PUNJABMAILUSA.COM

ਪੰਜਾਬ ਨੈਸ਼ਨਲ ਬੈਂਕ ਘੁਟਾਲਾ – ਸਰਕਾਰ ਲਵੇਗੀ ਸਖ਼ਤ ਐਕਸ਼ਨ : ਨਰੇਂਦਰ ਮੋਦੀ

ਪੰਜਾਬ ਨੈਸ਼ਨਲ ਬੈਂਕ ਘੁਟਾਲਾ – ਸਰਕਾਰ ਲਵੇਗੀ ਸਖ਼ਤ ਐਕਸ਼ਨ : ਨਰੇਂਦਰ ਮੋਦੀ

ਪੰਜਾਬ ਨੈਸ਼ਨਲ ਬੈਂਕ ਘੁਟਾਲਾ – ਸਰਕਾਰ ਲਵੇਗੀ ਸਖ਼ਤ ਐਕਸ਼ਨ : ਨਰੇਂਦਰ ਮੋਦੀ
February 24
10:23 2018

ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)-ਪੰਜਾਬ ਨੈਸ਼ਨਲ ਬੈਂਕ ਦੇ ਸਾਢੇ ਗਿਆਰਾਂ ਹਜ਼ਾਰ ਕਰੋੜ ਦੇ ਘੋਟਾਲੇ ‘ਤੇ ਪਹਿਲੀ ਵਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੁੱਝ ਕਿਹਾ ਹੈ। ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਗਲੋਬਲ ਬਿਜ਼ਨੈਸ ਸਮਿਟ ਵਿੱਚ ਕਿਹਾ ਕਿ ਆਰਥਿਕ ਧਾਂਦਲੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਸਰਕਾਰ ਇਸ ‘ਤੇ ਸਖ਼ਤ ਐਕਸ਼ਨ ਲਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿੱਤੀ ਘੋਟਾਲੇ ‘ਤੇ ਸਰਕਾਰ ਦੀ ਪਾਲਿਸੀ ਜ਼ੀਰੋ ਟੌਲਰੇਂਸ ਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ- ਮੈਂ ਸਾਫ ਕਰਨਾ ਚਾਹੁੰਦਾ ਹਾਂ ਕਿ ਇਹ ਸਰਕਾਰ ਆਰਥਿਕ ਮੁੱਦਿਆਂ ਨਾਲ ਜੁੜੀਆਂ ਗੜਬੜਾਂ ਖਿਲਾਫ ਸਖਤ ਐਕਸ਼ਨ ਲੈ ਰਹੀ ਹੈ ਅਤੇ ਅੱਗੋਂ ਵੀ ਲੈਂਦੀ ਰਹੇਗੀ। ਲੋਕਾਂ ਦੇ ਪੈਸੇ ਦਾ ਗ਼ਲਤ ਇਸਤੇਮਾਲ ਸਿਸਟਮ ਨੂੰ ਮਨਜ਼ੂਰ ਨਹੀਂ ਹੈ।
ਮੋਦੀ ਨੇ ਕਿਹਾ- ਮੈਂ ਇੱਕ ਅਪੀਲ ਇਹ ਵੀ ਕਰਨਾ ਚਾਹੁੰਦਾ ਹਾਂ ਕਿ ਵਿੱਤੀ ਅਦਾਰਿਆਂ ਵਿੱਚ ਕਾਨੂੰਨ ਅਤੇ ਨੀਅਤ ਬਰਕਰਾਰ ਰੱਖਣ ਦੀ ਜ਼ੁੰਮੇਵਾਰੀ ਜਿਨ੍ਹਾਂ ਨੂੰ ਦਿੱਤੀ ਗਈ ਹੈ ਉਹ ਚੰਗੀ ਤਰਾਂ ਨਿਭਾਉਣ।
ਦੇਸ਼ ਦੇ ਦੂਜੇ ਸਭ ਤੋਂ ਵੱਡੇ ਬੈਂਕ ਪੀ.ਐਨ.ਬੀ. ਵਿੱਚ 11,400 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਫਸਿਆ ਹੈ। ਅਰਬਪਤੀ ਕਾਰੋਬਾਰੀ ਨੀਰਵ ਮੋਦੀ ਇਸ ਮਾਮਲੇ ਦੇ ਮੁੱਖ ਅਰੋਪੀ ਹਨ। ਕਈ ਏਜੰਸੀਆਂ ਇਸ ਦੀ ਜਾਂਚ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਨਾ ਤਾਂ ਨੀਰਵ ਮੋਦੀ ਦਾ ਨਾਂਅ ਲਿਆ ਅਤੇ ਨਾ ਹੀ ਪੰਜਾਬ ਨੈਸ਼ਨਲ ਬੈਂਕ ਦਾ। ਘੋਟਾਲੇ ‘ਤੇ ਪ੍ਰਧਾਨ ਮੰਤਰੀ ਦੀ ਚੁੱਪੀ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਵਾਲ ਚੁੱਕ ਰਹੀ ਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਮੋਦੀ ਦੀ ਚੁੱਪੀ ‘ਤੇ ਸਵਾਲ ਚੁੱਕ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article