PUNJABMAILUSA.COM

ਪੰਜਾਬ ਵਿੱਚ ਫਾਰਮਾਸਿਊਟੀਕਲ ਦੀ ਮੋਹਰੀ ਖੇਤਰ ਵਜੋਂ ਹੋਈ ਪਛਾਣ: ਰਜਤ ਅਗਰਵਾਲ

ਪੰਜਾਬ ਵਿੱਚ ਫਾਰਮਾਸਿਊਟੀਕਲ ਦੀ ਮੋਹਰੀ ਖੇਤਰ ਵਜੋਂ ਹੋਈ ਪਛਾਣ: ਰਜਤ ਅਗਰਵਾਲ

ਪੰਜਾਬ ਵਿੱਚ ਫਾਰਮਾਸਿਊਟੀਕਲ ਦੀ ਮੋਹਰੀ ਖੇਤਰ ਵਜੋਂ ਹੋਈ ਪਛਾਣ: ਰਜਤ ਅਗਰਵਾਲ
July 20
14:48 2018

ਫਾਰਮਾਸਿਊਟੀਕਲ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਇਨਵੈਸਟ ਪੰਜਾਬ ਵੱਲੋਂ ਕਰਵਾਇਆ ਗਿਆ ਵਿਚਾਰ-ਵਟਾਂਦਰਾ
ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- “ਪੰਜਾਬ ਕੋਲ ਫਾਰਮਾਸਿਊਟੀਕਲ ਖੇਤਰ ਵਿੱਚ ਅਪਾਰ ਸੰਭਾਨਾਵਾਂ ਮੌਜੂਦ ਹਨ ਅਤੇ ਇਨ੍ਹਾਂ ਸੰਭਾਵਨਾਵਾਂ ਨੂੰ ਸਹੀ ਅਰਥਾਂ ਵਿੱਚ ਲਾਹਾ ਲੈਣ ਲਈ ਸੂਬਾ ਸਰਕਾਰ ਫਾਰਮਾਸਿਊਟੀਕਲ ਪਾਰਕ ਵਿਕਸਿਤ ਕਰਨ ਦੇ ਮੌਕੇ ਤਲਾਸ਼ ਰਹੀ ਹੈ ਤਾਂ ਜੋ ਇਸ ਖੇਤਰ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।”
ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀ ਰਜਤ ਅਗਰਵਾਲ ਨੇ ਅੱਜ ਵੱਖ-ਵੱਖ ਭਾਈਵਾਲਾਂ ਨਾਲ ਵਿਚਾਰ-ਵਟਾਂਦਰਾ ਇਜਲਾਸ ਦੌਰਾਨ ਕੀਤਾ। ਇਸ ਮੌਕੇ ਸ੍ਰ੍ਰੀ ਅਗਰਵਾਲ ਵਲੋਂ ਐਡਵਾਂਸ ਪੰਜਾਬ ਤਹਿਤ ਉਦਯੋਗਿਕ ਖੇਤਰ ਨੂੰ ਪ੍ਰਦਾਨ ਕੀਤੀਆਂ ਨਵੀਆਂ ਲਾਹੇਵੰਦ ਨੀਤੀਆਂ, ਲੇਬਰ ਦਾ ਆਪਸੀ ਵਿਹਾਰ, 5 ਰੁਪਏ ਦੀ ਦਰ ਨਾਲ 24 ਘੰਟੇ ਬਿਜਲੀ ਦੀ ਸਹੂਲਤ, ਮਜ਼ਬੂਤ ਢਾਂਚਾ ਆਦਿ ਨੂੰ ਉਭਾਰਦੀ ਇੱਕ ਵਿਸਤ੍ਰਿਤ ਪੇਸ਼ਕਾਰੀ ਵੀ ਦਿੱਤੀ। ਇਹ ਮੀਟਿੰਗ ਪੰਜਾਬ ਵਿੱਚ ਫਾਰਮਾ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਤਲਾਸ਼ਣ ਲਈ ਇੱਕ ਕੱਚਾ ਖਰੜਾ ਤਿਆਰ ਕਰਨ ਦੇ ਇਰਾਦੇ ਵਜੋਂ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ੍ਰ ਅਗਰਵਾਲ ਨੇ ਦੱਸਿਆ ਕਿ ਫਾਰਮਾ ਖੇਤਰ ਸੂਬੇ ਵਿੱਚ ਇੱਕ ਮੋਹਰੀ ਖੇਤਰ ਵਜੋਂ ਉੱਭਰ ਰਿਹਾ ਹੈ ਕਿਉਂਜੋ ਪੰਜਾਬ ਕੋਲ ਸਨਫਰਮਾ, ਨੈਕਟਰ ਲਾਈਫ ਸਾਇੰਸਿਸ, ਆਈ.ਓ.ਐੋਲ. ਕੈਮੀਕਲਜ਼ ਆਦਿ ਵਰਗੀਆਂ ਵੱਡੀਆਂ ਕੰਪਨੀਆਂ ਮੌਜੂਦ ਹਨ। ਇਸ ਤੋਂ ਇਲਾਵਾ ਸੂਬੇ ਕੋਲ ਐਨ.ਆਈ.ਪੀ.ਆਰ, ਪੀ.ਜੀ.ਆਈ, ਆਈ.ਐਨ.ਐਸ.ਟੀ,ਆਈ., ਆਈ.ਆਈ.ਐਸ.ਈ.ਆਰ. ਵਰਗੇ ਕਈ ਮਸ਼ਹੂਰ ਖੋਜ ਕੇਂਦਰ ਤੇ ਵਿੱਦਿਅਕ ਅਦਾਰੇ ਵੀ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਿਕ ਨੀਤੀ 2017 ਦੀ ਸ਼ੁਰੂਆਤ ਕੀਤੀ ਗਈ ਹੈ ਜੋ ਇਸ ਖੇਤਰ ਵਿੱਚ ਨਿਵੇਸ਼ ਕਰਨ ਵਾਲਿਆਂ ਲਈ ਚੰਗੇ ਵਿੱਤੀ ਲਾਭ ਪ੍ਰਦਾਨ ਕਰੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨਾਇਟਡ ਬਾਇਟੈਕ (ਪੀ) ਲਿਮਟਿਡ, ਥਿਉਨ ਫਾਰਮਾਸੂਟੀਕਲ ਅਤੇ ਯੂਨੀਸਨ ਫਾਰਮਾਸੂਟੀਕਲਜ਼ ਦੇ ਨੁਮਾਇੰਦੇ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article