ਪੰਜਾਬ ਰਾਜ ਭਵਨ ‘ਚ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ

234
Share

ਚੰਡੀਗੜ੍ਹ, 9 ਅਗਸਤ (ਪੰਜਾਬ ਮੇਲ)-  ਕੋਰੋਨਾ ਵਾਇਰਸ ਨੇ ਪੰਜਾਬ ਰਾਜ ਭਵਨ ‘ਚ ਵੀ ਦਸਤਕ ਦੇ ਦਿੱਤੀ ਹੈ। ਜਿੱਥੇ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਨ੍ਹਾਂ ‘ਚ ਗਵਰਨਰ ਦੇ ਸਕੱਤਰ ਜੇਐਮ ਬਾਲਾਮੁਰਗਨ ਸ਼ਾਮਲ ਹਨ। ਇਸ ਤੋਂ ਇਲਾਵਾ ਸਟੈਨੋ, ਸਵੀਪਰ ਤੇ ਚਪੜਾਸੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।


Share