮਾਨ, ਸੀ੍ਰਮਤੀ ਜਮੀਤ ਕੌਰ ਤੇਜੀ, ਸ੍ਰੀ ਲੋਕ ਨਾਥ ਆਂਗਰਾ, ਪ੍ਰੋ. ਨੀਲਮ ਗਰੇਵਾਲ ਅਤੇ ਗੈਰ ਸਰਕਾਰੀ ਮੈਂਬਰ ਸੁਪ੍ਰੀਤ ਘੁੰਮਣ ਸ਼ਾਮਲ ਹਨ ਜਦਕਿ ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਖੁਸ਼ਵੰਤ ਸਿੰਘ ਅਤੇ ਸੰਜੀਵ ਗਰਗ ਨੂੰ ਸਹੁੰ ਚੁਕਾਈ ਗਈ।
ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਵਲੋਂ ਰਾਜਪਾਲ ਪੰਜਾਬ ਤੋਂ ਸਮਾਗਮ ਅਤੇ ਕਾਰਵਾਈ ਸ਼ੁਰੂ ਕਰਨ ਸਬੰਧੀ ਪ੍ਰਵਾਨਗੀ ਲਈ ਗਈ। ਇਸ ਸਮਾਗਮ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਰਾਜ ਸੂਚਨਾ ਕਮਿਸ਼ਨ ਦੇ ਨਵੇਂ ਨਿਯੁਕਤ ਕੀਤੇ ਗਏ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ, ਮਿੱਤਰਾਂ ਅਤੇ ਸੁਨੇਹਿਆਂ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਰਾਸ਼ਟਰੀ ਗੀਤ ਦੀ ਧੁੰਨ ਪੁਲਿਸ ਬੈਂਡ ਵਲੋਂ ਵਜਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ , ਐਡਵੋਕੇਟ ਜਨਰਲ ਪੰਜਾਬ ਅਤੁਲ ਨੰਦਾ ਅਤੇ ਸੈਕਟਰੀ ਟੂ ਗਵਰਨਰ ਸ੍ਰੀ ਜੇ.ਐਮ. ਬਾਲਾਮੁਰਗਨ ਤੋਂ ਇਲਾਵਾ ਵਿਧਾਇਕ ਸੁਖਜਿੰਦਰ ਸਿੰਘ, ਡਾ. ਰਾਜ ਕੁਮਾਰ ਵੇਰਕਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਸਨ।
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਮੈਂਬਰ ਜਿਨ੍ਹਾਂ ਨੂੰ ਰਾਜਪਾਲ ਪੰਜਾਬ ਵਲੋਂ ਸਹੁੰ ਚੁਕਾਈ ਗਈ ਉਹ ਸਮਾਜ ਦੇ ਵੱਖ-ਵੱਖ ਖੇਤਰਾਂ ਦੀ ਪ੍ਰਤੀਨਿਧਤਾ ਕਰਦੇ ਹਨ। ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ ਰਾਜ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਹਨ ਜਦਕਿ ਸ੍ਰੀ ਗੁਰਪ੍ਰਤਾਪ ਸਿੰਘ ਮਾਨ ਪੰਜਾਬ ਇਨਫਰਾਸਟਰੱਕਚਰ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੀਫ ਜਨਰਲ ਮੈਨੇਜਰ ਹਨ।
ਸੀ੍ਰਮਤੀ ਜਮੀਤ ਕੌਰ ਤੇਜੀ ਗੌਵਰਨਮੈਂਟ ਪੋਸਟ ਗਰੈਜੁਏਟ ਕਾਲਜ ਫਾਰ ਗਰਲਜ਼ ਸੈਕਟਰ 11 ਚੰਡੀਗੜ੍ਹ ਵਿਖੇ ਪੰਜਾਬੀ ਭਾਸ਼ਾ ਦੇ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਸਨ, ਸ੍ਰੀ ਲੋਕ ਨਾਥ ਆਂਗਰਾ ਸਾਬਕਾ ਆਈ.ਪੀ.ਐਸ. ਅਧਿਕਾਰੀ ਹਨ ਅਤੇ ਨੀਲਮ ਗਰੇਵਾਲ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਵਿਖੇ ਪੋਸਟ ਗਰੈਜੁਏਟ ਸਟੱਡੀ ਸਾਬਕਾ ਡੀਨ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਸਾਬਕਾ ਡਾਇਰੈਕਟਰ ਹਨ ਅਤੇ ਗੈਰ ਸਰਕਾਰੀ ਮੈਂਬਰ ਸੁਪ੍ਰੀਤ ਘੁੰਮਣ ਵਕੀਲ ਹਨ ।
ਰਾਜ ਸੂਚਨਾ ਕਮਿਸ਼ਨ ਦੇ ਮੈਂਬਰ ਸ੍ਰੀ ਖੁਸ਼ਵੰਤ ਸਿੰਘ ਪ੍ਰਸਿੱਧ ਲੇਖਕ ਅਤੇ ਕਾਲਮ ਨਵੀਸ ਹਨ ਜਦਕਿ ਸ੍ਰੀ ਸੰਜੀਵ ਗਰਗ ਅਰੁਣਾ ਆਸਿਫ ਅਲੀ ਟਰੱਸਟ ਨਾਲ ਜੁੜੇ ਰਹਿਣ ਤੋਂ ਇਲਾਵਾ ਪੰਜਾਬ ਐਗਰੋ ਇੰਡਸਟਰੀ ਦੇ ਸਾਬਕਾ ਵਾਈਸ ਚੇਅਰਮੈਨ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article