PUNJABMAILUSA.COM

ਪੰਜਾਬ ਪੁਲਸ ਪਰਮਜੀਤ ਸਿੰਘ ਪੰਮਾ ਦੀ ਹਵਾਲਗੀ ਲੈਣ ਤੋਂ ਰਹੀ ਨਾਕਾਮ

ਪੰਜਾਬ ਪੁਲਸ ਪਰਮਜੀਤ ਸਿੰਘ ਪੰਮਾ ਦੀ ਹਵਾਲਗੀ ਲੈਣ ਤੋਂ ਰਹੀ ਨਾਕਾਮ

ਪੰਜਾਬ ਪੁਲਸ ਪਰਮਜੀਤ ਸਿੰਘ ਪੰਮਾ ਦੀ ਹਵਾਲਗੀ ਲੈਣ ਤੋਂ ਰਹੀ ਨਾਕਾਮ
January 28
07:50 2016

pamma
ਲੰਡਨ, 27 ਜਨਵਰੀ (ਪੰਜਾਬ ਮੇਲ)- ਖਾੜਕੂਵਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਯੂ ਕੇ ਵਿਚਲੇ ਸਿੱਖ ਕਾਰਕੁੰਨ ਪਰਮਜੀਤ ਸਿੰਘ ਪੰਮਾ ਦੇ ਖ਼ਿਲਾਫ਼ ਹਵਾਲਗੀ ਦੀ ਅਦਾਲਤੀ ਕਾਰਵਾਈ ਮੌਕੇ ਭਾਰਤੀ ਅਧਿਕਾਰੀਆਂ ਨੇ 25 ਜਨਵਰੀ ਨੂੰ ਪੁਰਤਗਾਲ ਦੇ ਜਨਰਲ ਪਬਲਿਕ ਅਟਾਰਨੀ ਦੇ ਦਫ਼ਤਰ ਵਿੱਚ ਰਸਮੀ ਬੇਨਤੀ ਕੀਤੀ ਸੀ, ਜਿਹੜੀ ਹਾਲ ਦੀ ਘੜੀ ਮੰਨੀ ਨਹੀਂ ਜਾ ਸਕੀ ਤੇ ਪੰਮਾ ਦੀ ਹਵਾਲਗੀ ਨਹੀਂ ਕਰਵਾਈ ਜਾ ਸਕੀ।
ਵਰਣਨ ਯੋਗ ਹੈ ਕਿ ਪਰਮਜੀਤ ਸਿੰਘ ਪੰਮਾ ਨੂੰ ਹਿਰਾਸਤ ਵਿੱਚ ਲੈਣ ਲਈ ਡੀ ਆਈ ਜੀ ਦੀ ਅਗਵਾਈ ਹੇਠ ਭਾਰਤੀ ਅਧਿਕਾਰੀਆਂ ਦੀ ਟੀਮ 21 ਜਨਵਰੀ ਤੋਂ ਪੁਰਤਗਾਲ ਵਿੱਚ ਹੈ। ਪੰਮਾ ਦੀ ਹਵਾਲਗੀ ਬਾਰੇ ਸਭ ਸਬੂਤਾਂ ਨਾਲ ਦਸਤਾਵੇਜ਼ ਇਸ ਵੇਲੇ ਪੁਰਤਗਾਲ ਦੇ ਅਟਾਰਨੀ ਜਨਰਲ ਜੋਆਨਾ ਮਰਕਸ ਵਾਈਡਲ ਕੋਲ ਹਨ, ਜੋ ਰਸਮੀ ਬੇਨਤੀ ਨੂੰ ਆਉਂਦੇ ਦਿਨਾਂ ਵਿਚ ਨਿਆਂ ਮੰਤਰੀ ਕੋਲ ਭੇਜੇਗਾ। ਬੀਤੀ 26 ਜਨਵਰੀ ਨੂੰ ਅਪੀਲ ਸਬੰਧੀ ਇਵੋਰਾ ਅਦਾਲਤ ਨੇ ਪੰਮਾ ਦੀ ਹਿਰਾਸਤ 15 ਫਰਵਰੀ ਤੱਕ ਵਧਾ ਦਿੱਤੀ ਗਈ ਹੈ, ਜਦ ਤੱਕ ਨਿਆਂ ਮੰਤਰੀ ਦਾ ਫ਼ੈਸਲਾ ਨਹੀਂ ਆ ਜਾਂਦਾ। ਪਰਮਜੀਤ ਸਿੰਘ ਪੰਮਾ ਦੀ ਪੈਰਵਾਈ ਲਰਮ ਲਈ ਲਿਸਬਨ ਵਿੱਚ ਬੈਠੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਅਸੀਂ ਭਾਰਤ ਦੀ ਆਰਥਿਕ ਤਾਕਤ ਨੂੰ ਪੁਰਤਗਾਲ ਦੀ ਨਿਆਂ ਪ੍ਰਣਾਲੀ ਵਿਚ ਅੜਿੱਕਾ ਨਹੀਂ ਬਣਨ ਦਿਆਂਗੇ, ਜੋ ਸਬੂਤ ਪੰਜਾਬ ਪੁਲਿਸ ਪੁਰਤਗਾਲ ਨੂੰ ਪੇਸ਼ ਕਰੇਗੀ, ਅਸੀਂ ਉਨ੍ਹਾਂ ਨੂੰ ਰੱਦ ਕਰਵਾਵਾਂਗੇ। ਇਸ ਦੌਰਾਨ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਤੋਂ ਮਿਲੀ ਸੂਚਨਾ ਅਨੁਸਾਰ ਅਦਾਲਤ ਵੱਲੋਂ ਅੱਜ ਪੰਮਾ ਨੂੰ ਵਾਪਸ ਭਾਰਤ ਭੇਜਣ ਬਾਰੇ ਫ਼ੈਸਲਾ ਲੈਣ ਦਾ ਕੰਮ ਪੁਰਤਗਾਲ ਦੇ ਨਿਆਂ ਮਾਮਲਿਆਂ ਦੇ ਕੇਂਦਰੀ ਮੰਤਰੀ ਉੱਤੇ ਛੱਡ ਦਿੱਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਉਹ ਸਾਰੇ ਪੱਖ ਵਿਚਾਰਨ ਤੋਂ ਬਾਅਦ ਫ਼ੈਸਲਾ ਲੈ ਕੇ ਅਦਾਲਤ ਨੂੰ ਦੱਸਣਗੇ। ਪਰਮਜੀਤ ਸਿੰਘ ਪੰਮਾ ਉੱਤੇ ਪੰਜਾਬ ਵਿਚ ਰੁਲਦਾ ਸਿੰਘ ਕਤਲ ਦਾ ਕੇਸ ਦਰਜ ਹੈ ਅਤੇ ਰਾਜਸਥਾਨ ਵਿਚ ਜੈਪੁਰ ਵਿਖੇ ਉਸ ਉੱਤੇ ਆਰਮੀ ਐਕਟ ਦਾ ਕੇਸ ਹੈ। ਉਸ ਵਿਰੁੱਧ ਪੁਲਿਸ ਰਿਕਾਰਡ ਅਨੁਸਾਰ ਦੋ ਕਤਲ ਕੇਸ ਦਰਜ ਹਨ। ਉਸ ਦੀ ਵਾਪਸੀ ਲਈ ਭਾਰਤ ਸਰਕਾਰ ਵੱਲੋਂ ਭੇਜੇ ਕੇਸ ਵਿਚ ਕੇਵਲ ਇੱਕ ਕਤਲ ਦਾ ਹਵਾਲਾ ਦਿੱਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਪੁਰਤਗਾਲ ਸਰਕਾਰ ਨੂੰ ਇਹ ਭਰੋਸਾ ਦਿੱਤਾ ਗਿਆ ਹੈ ਕਿ ਪੰਮਾ ਨੂੰ ਫਾਸੀ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ, ਪੁਰਤਗਾਲ ਦੀਆਂ ਸਿੱਖ ਜਥੇਬੰਦੀਆਂ ਪੰਮਾ ਨੂੰ ਭਾਰਤੀ ਹਵਾਲੇ ਕਰਨ ਦਾ ਵਿਰੋਧ ਕਰ ਰਹੀਆਂ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article