PUNJABMAILUSA.COM

ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦਾ ਮੁੱਖ ਦੋਸ਼ੀ ਮੇਹੁਲ ਚੋਕਸੀ ਅਮਰੀਕਾ ਤੋਂ ਹੋਇਆ ਫਰਾਰ

ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦਾ ਮੁੱਖ ਦੋਸ਼ੀ ਮੇਹੁਲ ਚੋਕਸੀ ਅਮਰੀਕਾ ਤੋਂ ਹੋਇਆ ਫਰਾਰ

ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦਾ ਮੁੱਖ ਦੋਸ਼ੀ ਮੇਹੁਲ ਚੋਕਸੀ ਅਮਰੀਕਾ ਤੋਂ ਹੋਇਆ ਫਰਾਰ
July 18
10:06 2018

ਨਵੀਂ ਦਿੱਲੀ, 18 ਜੁਲਾਈ (ਪੰਜਾਬ ਮੇਲ)-ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਮਾਮਾ ਮੇਹੁਲ ਚੋਕਸੀ ਅਮਰੀਕਾ ਤੋਂ ਫਰਾਰ ਹੋ ਗਿਆ ਹੈ। ਇਹ ਜਾਣਕਾਰੀ ਇੰਟਰਪੋਲ ਨੇ ਭਾਰਤ ਨੂੰ ਦਿੱਤੀ ਹੈ। ਇੰਟਰਪੋਲ ਅਨੁਸਾਰ ਮੇਹੁਲ ਚੋਕਸੀ ਅਮਰੀਕਾ ‘ਚ ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਪਹਿਲਾਂ ਹੀ ਫਰਾਰ ਹੋ ਗਿਆ ਹੈ। ਪੀ.ਐੱਨ.ਬੀ. ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਤੇ ਮੇਹੁਲ ਚੋਕਸੀ ਖਿਲਾਫ਼ ਦੁਨੀਆ ਭਰ ‘ਚ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕਾ ਹੈ। ਸੂਤਰਾਂ ਅਨੁਸਾਰ ਭਾਰਤ ਨੇ ਇੰਟਰਪੋਲ ਤੋਂ ਚੋਕਸੀ ਦੇ ਨਵੇਂ ਟਿਕਾਣੇ ਦੀ ਜਾਣਕਾਰੀ ਮੰਗੀ ਹੈ, ਪਰ ਫਿਲਹਾਲ ਇੰਟਰਪੋਲ ਕੋਲ ਇਸਦੀ ਕੋਈ ਜਾਣਕਾਰੀ ਨਹੀਂ ਹੈ। ਇੰਟਰਪੋਲ ਦੇ ਇਸ ਜਵਾਬ ਨਾਲ ਨੀਰਵ ਮੋਦੀ ਤੇ ਮੇਹੁਲ ਚੋਕਸੀ ਨੂੰ ਭਾਰਤ ਲਿਆਉਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਝਟਕਾ ਲੱਗਿਆ ਹੈ। ਭਾਰਤ ਅਮਰੀਕਾ ਨਾਲ ਸੰਧੀ ਹੋਣ ਕਰਕੇ ਚੋਕਸੀ ਨੂੰ ਭਾਰਤ ਲਿਆਉਣਾ ਸੌਖਾ ਹੀ ਮੰਨ ਰਿਹਾ ਸੀ। ਇੰਟਰਪੋਲ ਨੇ 15 ਦਿਨ ਪਹਿਲਾਂ ਹੀ ਦੋਹਾਂ ਦੋਸ਼ੀਆਂ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਈ.ਡੀ. ਨੇ ਨੀਰਵ ਮੋਦੀ ਨੂੰ ਹਾਂਗਕਾਂਗ ਤੇ ਮੇਹੁਲ ਚੋਕਸੀ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਦੱਸਣਯੋਗ ਹੈ ਕਿ ਇਸ ਸਾਲ ਫਰਵਰੀ ‘ਚ ਪੀ.ਐੱਨ.ਬੀ. ‘ਚ 13 ਹਜ਼ਾਰ 400 ਕਰੋੜ ਰੁਪਏ ਤੋਂ ਜਿਆਦਾ ਦਾ ਘੋਟਾਲਾ ਸਾਹਮਣੇ ਆਇਆ ਸੀ, ਜਿਸਦੀ ਜਾਂਚ ਈ.ਡੀ. ਤੇ ਸੀ.ਬੀ.ਆਈ. ਵਾਲੇ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article