PUNJABMAILUSA.COM

ਪੰਜਾਬ ਵਿੱਚ ਕੁੱਲ 122.09 ਲੱਖ ਮੀਟਰਿਕ ਟਨ ਕਣਕ ਦੀ ਖਰੀਦ, 94.96 ਫੀਸਦੀ ਹੋ ਚੁੱਕੀ ਹੈ ਲਿਫਟਿੰਗ

ਪੰਜਾਬ ਵਿੱਚ ਕੁੱਲ 122.09 ਲੱਖ ਮੀਟਰਿਕ ਟਨ ਕਣਕ ਦੀ ਖਰੀਦ, 94.96 ਫੀਸਦੀ ਹੋ ਚੁੱਕੀ ਹੈ ਲਿਫਟਿੰਗ

ਪੰਜਾਬ ਵਿੱਚ ਕੁੱਲ 122.09 ਲੱਖ ਮੀਟਰਿਕ ਟਨ ਕਣਕ ਦੀ ਖਰੀਦ, 94.96 ਫੀਸਦੀ ਹੋ ਚੁੱਕੀ ਹੈ ਲਿਫਟਿੰਗ
May 07
16:45 2018

ਚੰਡੀਗੜ੍ਹ, 7 ਮਈ (ਪੰਜਾਬ ਮੇਲ)- ਪੰਜਾਬ ਵਿੱਚ ਸਰਕਾਰੀ ਖਰੀਦ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ 6 ਮਈ ਤੱਕ ਮੰਡੀਆਂ ਵਿੱਚ ਆਈ 122.09 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ 6 ਮਈ ਤੱਕ ਪੂਰੇ ਪ੍ਰਦੇਸ਼ ਵਿੱਚ ਮੰਡੀਆਂ ਵਿਚੋਂ 101.71 ਲੱਖ ਮੀਟਰਿਕ ਟਨ ਕਣਕ ਜੋ ਕੀ ਸਰਕਾਰੀ ਖਰੀਦ ਦਾ 94.96 ਫੀਸਦੀ ਹੈ ਦੀ ਲਿਫਟਿੰਗ ਕਰ ਲਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਹੋਈ ਕੁੱਲ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 121.59 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਦਕਿ ਨਿੱਜੀ ਵਪਾਰੀਆਂ ਵੱਲੋਂ 49654 ਮੀਟਰਿਕ ਟਨ ਕਣਕ ਖਰੀਦੀ ਗਈ।
ਏਜੰਸੀਆਂ ਵੱਲੋਂ ਕੀਤੀ ਖਰੀਦ ਦੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 2818454 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜੋ ਕਿ ਕੁੱਲ ਖਰੀਦ ਦਾ 23.1 ਫੀਸਦੀ ਹੈ। ਇਸ ਤੋਂ ਇਲਾਵਾ, ਮਾਰਕਫੈੱਡ ਵੱਲੋਂ 2674043 ਮੀਟਰਿਕ ਟਨ ਕਣਕ ਜੋ ਕਿ 21.9 ਫੀਸਦੀ ਹੈ, ਪਨਸਪ ਵੱਲੋਂ 2350069 ਮੀਟਰਿਕ ਟਨ ਕਣਕ ਜੋ ਕਿ 19.2 ਫੀਸਦੀ ਹੈ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ (ਪੀ.ਐਸ.ਡਬਲਿਊ.ਸੀ) ਵੱਲੋਂ 1660942 ਮੀਟਰਿਕ ਟਨ ਕਣਕ ਜੋ ਕਿ 13.6 ਫੀਸਦੀ ਹੈ, ਪੰਜਾਬ ਐਗਰੋ ਫੂਡ ਕਾਰਪੋਰੇਸ਼ਨ (ਪੀ.ਏ.ਐਫ.ਸੀ) ਵੱਲੋਂ 1210192 ਮੀਟਰਿਕ ਟਨ ਕਣਕ ਜੋ ਕਿ ਲਗਭਗ 9.9 ਫੀਸਦੀ ਹੈ ਅਤੇ ਐਫ.ਸੀ.ਆਈ ਵੱਲੋਂ 1445739 ਮੀਟਰਿਕ ਟਨ ਕਣਕ ਜੋ ਕਿ ਕੁੱਲ ਖਰੀਦ ਦਾ 11.8 ਫੀਸਦੀ ਹੈ, ਦੀ ਖਰੀਦ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਨਿੱਜੀ ਵਪਾਰੀਆਂ ਵੱਲੋਂ 49654 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜੋ ਕਿ ਕੁੱਲ ਖਰੀਦ ਦਾ 0.4 ਫੀਸਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article