PUNJABMAILUSA.COM

ਪੰਜਾਬ ਵਿਧਾਨਸਭਾ ਚੋਣਾਂ : ਨਾਕਿਆਂ ਦੌਰਾਨ ਫੜੀ ਗਈ ਕਰੋੜਾਂ ਦੀ ਕਰੰਸੀ

ਪੰਜਾਬ ਵਿਧਾਨਸਭਾ ਚੋਣਾਂ : ਨਾਕਿਆਂ ਦੌਰਾਨ ਫੜੀ ਗਈ ਕਰੋੜਾਂ ਦੀ ਕਰੰਸੀ

ਪੰਜਾਬ ਵਿਧਾਨਸਭਾ ਚੋਣਾਂ : ਨਾਕਿਆਂ ਦੌਰਾਨ ਫੜੀ ਗਈ ਕਰੋੜਾਂ ਦੀ ਕਰੰਸੀ
January 20
08:54 2017

note
ਮੁਹਾਲੀ, 20 ਜਨਵਰੀ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਵਿਸ਼ੇਸ਼ ਨਾਕਿਆਂ ਦੌਰਾਨ ਵੀਰਵਾਰ ਨੂੰ ਮੁਹਾਲੀ ਤੋਂ 95 ਲੱਖ ਰੁਪਏ ਅਤੇ ਲੁਧਿਆਣਾ ਦੇ ਹਲਵਾਰਾ ਤੋਂ 6200 ਕੈਨੇਡੀਅਨ ਡਾਲਰ ਬਰਾਮਦ ਕੀਤੇ ਹਨ। ਆਮਦਨ ਕਰ ਵਿਭਾਗ ਦੀ ਟੀਮ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮੁਹਾਲੀ ਵਿਚ ਦੋ ਜਗ੍ਹਾ ਤੋਂ ਬਰਾਮਦ ਨਕਦੀ ਇਲਾਹਾਬਾਦ ਅਤੇ ਫੈਡਰਲ ਬੈਂਕ ਦੀ ਦੱਸੀ ਜਾ ਰਹੀ ਹੈ। ਇਲਾਹਾਬਾਦ ਬੈਂਕ ਦੀ ਰਕਮ ਚੰਡੀਗੜ੍ਹ ਤੋਂ ਟੋਹਾਣਾ ਜਾ ਰਹੀ ਸੀ ਜਦ ਕਿ ਫੈਡਰਲ ਬੈਂਕ ਦੀ ਨਕਦੀ ਚੰਡੀਗੜ੍ਹ ਤੋਂ ਰੋਪੜ ਜਾ ਰਹੀ ਸੀ। ਨਾਕੇ ‘ਤੇ ਬੈਂਕ ਵਾਲੇ ਕੈਸ਼ ਸਬੰਧੀ ਉਚਿਤ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਇਸ ਤੋਂ ਬਾਅਦ ਪੁਲਿਸ ਨੇ ਪੂਰੀ ਰਕਮ ਅਪਣੇ ਕਬਜ਼ੇ ਵਿਚ ਲੈ ਲਈ। ਫੜੇ ਗਏ ਸਾਰੇ ਨੋਟ 2 ਹਜ਼ਾਰ ਅਤੇ 500 ਰੁਪਏ ਦੇ ਸਨ। ਪੁਲਿਸ ਨੇ ਇਸ ਬਾਰੇ ਇਨਕਮ ਟੈਕਸ ਨੂੰ ਸੂਚਿਤ ਕੀਤਾ।
ਪੁਲਿਸ ਨੇ ਫੇਜ਼ 1 ‘ਚ ਨਾਕਾ ਲਾਇਆ ਸੀ। ਇਸ ਦੌਰਾਨ ਚੰਡੀਗੜ੍ਹ ਨੰਬਰ ਦੀ ਇਕ ਕਾਰ ਆਈ। ਪੁਲਿਸ ਨੇ ਉਸ ਨੂੰ ਚੈਕ ਕਰਨ ਦੇ ਲਈ ਰੋਕਿਆ ਤਾਂ ਕਾਰ ਵਿਚ ਬੈਠੇ ਇਕ ਨੌਜਵਾਨ ਦੇ ਕੋਲ ਬੈਗ ਸੀ। ਪੁਲਿਸ ਨੇ ਜਦ ਬੈਗ ਨੂੰ ਖੋਲ੍ਹਿਆ ਤਾਂ ਉਸ ਵਿਚ 15 ਲੱਖ ਰੁਪਏ ਮਿਲੇ। ਸਾਰੇ ਨੋਟ 500 ਦੇ ਸੀ। ਇਸ ਦੌਰਾਨ ਨੌਜਵਾਨ ਨੇ ਖੁਦ ਨੂੰ ਫੈਡਰਲ ਬੈਂਕ ਦਾ ਮੁਲਾਜ਼ਮ ਦੱਸਿਆ। ਨਾਲ ਹੀ ਕਿਹਾ ਕਿ ਉਹ ਅਪਣੀ ਰੋਪੜ ਬਰਾਂਚ ਵਿਚ ਪੈਸੇ ਲੈ ਕੇ ਜਾ ਰਿਹਾ ਹੈ। ਲੇਕਿਨ ਦੋਵੇਂ ਨਾ ਤਾਂ ਬੈਂਕ ਦੀ ਗੱਡੀ ਵਿਚ ਸੀ ਤੇ ਨਾ ਹੀ ਉਨ੍ਹਾਂ ਕੋਲ ਦਸਤਾਵੇਜ਼ ਸੀ। ਖੁਦ ਨੂੰ ਮੈਨੇਜਰ ਦੱਸ ਰਹੇ ਵਿਅਕਤੀ ਕੋਲ ਆਈ ਕਾਰਡ ਵੀ ਨਹੀਂ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article