PUNJABMAILUSA.COM

ਪੰਜਾਬ ਵਿਧਾਨ ਸਭਾ ਸਪੀਕਰ ਡਾ. ਅਟਵਾਲ ਵਲੋਂ ਨਰਿੰਦਰ ਮੋਦੀ ਨਾਲ ਅਹਿਮ ਮੀਟਿੰਗ

ਪੰਜਾਬ ਵਿਧਾਨ ਸਭਾ ਸਪੀਕਰ ਡਾ. ਅਟਵਾਲ ਵਲੋਂ ਨਰਿੰਦਰ ਮੋਦੀ ਨਾਲ ਅਹਿਮ ਮੀਟਿੰਗ

ਪੰਜਾਬ ਵਿਧਾਨ ਸਭਾ ਸਪੀਕਰ ਡਾ. ਅਟਵਾਲ ਵਲੋਂ ਨਰਿੰਦਰ ਮੋਦੀ ਨਾਲ ਅਹਿਮ ਮੀਟਿੰਗ
May 09
20:15 2016

Dr. C.S. Atwal with Hon' Prime Minister
ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਯੂਨਾਇਟਡ ਨੇਸ਼ਨ ਦੇ ਹੈਡਕੁਆਰਟਰ ਨਿਊਯੌਰਕ (ਯੂ.ਐਸ.ਏ.) ਅਤੇ ਹਾਊਸ ਆਫ ਲਾਰਡਜ਼,ਲੰਡਨ (ਯੂ.ਕੇ.) ਵਿਖੇ ਭਾਰਤ ਰਤਨ ਡਾ.ਬੀ.ਆਰ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਢ ਮਨਾਕੇ ਭਾਰਤ ਪਰਤੇ ਹਨ।ਜਿਸ ਉਪਰੰਤ ਡਾ.ਅਟਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਪਾਰਲੀਮੈਂਟ ਹਾਊਸ ਦਿੱਲੀ ਵਿਖੇ ਅਹਿਮ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਾ.ਅਟਵਾਲ ਨੇ ਡਾ. ਅੰਬੇਦਕਰ ਦੀ ਮਨਾਈ ਗਈ 125ਵੀਂ ਵਰੇਗੰਡ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਅਤੇ ਵਿਚਾਰਾਂ ਕੀਤੀਆਂ।
ਇਸ ਬਾਰੇ ਵਿਧਾਨ ਸਭਾ ਸਪੀਕਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ.ਅਟਵਾਲ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਯੂ.ਐਨ. ਦੇ ਹੈਡਕੁਆਰਟਰ (ਨਿਊਯੌਰਕ) ਵਿਖੇ ਆਯੋਜਿਤ ਭਾਰਤ ਰਤਨ ਡਾ.ਬੀ.ਆਰ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਢ ਦੇ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਹਾਉਸ ਆਫ ਲਾਰਡਜ਼ ਯੂ.ਕੇ. ਵਿਖੇ ਵੀ ਮੁੱਖ ਮਹਿਮਾਨ ਵਜੋਂ ਪਹੁੰਚੇ ।
ਬੁਲਾਰੇ ਨੇ ਦੱਸਿਆ ਕਿ ਡਾ. ਅਟਵਾਲ ਅੱਜ ਵਿਸ਼ੇਸ਼ ਤੌਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਅਤੇ ਯਥਾਰਥ ਰਿਪੋਰਟ ਸ਼੍ਰੀ ਨਰਿੰਦਰ ਮੋਦੀ ਨਾਲ ਸਾਂਝੀ ਕੀਤੀ।ਡਾ. ਅਟਵਾਲ ਵਲੋਂ ਰਿਪੋਰਟ ਦਿੰਦਿਆਂ ਸਰਬ ਸੰਮਤੀ ਨਾਲ ਪਾਸ ਹੋਏ ਮੱਤਿਆਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ 14 ਅਪ੍ਰੈਲ ਨੂੰ “ਇੰਟਰਨੈਸ਼ਨਲ ਸਮਾਨਤਾ ਦਿਵਸ” ਵਜੋਂ ਮਨਾਏ ਜਾਣ ਲਈ ਭਾਰਤ ਸਰਕਾਰ ਵਲੋਂ ਲਿਖਤੀ ਰੂਪ ਵਿਚ ਯੂ ਐਨ ਨਾਲ ਸੰਪਰਕ ਕਰਨ ਲਈ ਪੇਸ਼ਕਸ਼ ਕੀਤੀ ।
ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਡਾ.ਅਟਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤੁਸੀਂ ਭਾਰਤ ਅਤੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਬੜੇ ਵੱਧਿਆ ਤਰੀਕੇ ਨਾਲ ਕੀਤੀ ਹੈ ਅਤੇ ਡਾ. ਅੰਬੇਦਕਰ ਦੀ ਉੱਚੀ ਸੁੱਚੀ , ਸੁਚਾਰੂ ਅਤੇ ਅਗਾਂਹਵਧੂ ਸੋਚ ਬਾਰੇ ਸਮੁੱਚੀ ਦੁਨਿਆ ਨੂੰ ਜਾਣੂ ਕਰਵਾਇਆ ਹੈ ।ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਸਾਹਿਬ ਦੀ 125ਵੀਂ ਜਨਮ ਵਰ੍ਹੇਗੰਢ ਨੂੰ ਯੂ.ਐਨ.ਓ. ਨੇ ਵਿਸ਼ੇਸ਼ ਰੂਪ ਵਿਚ ਮਨਾਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਯੂ.ਐਨ. ਓ. ਹੈਡਕਵਾਟਰ ਵਿੱਚ ਕਿਸੇ ਭਾਰਤੀ ਨੇਤਾ ਦਾ ਵਿਸ਼ਵ ਦੇ ਸਮੁੱਚੇ ਸਮਾਜ ਪ੍ਰਤੀ ਕੀਤੀ ਗਈ ਸੇਵਾ ਨੂੰ ਸਨਮਾਨ ਦੇਣ ਲਈ ਉਸ ਦਾ ਜਨਮ ਦਿਹਾੜਾ ਵਿਸ਼ਵ ਪੱਧਰ ਤੇ ਮਨਾ ਕੇ ਸ਼ਰਧਾਜੰਲੀ ਦਿੱਤੀ ਹੋਵੇ।ਇਸ ਦੇ ਨਾਲ ਹੀ ਹਾਉਸ ਆਫ ਲਾਰਡਜ਼ ਵਿੱਚ ਲਾਰਡ ਲੁਮਬਾ ਦੁਆਰਾ ਸ਼੍ਰੀ ਗੁਰੂ ਰਵੀਦਾਸ ਗਲੋਬਲ ਆਰਗਨਾਈਜ਼ੇਸ਼ਨ ਫਾਰ ਹਯੂਮਨ ਰਾਈਟਜ਼ ਵੱਲੋਂ ਆਯੋਜਿਤ ਸਮਾਰੋਹ ਵਿਚ ਵੀ ਬਾਬਾ ਸਾਹਿਬ ਦੀ ਵਰ੍ਹੇਗੰਢ ਪਹਿਲੀ ਬਾਰ ਮਨਾਈ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article