PUNJABMAILUSA.COM

ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੇ ਜਲੰਧਰ ਬਾਈਪਾਸ ਨੈਸ਼ਨਲ ਹਾਈਵੇ ‘ਤੇ ਲਾਇਆ ਧਰਨਾ

ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੇ ਜਲੰਧਰ ਬਾਈਪਾਸ ਨੈਸ਼ਨਲ ਹਾਈਵੇ ‘ਤੇ ਲਾਇਆ ਧਰਨਾ

ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੇ ਜਲੰਧਰ ਬਾਈਪਾਸ ਨੈਸ਼ਨਲ ਹਾਈਵੇ ‘ਤੇ ਲਾਇਆ ਧਰਨਾ
March 25
16:52 2018

ਲੁਧਿਆਣਾ, 25 ਮਾਰਚ (ਪੰਜਾਬ ਮੇਲ)- ਲੁਧਿਆਣਾ ਸਥਿਤ ਜਲੰਧਰ ਬਾਈਪਾਸ ਚੌਕ ‘ਚ ਉਸ ਸਮੇਂ ਸੈਂਕੜੇ ਵਾਹਨ ਜਾਮ ‘ਚ ਫਸ ਗਏ ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੇ ਜਲੰਧਰ ਬਾਈਪਾਸ ਵੱਲ ਕੂਚ ਕਰਕੇ ਨੈਸ਼ਨਲ ਹਾਈਵੇ 1 ‘ਤੇ ਧਰਨਾ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ‘ਚ ਵੱਡੀ ਗਿਣਤੀ ‘ਚ ਮਹਿਲਾ ਅਧਿਆਕਾਂ ਵੀ ਸ਼ਾਮਿਲ ਸਨ।
ਲਗਭਗ ਇਕ ਘੰਟੇ ਤਕ ਅਧਿਆਪਕਾਂ ਵਲੋਂ ਲੱਗੇ ਜਾਮ ਤੋਂ ਬਾਅਦ ਡਿਪਟੀ ਕਮਿਸ਼ਨਰ ਆਫ ਪੁਲਿਸ ਅਸ਼ਵਨੀ ਕਪੂਰ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਲਈ 2 ਅਪ੍ਰੈਲ ਦਾ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਦਾ ਤੈਅ ਕਰਵਾਇਆ। ਇਸ ਤੋਂ ਬਾਅਦ ਅਧਿਆਪਕਾਂ ਨੇ ਨੈਸ਼ਨਲ ਹਾਈਵੇ ‘ਤੇ ਲਗਾਇਆ ਧਰਨਾ ਚੁੱਕ ਲਿਆ। ਡੀ.ਸੀ.ਪੀ. ਕਪੂਰ ਨੇ ਕਿਹਾ ਕਿ ਨੈਸ਼ਨਲ ਹਾਈਵੇ ਰੋਕਣ ਦੇ ਆਰੋਪ ਅਤੇ ਧਾਰਾ 144 ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਅਧਿਆਪਕ ਆਗੂਆਂ ‘ਤੇ ਪੁਲਿਸ ਮਾਮਲਾ ਦਰਜ ਕਰ ਰਹੀ ਹੈ।
ਸਮਾਜ ਦੇ ਇਸ ਸਿੱਖਿਅਤ ਵਰਗ ਵਲੋਂ ਚੁੱਕੇ ਗਏ ਇਸ ਕਦਮ ਨਾਲ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੂੰ ਜਲੰਧਰ ਤੋਂ ਲੁਧਿਆਣਾ ਅਤੇ ਲੁਧਿਆਣਾ ਤੋਂ ਜਲੰਧਰ ਜਾਣ ਵਾਲੇ ਵਾਹਨਾਂ ਦਾ ਰੂਟ ਬਦਲਣਾ ਪਿਆ। ਦੂਰ ਦਰਾਜ ਖੇਤਰਾਂ ਨੂੰ ਜਾਣ ਵਾਲੇ ਲੋਕ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਲੋਕਾਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਕੀਤੇ ਜਾਣ ਦੀ ਨਿੰਦਾ ਵੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article