Latest NewsNewsPunjab ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ By Admin - October 16, 2020 143 Shareਚੰਡੀਗੜ, 16 ਅਕਤੂਬਰ (ਪੰਜਾਬ ਮੇਲ)- ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 13ਵੇਂ (ਵਿਸ਼ੇਸ਼) ਸਮਾਗਮ ਲਈ 19 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ। Share