PUNJABMAILUSA.COM

ਪੰਜਾਬ ਪੁਲਿਸ ਨੇ 4 ਖਤਰਨਾਕ ਗੈਂਗਸਰ ਕੀਤੇ ਕਾਬੂ

ਪੰਜਾਬ ਪੁਲਿਸ ਨੇ 4 ਖਤਰਨਾਕ ਗੈਂਗਸਰ ਕੀਤੇ ਕਾਬੂ

ਪੰਜਾਬ ਪੁਲਿਸ ਨੇ 4 ਖਤਰਨਾਕ ਗੈਂਗਸਰ ਕੀਤੇ ਕਾਬੂ
July 11
09:38 2016

arrest-jail
ਅਮ੍ਰਿਤਸਰ, 11 ਜੁਲਾਈ (ਪੰਜਾਬ ਮੇਲ)-ਪੁਲਿਸ ਨੇ 4 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਗ੍ਰਿਫਤਾਰੀ ਗੈਂਗਸਟਰਾਂ ‘ਤੇ ਕਾਬੂ ਪਾਉਣ ਲਈ ਬਣਾਈ ਸਪੈਸ਼ਲ ਟਾਸਕ ਫੋਰਸ ਤੇ ਅਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਹੋਈ ਹੈ। ਪੁਲਿਸ ਨੇ ਇਹਨਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਹ ਗੈਂਗਸਟਰ ਜੱਗੂ ਅਤੇ ਅੰਕਲ ਖੱਤਰੀ ਗੈਂਗ ਨਾਲ ਸਬੰਧਿਤ ਹਨ।
ਐਸ.ਐਸ.ਪੀ ਜਸਦੀਪ ਸਿੰਘ ਮੁਤਾਬਕ ਗੈਂਗਸਟਰ ਜਗਰੂਪ ਸਿੰਘ, ਨਾਵਜੇਤ ਸਿੰਘ, ਗੁਰਜੰਟ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਉਦੋਨੰਗਲ ਪਿੰਡ ਦੇ ਖੇਡ ਸਟੇਡੀਅਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਿੱਥੇ ਇਹ ਕਿਸੇ ਵਾਰਦਾਤ ਨੂੰ ਅੰਜਾਮ ਦੀ ਤਿਆਰੀ ਵਿੱਚ ਸਨ। ਪੁਲਿਸ ਮੁਤਾਬਕ ਇਹਨਾਂ ਦਾ ਇੱਕ ਸਾਥੀ ਰਣਜੋਧ ਸਿੰਘ ਮੌਕੇ ਤੋਂ ਭੱਜਣ ਚ ਕਾਮਯਾਬ ਹੋ ਗਿਆ। ਜਗਰੂਪ ਸਿੰਘ ਪੁਲਿਸ ਦੀ ਗ੍ਰਿਫਤਾਰੀ ਚੋਂ ਭੱਜਿਆ ਹੋਇਆ ਸੀ। ਪਿਛਲੇ ਸਾਲ ਉਹ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜ਼ੇਰੇ ਇਲਾਜ ਹੁੰਦਿਆਂ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਪੁਲਿਸ ਨੇ ਜਗਰੂਪ ਸਿੰਘ ਕੋਲੋਂ ਇੱਕ ਪਿਸਤੌਲ 315 ਬੋਰ, 2 ਕਾਰਤੂਸ, 2000 ਨਸ਼ੀਲੀਆਂ ਗੋਲੀਆਂ, ਨਵਜੋਤ ਸਿੰਘ ਕੋਲੋਂ 1 ਪਿਸਤੌਲ 315 ਬੋਰ, 2 ਕਾਰਤੂਸ, 2000 ਨਸ਼ੀਲੀਆਂ ਗੋਲੀਆਂ, ਗੁਰਜੰਟ ਸਿੰਘ ਕੋਲੋਂ 1 ਪਿਸਤੌਲ 315 ਬੋਰ, 2 ਕਾਰਤੂਸ, ਗੁਰਵਿੰਦਰ ਸਿੰਘ ਕੋਲੋਂ 1 ਪਿਸਤੌਲ 315 ਬੋਰ, 2 ਕਾਰਤੂਸ ਬਰਾਮਦ ਕੀਤੇ ਹਨ। ਫਿਲਹਾਲ ਇਹਨਾਂ ਤੋਂ ਪੁੱਛ-ਗਿੱਛ ਮਗਰੋਂ ਜਗਰੂਪ ਦੇ ਘਰੋਂ ਵੀ ਇੱਕ ਪਸਤੌਲ ਬਰਾਮਦ ਕੀਤਾ ਗਿਆ ਹੈ।

ਇਹਨਾਂ ਸਾਰੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ ਇਹਨਾਂ ਨੇ ਇਲਾਕੇ ਵਿੱਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੁੱਛ-ਗਿੱਛ ਦੌਰਾਨ ਕਈ ਡਕੈਤੀਆਂ, ਲੂਟਾਂ-ਖੋਹਾਂ ਅਤੇ ਹੋਰ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article