PUNJABMAILUSA.COM

ਪੰਜਾਬ ਦੇ 3500 ਤੋਂ ਵੱਧ ਬਾਰ ਬੰਦ ਹੋਣ ਕਾਰਨ ਹੋਟਲ ਇੰਡਸਟਰੀ ਨਿਰਾਸ਼

ਪੰਜਾਬ ਦੇ 3500 ਤੋਂ ਵੱਧ ਬਾਰ ਬੰਦ ਹੋਣ ਕਾਰਨ ਹੋਟਲ ਇੰਡਸਟਰੀ ਨਿਰਾਸ਼

ਪੰਜਾਬ ਦੇ 3500 ਤੋਂ ਵੱਧ ਬਾਰ ਬੰਦ ਹੋਣ ਕਾਰਨ ਹੋਟਲ ਇੰਡਸਟਰੀ ਨਿਰਾਸ਼
April 02
19:29 2017

wine
ਬਠਿੰਡਾ, 2 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਵੱਲੋਂ 31 ਮਾਰਚ ਤੋਂ ਰਾਸ਼ਟਰੀ ਮਾਰਗਾਂ ‘ਤੇ ਸ਼ਹਿਰ ‘ਚ ਬਣੇ ਹੋਟਲਾਂ ਦੇ ‘ਬਾਰ’ ਬੰਦ ਕਰਨ ਦੇ ਹੁਕਮਾਂ ਤੋਂ ਬਾਅਦ ਹੋਟਲ ਇੰਡਸਟਰੀ ‘ਚ ਨਿਰਾਸ਼ ਛਾ ਗਈ ਹੈ। ਇਸ ਬਾਰੇ ਬਠਿੰਡਾ ਵਿੱਚ ਪੰਜਾਬ ਹੋਟਲ ਐਸੋਸੀਏਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਕਿ ਉਹ ਸੁਪਰੀਮ ਕੋਰਟ ਦਾ ਸਨਮਾਨ ਕਰਦੇ ਹਨ ਪਰ ਅਦਾਲਤ ਦੇ ਇਸ ਫੈਸਲੇ ਨਾਲ ਹੋਟਲ ਇੰਡਸਟਰੀ ਤਬਾਹ ਹੋ ਜਾਏਗੀ।
ਇਸ ਮੌਕੇ ਐਸਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ 30 ਮਾਰਚ ਤੱਕ ਉਹ ਬਾਰ ਦੀ ਫੀਸ ਵੀ ਜਮ੍ਹਾਂ ਕਰਵਾ ਚੁੱਕੇ ਹਨ। ਇਸ ਤਰ੍ਹਾਂ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਬਿਨਾਂ ਕਿਸੇ ਨੋਟਿਸ ਦੇ ਅਚਾਨਕ ਰਾਤੋ-ਰਾਤ ਲਾਗੂ ਕਰ ਦੇਣ ਨਾਲ ਬਹੁਤ ਵੱਡਾ ਘਾਟਾ ਪਿਆ ਹੈ। ਇਸ ਫੈਸਲੇ ਦੇ ਲਾਗੂ ਹੋਣ ਨਾਲ ਇਕੱਲੇ ਪੰਜਾਬ ਦੇ ਹੀ ਤਕਰੀਬਨ 3500 ਤੋਂ ਵੱਧ ਬਾਰ ਪ੍ਰਭਾਵਿਤ ਹੋਏ ਹਨ।
ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਮਦਦ ਦੀ ਮੰਗ ਕੀਤੀ। ਹੋਟਲ ਮਾਲਕਾਂ ਨੇ ਸੁਪਰੀਮ ਕੋਰਟ ਦੇ ਬੈਂਚ ਤੋਂ ਰਾਹਤ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਆਪਣੀ ਜਾਇਦਾਦ ਸ਼ਿਫਟ ਕਰਨ ਦਾ ਸਮਾਂ ਤੇ ਮੁਆਵਜ਼ਾ ਦਿੱਤਾ ਜਾਏ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਕਾਨੂੰਨ ਮੁਤਾਬਕ ਸੁਪਰੀਮ ਕੋਰਟ ਦੇ ਇਸ ਬੈਂਚ ਨੂੰ ਚੁਣੌਤੀ ਦੇ ਸਕਦੇ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article