PUNJABMAILUSA.COM

ਪੰਜਾਬ ਬਜਟ – ਜਨਤਾ ‘ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਪੰਜਾਬ ਸਰਕਾਰ ਨੇ, ਪਰ ਸ਼ਰਤਾਂ ਲਾਗੂ

March 24
10:50 2018

ਚੰਡੀਗੜ੍ਹ, 24 ਮਾਰਚ (ਪੰਜਾਬ ਮੇਲ)- ਪੰਜਾਬ ਦੀ ਜਨਤਾ ‘ਤੇ ਕੋਈ ਨਵਾਂ ਟੈਕਸ ਨਹੀਂ ਲੱਗੇਗਾ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਟੈਕਸ ਮੁਕਤ ਬਜਟ ਦਾ ਐਲਾਨ ਕਰਦਿਆਂ ਕੁਝ ਸ਼ਰਤਾਂ ਨਾਲ ਨਵਾਂ ਵਿਕਾਸ ਟੈਕਸ ਵੀ ਲਾ ਦਿੱਤਾ।
ਸਰਕਾਰ ਨੇ ਬਜਟ ਵਿੱਚ 200 ਰੁਪਏ ਵਿਕਾਸ ਟੈਕਸ ਲਾਉਣ ਦਾ ਐਲਾਨ ਕੀਤਾ ਹੈ। ਇਹ ਵਿਕਾਸ ਕਰ ਸਿਰਫ਼ ਆਮਦਨ ਕਰ ਅਦਾ ਕਰਨ ਵਾਲੇ ਲੋਕਾਂ ਨੂੰ ਦੇਣਾ ਪਵੇਗਾ। ਕਰ ਤੋਂ ਮੁਕਤ ਲੋਕਾਂ ਨੂੰ ਇਸ ਦੀ ਅਦਾਇਗੀ ਨਹੀਂ ਕਰਨੀ ਹੋਵੇਗੀ। ਜਿਸ ਵਿਅਕਤੀ ਦੀ ਸਾਲਾਨਾ ਆਮਦਨ ਢਾਈ ਲੱਖ ਰੁਪਏ ਤੋਂ ਵੱਧ ਹੁੰਦੀ ਹੈ, ਨੂੰ ਆਮਦਨ ਕਰ ਅਦਾ ਕਰਨਾ ਹੁੰਦਾ ਹੈ। ਪੰਜਾਬ ਦੇ ਅਜਿਹੇ ਲੋਕ ਹੁਣ ਵਿਕਾਸ ਕਰ ਵੀ ਅਦਾ ਕਰਨਗੇ। ਸਾਲ 2018-19 ਲਈ ਕੁੱਲ ਬਜਟ ਦਾ ਆਕਾਰ 1,29,698 ਕਰੋੜ ਰੁਪਏ ਹੈ ਪਰੰਤੂ ਵਾਸਤਵਿਕ ਬਜਟ ਦਾ ਆਕਾਰ 1,02,198 ਕਰੋੜ ਰੁਪਏ ਹੈ। ਇਸ ਵਿੱਚ ਮੌਜੂਦਾ ਉਪਾਅ ਤੇ ਸਾਧਨ ਲੈਣ-ਦੇਣ ਲਈ 27,500 ਕਰੋੜ ਰੁਪਏ ਦਾ ਬਜਟ ਵੀ ਸ਼ਾਮਿਲ ਹੈ। ਸਰਕਾਰ ਦੀਆਂ ਕੁੱਲ ਪ੍ਰਾਪਤੀਆਂ 1,22,923 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਤੇ ਮਾਲੀ ਘਾਟਾ 12,539 ਕਰੋੜ ਦਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ