PUNJABMAILUSA.COM

ਪੰਜਾਬ ਨੂੰ ਡੇਅਰੀ ਵਿਕਾਸ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਮਿਲਿਆ ਰਾਸ਼ਟਰੀ ਗੋਪਾਲ ਰਤਨ ਐਵਾਰਡ-2018

ਪੰਜਾਬ ਨੂੰ ਡੇਅਰੀ ਵਿਕਾਸ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਮਿਲਿਆ ਰਾਸ਼ਟਰੀ ਗੋਪਾਲ ਰਤਨ ਐਵਾਰਡ-2018

ਪੰਜਾਬ ਨੂੰ ਡੇਅਰੀ ਵਿਕਾਸ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਮਿਲਿਆ ਰਾਸ਼ਟਰੀ ਗੋਪਾਲ ਰਤਨ ਐਵਾਰਡ-2018
June 01
17:32 2018

ਪੰਜਾਬ ਦੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਖੇਤੀਬਾੜ੍ਹੀ ਮੰਤਰੀ ਰਾਧਾ ਮੋਹਨ ਸਿੰਘ ਪਾਸੋਂ ਪ੍ਰਾਪਤ ਕੀਤਾ ਐਵਾਰਡ
ਨਵੀਂ ਦਿੱਲੀ/ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਡੇਅਰੀ ਖੇਤਰ ਦੇ ਵਿਕਾਸ ਲਈ ਕੀਤੀ ਗਈ ਵਧੀਆ ਕਾਰਗੁਜ਼ਾਰੀ ਲਈ ਪੰਜਾਬ ਨੂੰ ਰਾਸ਼ਟਰੀ ਗੋਪਾਲ ਰਤਨ ਐਵਾਰਡ-2018 ਨਾਲ ਨਿਵਾਜ਼ਿਆ ਗਿਆ ਹੈ। ਅੱਜ ਨਵੀਂ ਦਿੱਲੀ ਵਿਖੇ ਵਿਸ਼ਵ ਦੁੱਧ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਦੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਖੇਤੀਬਾੜ੍ਹੀ ਤੇ ਕਿਸਾਨ ਭਲਾਈ, ਡੇਅਰੀ ਵਿਕਾਸ ਮੰਤਰੀ ਸ੍ਰੀ ਰਾਧਾ ਮੋਹਨ ਸਿੰਘ ਪਾਸੋਂ ਅੱਜ ਇਹ ਐਵਾਰਡ ਹਾਸਿਲ ਕੀਤਾ।
ਐਵਾਰਡ ਹਾਸਿਲ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੇਅਰੀ ਖੇਤਰ ਦੇ ਵਿਕਾਸ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਕਿਸਾਨਾਂ ਲਈ ਆਮਦਨ ਵਾਧੇ ਦੇ ਬਦਲਬੇਂ ਸਾਧਨ ਸਿਰਜੇ ਜਾ ਸਕਣ। ਉਨ੍ਹਾਂ ਕਿਹਾ ਕਿ ” ਸਾਡਾ ਮੁੱਖ ਮਕਸਦ ਕਿਸਾਨਾਂ ਨੂੰ ਡੇਅਰੀ, ਮੱਛੀ ਪਾਲਣ, ਤੇ ਹੋਰ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਲੰਮੇਂ ਸਮੇਂ ਦੌਰਾਨ ਖੇਤੀ ਲਾਗਤਾਂ ਵਿੱਚ ਹੇਏ ਵਾਧੇ ਕਾਰਨ ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਦੀ ਕਿਸਾਨੀ ਲਈ ਵਿਕਾਸ ਦੇ ਨਵੇਂ ਰਸਤੇ ਖੋਲ੍ਹੇ ਜਾ ਸਕਣ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਖੇਤੀ ਵਿੰਭਿਨਤਾਂ ਲਈ ਵੀ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ”।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ, ਖੋਜ, ਪਸ਼ੂ ਪਾਲਣ ਤੇ ਨਸਲ ਸੁਧਾਰ, ਸਹਾਇਕ ਧੰਦਿਆਂ ਲਈ ਬੁਨਿਆਦੀ ਢਾਂਚੇ ਦੀ ਮਜਬੂਤੀ ਨਾਲ ਸਬੰਧਤ ਕਈ ਅਹਿਮ ਪ੍ਰਾਜੈਕਟਾਂ ਦਾ ਪ੍ਰਸਤਾਵ ਪ੍ਰਵਾਨਗੀ ਲਈ ਕੇਂਦਰ ਸਰਕਾਰ ਨੂੰ ਸੌਂਪਿਆਂ ਗਿਆ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਅੰਮ੍ਰਿਤਸਰ ਵਿਖੇ ਕੁਆਰੈਨਟਾਈਨ ਸਟੇਸ਼ਨ ਦੀ ਸਥਾਪਤੀ, ਸੀਮਨ ਸਟੇਸ਼ਨ ਨਾਭਾ ਵਿਖੇ ਸੁਵਿਧਾਵਾਂ ਦੀ ਮਜਬੂਤੀ, ਐਕੁਆ ਕਲਚਰ ਕੇਂਦਰੀ ਸੰਸਥਾਨ ਬਠਿੰਡਾ ਵਿਖੇ ਖੇਤਰੀ ਖੋਜ ਕੇਂਦਰ ਲਈ ਬਜਟਰੀ ਐਲੋਕੇਸ਼ਨ, ਖੇਤਰੀ ਡਿਜੀਜ਼ ਡਾਇਗਨੌਸਟਿਕ ਲੈਬ ਜਲੰਧਰ ਨੂੰ ਐਚ.ਐਸ.ਏ.ਡੀ.ਡੀ.ਐਲ ਭੋਪਾਲ ਦੇ ਪੱਧਰ ਦੀ ਅਪਗ੍ਰੇਡੇਸ਼ਨ ਤੇ ਹੋਰ ਪ੍ਰਾਜੈਕਟ ਸ਼ਾਮਲ ਹਨ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਡੇਅਰੀ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਸਨਮਾਨੇ ਗਏ ਪਸ਼ੂ ਪਾਲਕਾਂ ਵਿੱਚ ਕਪੂਰਥਲਾ ਦੇ ਪਿੰਡ ਸੰਧੂ ਚੱਠਾ ਦੀ ਕਿਸਾਨ ਬੀਬੀ ਸੁਰਜੀਤ ਕੌਰ ਨੂੰ ਵੀ ਸਨਮਾਨਿਆ ਗਿਆ। ਇਸ ਮੌਕੇ ਵਧੀਕ ਮੁੱਕ ਸਕੱਤਰ ਡੇਅਰੀ ਵਿਕਾਸ ਪੰਜਾਬ ਡਾ. ਜੀ. ਵਜਰਾਲਿੰਗਮ, ਡਾਇਰੈਕਟਰ ਪਸ਼ ੂਪਾਲਣ ਤੇ ਡੇਅਰੀ ਵਿਕਾਸ ਅਮਰਜੀਤ ਸਿੰਘ ਤੇ ਸ੍ਰੀ ਹਰਕੇਸ਼ ਚੰਦ ਸ਼ਰਮਾ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article