PUNJABMAILUSA.COM

ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਛੇਤੀ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਛੇਤੀ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਛੇਤੀ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ
December 02
21:29 2016

congress-flag
ਚੰਡੀਗੜ੍ਹ, 2 ਦਸੰਬਰ (ਪੰਜਾਬ ਮੇਲ)- ਕਾਂਗਰਸ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 45 ਉਮੀਦਵਾਰਾਂ ‘ਤੇ ਸਹਿਮਤੀ ਬਣ ਗਈ ਹੈ। ਕੁਝ ਮੌਜੂਦਾ ਵਿਧਾਇਕਾਂ ਨੂੰ ਮਿਲਾ ਕੇ ਪਾਰਟੀ ਤਿੰਨ ਦਸੰਬਰ ਨੂੰ ਕਰੀਬ 70 ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਬਗਾਵਤ ਘੱਟ ਤੋਂ ਘੱਟ ਹੋਵੇ।ਕਾਂਗਰਸ ਦੀ ਸੈਂਟਰਲ ਸਕਰੀਨਿੰਗ ਕਮੇਟੀ ਦੀ ਬੈਠਕ ਵਿਚ ਪਹਿਲਾਂ ਮੰਗਲਵਾਰ ਨੂੰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਵਿਚ ਉਮੀਦਵਾਰਾਂ ‘ਤੇ ਵਿਚਾਰ ਹੋਇਆ। ਉਸ ਤੋਂ ਬਾਅਦ ਵੀਰਵਾਰ ਦੁਪਹਿਰ ਨੂੰ ਮੀਟਿੰਗ ਹੋਈ, ਜੋ ਸ਼ਾਮ ਸਵਾ ਚਾਰ ਵਜੇ ਤੱਕ ਚਲੀ। ਫੇਰ ਸ਼ਾਮ ਸਵਾ ਸੱਤ ਵਜੇ ਮੁੜ ਮੀਟਿੰਗ ਸ਼ੁਰੂ ਹੋਈ, ਜੋ ਦੇਰ ਰਾਤ ਤੱਕ ਜਾਰੀ ਰਹੀ।ਸੂਤਰਾਂ ਮੁਤਾਬਕ ਸਕਰੀਨਿੰਗ ਕਮੇਟੀ ਦੇ ਸੱਤ ਮੈਂਬਰਾਂ ਵਿਚ ਕਰੀਬ 45 ਉਮੀਦਵਾਰਾਂ ‘ਤੇ ਸਹਿਮਤੀ ਬਣ ਗਈ ਹੈ। ਇਸ ਤੋਂ ਇਲਾਵਾ ਕੁਝ ਮੌਜੂਦਾ ਵਿਧਾਇਕਾਂ ਦਾ ਟਿਕਟ ਵੀ ਪੱਕਾ ਹੈ। ਇਸ ਤਰ੍ਹਾਂ ਸਕਰੀਨਿੰਗ ਕਮੇਟੀ ਕਰੀਬ 70 ਉਮੀਦਵਾਰਾਂ ਦੀ ਸਿਫਾਰਸ਼ ਕਰੇਗੀ। ਪਾਰਟੀ ਦੀ ਸੈਂਟਰਲ ਇਲੈਕਸ਼ਨ ਕਮੇਟੀ ਨੂੰ ਤਿੰਨ ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਇਨ੍ਹਾਂ ‘ਤੇ ਮੁਹਰ ਲਾਉਣ ਤੋਂ ਬਾਅਦ ਐਲਾਨ ਹੋ ਸਕਦਾ ਹੈ।ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੇ ਬਿਮਾਰ ਹੋਣ ਕਾਰਨ ਸੰਭਾਵਨਾ ਹੈ ਕਿ ਉਪ ਪ੍ਰਧਾਨ ਰਾਹੁਲ ਗਾਂਧੀ ਸੀਈਸੀ ਦੀ ਮੀਟਿੰਗ ਵਿਚ ਉਮੀਦਵਾਰ ਫਾਈਨਲ ਕਰਨਗੇ। ਸੂਤਰ ਦੱਸਦੇ ਹਨ ਕਿ ਗਹਿਲੋਤ ਦਾ ਪੂਰਾ ਜ਼ੋਰ ਇਸ ਗੱਲ ‘ਤੇ ਹੈ ਕਿ ਉਮੀਦਵਾਰਾਂ ਦੇ ਐਲਾਨ ਦੇ ਬਾਅਦ ਬਗਵਾਤ ਨਾ ਹੋਵੇ ਕਿਉਂਕਿ 2012 ਦੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਬਾਗੀਆਂ ਦੇ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਸੀ। ਇਸ ਲਈ ਜਿਹੜੀ ਸੀਟਾਂ ‘ਤੇ ਇਕ ਤੋਂ ਜ਼ਿਆਦਾ ਮਜ਼ਬੂਤ ਦਾਅਵੇਦਾਰ ਹਨ ਉਥੇ ਪਹਿਲਾਂ ਆਮ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਕਿ ਬਾਅਦ ਵਿਚ ਕੋਈ ਬਾਗੀ ਨਾ ਖੜ੍ਹਾ ਹੋਵੇ। ਜਿਹੜੀ ਸੀਟਾ ‘ਤੇ ਜ਼ਿਆਦਾ ਸਮੱਸਿਆ ਨਹੀਂ ਹੈ ਅਜੇ ਸਿਰਫ ਉਨ੍ਹਾ ਦੇ ਉਮੀਦਵਾਰ ਫਾਈਨਲ ਕੀਤੇ ਗਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article