PUNJABMAILUSA.COM

ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਥਾਪਰ ਯੂਨੀਵਰਸਿਟੀ ਜਨਤਕ ਅਦਾਰਾ ਕਰਾਰ

ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਥਾਪਰ ਯੂਨੀਵਰਸਿਟੀ ਜਨਤਕ ਅਦਾਰਾ ਕਰਾਰ

ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਥਾਪਰ ਯੂਨੀਵਰਸਿਟੀ ਜਨਤਕ ਅਦਾਰਾ ਕਰਾਰ
July 02
17:36 2018

ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਪਟਿਆਲਾ ਸਥਿਤ ਥਾਪਰ ਯੂਨੀਵਰਸਿਟੀ ਨੁੰ ਜਨਤਕ ਅਦਾਰਾ ਐਲਾਨਿਆ ਹੈ। ਇਸ ਸਬੰਧੀ ਦਾਇਕ ਇਕ ਮਾਮਲੇ ਦਾ ਨਿਬੇੜਾ ਕਰਦਿਆਂ ਕਮਿਸ਼ਨ ਨੇ ਥਾਪਰ ਯੂਨੀਵਰਸਿਟੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਪੀਲਕਰਤਾ ਨੂੰ ਮੰਗੀ ਗਈ ਮੁਕੰਮਲ ਸੂਚਨਾ ਹੁਕਮ ਪ੍ਰਾਪਤ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ ਮੁਹੱਈਆ ਕਰਾਉਣ।
ਡਾਕਟਰ(ਸੀ.ਏ.) ਬਿੰਦੂ ਭਾਰਦਵਾਜ ਵਾਸੀ ਮਕਾਨ ਨੰਬਰ 305 ਜੀ.ਐਚ.ਐਸ-5, ਸੈਕਟਰ 24 ਪੰਚਕੂਲਾ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਕੋਲ ਅਪੀਲ ਦਾਇਰ ਕੀਤੀ ਸੀ ਕਿ ਥਾਪਰ ਯੂਨੀਵਰਸਿਟੀ ਪਟਿਆਲਾ ਤੋਂ ਆਰ.ਟੀ.ਆਈ. ਐਕਟ 2005 ਅਧੀਨ ਸੂਚਨਾ ਮੰਗੀ ਗਈ ਸੀ ਪਰ ਇਸ ਸੰਸਥਾ ਵੱਲੋਂ ਜਨਤਕ ਇਕਾਈ ਨਾ ਹੋਣ ਅਤੇ ਕਰਨਾਟਕ ਹਾਈ ਕੋਰਟ ਵੱਲੋਂ ਰਿੱਟ ਪਟੀਸਨ ਨੰਬਰ 25114 ਆਫ 2009 ਮਨੀਪਾਲ ਯੂਨੀਵਰਸਿਟੀ ਬਨਾਮ ਐਸ.ਕੇ.ਡੋਗਰਾ ਅਤੇ ਹੋਰ ਵਿੱਚ ਸੁਣਾਏ ਗਏ ਫੈਸਲੇ ਦਾ ਹਵਾਲਾ ਦੇ ਕੇ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।
ਰਾਜ ਸੂਚਨਾ ਕਮਿਸ਼ਨਰ ਸ਼੍ਰੀ ਐਸ.ਐਸ.ਚੰਨੀ ਅਤੇ ਸੂਚਨਾ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਦੇ ਬੈਂਚ ਨੇ ਦਸਤਵੇਜਾਂ ਨੂੰ ਵਾਚਣ ਉਪਰੰਤ ਕਿਹਾ ਕਿ ਇਸ ਕਾਲਜ ਦੀ ਸਥਾਪਨਾਂ ਲਈ ਪੈਪਸੂ ਸਰਕਾਰ ਵੱਲੋਂ 1955 ਵਿੱਚ ਜਨਤਕ ਖਰਚ ਉਤੇ ਐਕਵਾਇਰ ਕਰਕੇ 250 ਏਕੜ ਜ਼ਮੀਨ ਸੰਸਥਾ ਨੂੰ ਮੁਫ਼ਤ ਵਿੱਚ ਦਿੱਤੀ ਸੀ ਅਤੇ 30 ਲੱਖ ਰੁਪਏ ਦੀ ਰਾਸ਼ੀ ਇਸ ਕਾਲਜ ਨੂੰ ਸਥਾਪਤ ਕਰਨ ਹਿੱਤ ਮੋਹਨੀ ਚੈਰੀਟੇਬਲ ਟਰਸਟ ਅਤੇ 30 ਲੱਖ ਰੁਪਏ ਪੈਪਸੂ ਸਰਕਾਰ ਵੱਲੋਂ ਸਾਂਝੇ ਖਾਤੇ ਵਿੱਚ ਪਾਕੇ ਟਰਸਟ ਸਥਾਪਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਥਾਪਰ ਯੂਨੀਵਰਸਿਟੀ ਨੂੰ ਨਿਯਮਿਤ ਗਰਾਂਟ ਵੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰੀ ਗਰਾਂਟ ਕਮਿਸ਼ਨ ਤੋਂ ਪੰਜ ਸਾਲਾਂ ਯੋਜਨਾਂ ਅਧੀਨ ਮਿਲਣ ਵਾਲੀ ਗਰਾਂਟ ਦਿਵਾਉਣ ਹਿਤ ਇਸ ਨੂੰ ਡੀਮਡ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਸੀ।
ਇਸ ਲਈ ਕਮਿਸ਼ਨ ਇਹ ਮਹਿਸੂਸ ਕਰਦਾ ਹੈ ਕਿ ਥਾਪਰ ਯੂਨੀਵਰਸਿਟੀ ਪਟਿਆਲਾ ਆਰ.ਟੀ.ਆਈ.ਐਕਟ 2005 ਦੀ ਧਾਰਾ 2 (ਐਚ)(ਡੀ)(2) ਅਧੀਨ ਇਕ ਜਨਤਕ ਇਕਾਈ ਹੈ ਇਸ ਲਈ ਸੰਸਥਾ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਅਪੀਲਕਰਤਾ ਨੂੰ ਪਹਿਲਾ ਮੰਗੀ ਗਈ ਸੂਚਨਾ ਦੇ ਅਨੁਸਾਰ ਫੈਸਲੇ ਦੀ ਕਾਪੀ ਮਿਲਣ ਤੋਂ 30 ਦਿਨਾਂ ਵਿੱਚ ਸੂਚਨਾ ਮੁਹੱਈਆ ਕਰਨੀ ਯਕੀਨੀ ਬਣਾਵੇ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article