PUNJABMAILUSA.COM

ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ 19 ਸੀਨੀਅਰ ਪੁਲਿਸ ਅਧਿਕਾਰੀ ਇੱਧਰੋ ਉਧਰ

ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ 19 ਸੀਨੀਅਰ ਪੁਲਿਸ ਅਧਿਕਾਰੀ ਇੱਧਰੋ ਉਧਰ

ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ 19 ਸੀਨੀਅਰ ਪੁਲਿਸ ਅਧਿਕਾਰੀ ਇੱਧਰੋ ਉਧਰ
November 15
03:40 2015

punjab Police
ਚੰਡੀਗੜ੍ਹ, 14 ਨਵੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਰੱਦੋ ਬਦਲ ਕੀਤਾ ਗਿਆ ਹੈ। ਸਰਕਾਰ ਵਲੋਂ ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ ਰਖਦੇ ਹੋਏ ਇਹ ਵੱਡਾ ਫੇਰ ਬਦਲ ਕੀਤਾ ਦੱਸਿਆ ਜਾ ਰਿਹਾ ਹੈ। ਇਸ ਰੱਦੋਬਦਲ ਤਹਿਤ ਆਈ.ਪੀ.ਐਸ. ਅਧਿਕਾਰੀ ਸਵਪਨ ਸ਼ਰਮਾ ਨੂੰ ਐਸ.ਐਸ.ਪੀ. ਬਠਿੰਡਾ ਅਤੇ ਸ. ਇੰਦਰ ਮੋਹਨ ਸਿੰਘ ਭੱਟੀ ਨੂੰ ਐਸ.ਐਸ.ਪੀ. ਫਾਜ਼ਿਲਕਾ ਲਾਇਆ ਗਿਆ ਹੈ। ਇਸ ਦੇ ਨਾਲ ਹੀ ਡੈਪੂਟੇਸ਼ਨ ‘ਤੇ ਗਏ ਆਈ.ਪੀ.ਐਸ. ਅਧਿਕਾਰੀ ਅਨਿਲ ਕੁਮਾਰ ਸ਼ਰਮਾ ਨੂੰ ਡੀ.ਜੀ.ਪੀ. ਇੰਟੈਲੀਜੈਂਸ ਤੇ ਐਸ.ਪੀ.ਯੂ. ਪੰਜਾਬ ਲਗਾਇਆ ਗਿਆ ਹੈ, ਜਦਕਿ ਏ.ਡੀ.ਜੀ.ਪੀ. ਟ੍ਰੇਨਿੰਗ ਦਿਨਕਰ ਗੁਪਤਾ ਨੂੰ ਏ.ਡੀ.ਜੀ.ਪੀ. ਪ੍ਰਸ਼ਾਸਨ ਤੇ ਕਮਿਊਨਿਟੀ ਪਾਲਿਸੀ, ਐਮ.ਕੇ. ਤਿਵਾੜੀ ਏ.ਡੀ.ਜੀ.ਪੀ. ਪ੍ਰਸ਼ਾਸਨ ਨੂੰ ਏ.ਡੀ.ਜੀ.ਪੀ. ਐਚ.ਆਰ. ਪੰਜਾਬ, ਰੋਹਿਤ ਚੌਧਰੀ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਪੰਜਾਬ ਨੂੰ ਏ.ਡੀ.ਜੀ.ਪੀ. ਰੇਲਵੇ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਏ.ਡੀ.ਜੀ.ਪੀ. ਕਮ ਕਮਾਂਡੈਂਟ ਜਨਰਲ ਹੋਮਗਾਰਡ ਸ. ਹਰਦੀਪ ਸਿੰਘ ਢਿੱਲੋਂ ਨੂੰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਸੂਬੇ ਦਾ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਲਾਇਆ ਗਿਆ ਹੈ, ਜਦਕਿ ਉਨ੍ਹਾਂ ਕੋਲ ਕਮਾਂਡੈਂਟ ਜਨਰਲ ਹੋਮਗਾਰਡ ਤੇ ਡਾਇਰੈਕਟਰ ਸਿਵਲ ਡਿਫੈਂਸ ਦਾ ਵਾਧੂ ਚਾਰਜ ਵੀ ਰਹੇਗਾ। ਆਈ.ਜੀ. ਲਿਟੀਗੇਸ਼ਨ ਬਰਜਿੰਦਰ ਕੁਮਾਰ ਨੂੰ ਏ.ਡੀ.ਜੀ.ਪੀ. ਵੈਲਫੇਅਰ ਤੇ ਲਿਟੀਗੇਸ਼ਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਰੁਣ ਪਾਲ ਡੀ.ਆਈ.ਜੀ. ਜਲੰਧਰ ਰੇਂਜ ਨੂੰ ਪਦਉਨਤ ਕਰਕੇ ਆਈ.ਜੀ.ਪੀ. ਓਪਰੇਸ਼ਨ ਤੇ ਆਰਮਡ ਬਨਸ. ਜਲੰਧਰ ਲਾਇਆ ਗਿਆ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article