PUNJABMAILUSA.COM

ਪੰਜਾਬ ਰੀਅਲ ਸਟੇਟ ਰੈਗੂਲੇਟਰੀ ਅਥਾਰਟੀ ਨੇ ਰੀਅਲ ਸਟੇਟ ਪ੍ਰੋਜੈਕਟਾਂ ਦੇ ਸੰਬੰਧ ਵਿੱਚ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਪੰਜਾਬ ਰੀਅਲ ਸਟੇਟ ਰੈਗੂਲੇਟਰੀ ਅਥਾਰਟੀ ਨੇ ਰੀਅਲ ਸਟੇਟ ਪ੍ਰੋਜੈਕਟਾਂ ਦੇ ਸੰਬੰਧ ਵਿੱਚ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਪੰਜਾਬ ਰੀਅਲ ਸਟੇਟ ਰੈਗੂਲੇਟਰੀ ਅਥਾਰਟੀ ਨੇ ਰੀਅਲ ਸਟੇਟ ਪ੍ਰੋਜੈਕਟਾਂ ਦੇ ਸੰਬੰਧ ਵਿੱਚ ਦਿਸ਼ਾ-ਨਿਰਦੇਸ਼ ਕੀਤੇ ਜਾਰੀ
December 22
16:43 2017

ਰਜਿਸਟ੍ਰੇਸ਼ਨ ਨੰਬਰ ਦਾ ਹਵਾਲਾ ਦੇਣਾ ਲਾਜ਼ਮੀ
ਚੰਡੀਗੜ੍ਹ, 22 ਦਸੰਬਰ (ਪੰਜਾਬ ਮੇਲ)- ਪੰਜਾਬ ਰੀਅਲ ਸਟੇਟ ਰੈਗੂਲੇਟਰੀ ਅਥਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਪ੍ਰਮੋਟਰ ਆਪਣੇ ਪ੍ਰੋਜੈਕਟਾਂ ਦੇ ਇਸ਼ਤਿਹਾਰ ਪ੍ਰਿੰਟ ਮੀਡੀਆ, ਬੋਰਡਾਂ, ਐੱਫ.ਐੱਮ. ਰੇਡੀਓ, ਮੈਸੇਜ਼ ਜਾਂ ਇਲੈਕਟ੍ਰਾਨਿਕ ਮੀਡੀਆ ਵਿੱਚ ਦੇਣ ਸਮੇਂ ਅਥਾਰਟੀ ਵੱਲੋਂ ਜਾਰੀ ਕੀਤਾ ਆਪਣੇ ਰਜਿਸਟ੍ਰੇਸ਼ਨ ਨੰਬਰ ਦਾ ਹਵਾਲਾ ਨਹੀਂ ਦਿੰਦੇ।
ਇਸ ਦਾ ਖੁਲਾਸਾ ਕਰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰੀਅਲ ਸਟੇਟ (ਰੈਗੁਲੇਸ਼ਨ ਐਂਡ ਡਿਵੈਲਪਮੈਂਟ) ਐਕਟ-2016 ਦੇ ਸ਼ੈਕਸਨ 3 ਦੇ ਅਨੁਸਾਰ ਕੋਈ ਵੀ ਪ੍ਰਮੋਟਰ ਆਪਣੇ ਰੀਅਲ ਸਟੇਟ ਪ੍ਰੋਜੈਕਟ ਨੂੰ ਇਸ ਅਥਾਰਟੀ ਕੋਲ ਰਜਿਸਟਰ ਕਰਾਏ ਬਿਨ•ਾਂ ਕਿਸੇ ਵੀ ਪਲਾਟ, ਅਪਾਰਟਮੈਂਟ ਜਾਂ ਇਮਾਰਤ ਸੰਬੰਧੀ ਇਸ਼ਤਿਹਾਰ, ਬੁੱਕ ਨਹੀਂ ਕਰ ਸਕਦਾ ਅਤੇ ਇਸਨੂੰ ਖਰੀਦ ਜਾਂ ਵੇਚ ਨਹੀਂ ਸਕਦਾ। ਇਸ ਲਈ ਹਰ ਪੋਮੋਟਰ ਲਈ ਆਪਣੇ ਪ੍ਰੋਜੈਕਟ ਦਾ ਇਸ਼ਤਿਹਾਰ ਦੇਣ ਤੋਂ ਪਹਿਲਾਂ ਇਸ ਨੂੰ ਅਥਾਰਟੀ ਕੋਲ ਰਜਿਸਟਰ ਕਰਾਉਣਾ ਲਾਜ਼ਮੀ ਹੈ। ਅਥਾਰਟੀ ਕੋਲ ਰਜਿਸਟਰ ਨਾ ਕਰਾਉਣ ਨਾਲ ਪ੍ਰੋਜੈਕਟ ਸੰਬੰਧੀ ਪਾਰਦਰਸ਼ਤਾ ਵਿੱਚ ਘਾਟ ਰਹਿ ਜਾਂਦੀ ਹੈ ਅਤੇ ਲੋਕਾਂ ਵਿੱਚ ਇਸ ਪ੍ਰਤੀ ਉਲਝਣ ਪੈਦਾ ਹੁੰਦੀ ਹੈ ਕਿ ਇਹ ਪ੍ਰੋਜੈਕਟ ਅਥਾਰਟੀ ਨਾਲ ਰਜਿਸਟਰ ਹੈ ਜਾਂ ਨਹੀਂ।
ਇਸ ਲਈ ਰੀਅਲ ਸਟੇਟ (ਰੈਗੁਲੇਸ਼ਨ ਐਂਡ ਡਿਬੈਲਪਮੈਂਟ) ਐਕਟ-2016 ਦੇ ਸ਼ੈਕਸਨ 37 ਦੇ ਅਨੁਸਾਰ ਕਿਸੇ ਵੀ ਰੀਅਲ ਸਟੇਟ ਪ੍ਰਜੈਕਟ ਦਾ ਇਸ਼ਤਿਹਾਰ ਪ੍ਰਿੰਟ ਮੀਡੀਆ, ਬੋਰਡਾਂ ਅਤੇ ਹੋਰ ਕਿਸੇ ਵੀ ਦੇਖਣਯੋਗ ਮਾਧਿਅਮ ਰਾਹੀਂ ਦੇਣ ਸਮੇਂ ਅਥਾਰਟੀ ਵੱਲੋਂ ਜਾਰੀ ਕੀਤੇ ਰਜਿਸਟਰੇਸ਼ਨ ਨੰਬਰ ਨੂੰ ਇਸ਼ਤਿਹਾਰ ਦੇ ਉਪਰ ਸੱਜੇ ਕੋਨੇ ਉੱਤੇ ਲਗਾਇਆ ਜਾਵੇਗਾ ਅਤੇ ਰਜਿਸਟਰੇਸ਼ਨ ਨੰਬਰ ਦਾ ਆਕਾਰ ਪ੍ਰੋਜੈਕਟ ਦੇ ਨਾਂ ਦੇ ਅਕਾਰ ਦੇ ਅੱਧ ਤੋਂ ਘੱਟ ਨਹੀਂ ਹੋਣਾ ਚਾਹੀਦਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article