PUNJABMAILUSA.COM

ਪੰਜਾਬ ਵਜ਼ਾਰਤ ‘ਚ ਵਾਧਾ ਅਗਲੇ ਸਾਲ ਤੱਕ ਟਲਣ ਦੇ ਅਸਾਰ

ਪੰਜਾਬ ਵਜ਼ਾਰਤ ‘ਚ ਵਾਧਾ ਅਗਲੇ ਸਾਲ ਤੱਕ ਟਲਣ ਦੇ ਅਸਾਰ

ਪੰਜਾਬ ਵਜ਼ਾਰਤ ‘ਚ ਵਾਧਾ ਅਗਲੇ ਸਾਲ ਤੱਕ ਟਲਣ ਦੇ ਅਸਾਰ
October 18
10:03 2017

ਜਲੰਧਰ, 18 ਅਕਤੂਬਰ (ਮੇਜਰ ਸਿੰਘ/ਪੰਜਾਬ ਮੇਲ)-ਵਜ਼ੀਰੀਆਂ ਹਾਸਲ ਕਰਨ ਲਈ ਉਤਾਵਲੇ ਵਿਧਾਇਕਾਂ ਲਈ ਗੁਰਦਾਸਪੁਰ ਚੋਣਾਂ ਵੱਡੇ ਫਰਕ ਨਾਲ ਜਿੱਤ ਲੈਣ ਦੇ ਬਾਵਜੂਦ ਨਿਰਾਸ਼ ਕਰਨ ਵਾਲੀ ਖ਼ਬਰ ਇਹ ਹੈ ਕਿ 7 ਮਹੀਨੇ ਤੋਂ ਲਟਕਦਾ ਆ ਰਿਹਾ ਵਜ਼ਾਰਤ ‘ਚ ਵਾਧਾ ਹੁਣ ਫਿਰ ਅਗਲੇ ਸਾਲ ਹੀ ਹੋਣ ਦੇ ਆਸਾਰ ਬਣ ਗਏ ਹਨ। ਵਜ਼ਾਰਤ ਦੇ ਗਠਨ ਤੋਂ ਬਾਅਦ ਵਜ਼ਾਰਤ ‘ਚ ਵਾਧਾ ਬਜਟ ਸੈਸ਼ਨ ਤੋਂ ਬਾਅਦ ਜੂਨ ਮਹੀਨੇ ਕਰਨ ਲਈ ਕਿਹਾ ਗਿਆ ਸੀ। ਉਦੋਂ ਤੋਂ ਹੀ ਵਜ਼ਾਰਤੀ ਵਾਧੇ ਦਾ ਮਾਮਲਾ ਕਿਸੇ ਨਾ ਕਿਸੇ ਬਹਾਨੇ ਊਠ ਦੇ ਬੁੱਲ੍ਹ ਵਾਂਗ ਲਟਕਦਾ ਆ ਰਿਹਾ ਹੈ। ਲੋਕ ਸਭਾ ਉਪ ਚੋਣਾਂ ਤੋਂ ਬਾਅਦ ਮੁੜ ਫਿਰ ਵਜ਼ਾਰਤੀ ਵਾਧਾ ਹੋਣ ਦੇ ਆਸਾਰ ਨਜ਼ਰ ਨਹੀਂ ਆ ਰਹੇ। ਕਾਂਗਰਸ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ 9 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਤੇ ਕਾਂਗਰਸ ਦੇ ਬਹੁਤ ਸਾਰੇ ਆਗੂ ਤੇ ਵਿਧਾਇਕ ਇਨ੍ਹਾਂ ਚੋਣਾਂ ਵਿਚ ਕਾਂਗਰਸ ਦੀ ਮਦਦ ਲਈ ਜਾਣਗੇ। ਇਸ ਤੋਂ ਵੀ ਅਹਿਮ ਗੱਲ ਇਹ ਕਿ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਦਾ ਸਾਰਾ ਧਿਆਨ ਇਸ ਵੇਲੇ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਥਾਪੇ ਜਾਣ ਦੁਆਲੇ ਕੇਂਦਰਤ ਹੈ ਤੇ ਵੱਖ-ਵੱਖ ਸੂਬਾਈ ਕਮੇਟੀਆਂ ਉਨ੍ਹਾਂ ਦੇ ਹੱਕ ਮਤੇ ਵੀ ਪਾ ਕੇ ਭੇਜ ਰਹੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੀਆਂ ਚਾਰ ਅਹਿਮ ਤੇ ਵੱਡੀਆਂ ਨਗਰ ਨਿਗਮ ਦੀਆਂ ਚੋਣਾਂ ਵੀ ਸਮੇਂ ਸਿਰ ਨਹੀਂ ਕਰਵਾਈਆਂ ਜਾ ਸਕੀਆਂ। ਇਹ ਚੋਣਾਂ ਜੁਲਾਈ ਮਹੀਨੇ ਦੇ ਆਸ-ਪਾਸ ਹੋਈਆਂ ਸਨ, ਪਰ ਚਾਰੇ ਸ਼ਹਿਰਾਂ ਵਿਚ ਨਵੀਂ ਵਾਰਡਬੰਦੀ ਦਾ ਕੰਮ ਅਰੰਭ ਲੈਣ ਕਾਰਨ ਇਹ ਚੋਣਾ ਪਛੜ ਗਈਆਂ ਸਨ। ਪੰਜਾਬ ਸਰਕਾਰ ਲਈ ਰਾਜ ਦੇ ਚਾਰ ਵੱਡੇ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਦੀ ਇਹ ਚੋਣ ਰਾਜਸੀ ਤੌਰ ‘ਤੇ ਬੜੀ ਵੱਡੀ ਅਹਿਮੀਅਤ ਰੱਖਦੀ ਹੈ, ਪਰ ਹਾਲੇ ਤੱਕ ਕਿਸੇ ਵੀ ਸ਼ਹਿਰ ਦੀ ਵਾਰਡਬੰਦੀ ਹੀ ਮੁਕੰਮਲ ਨਹੀਂ ਹੋਈ। ਇਸ ਕਰਕੇ ਇਸ ਵਰ੍ਹੇ ‘ਚ ਇਹ ਚੋਣਾਂ ਹੋਣ ਦੀ ਸੰਭਾਵਨਾ ਨਜ਼ਰ ਨਹੀਂ ਆ ਰਹੀ। 7 ਦੇ ਮਹੀਨੇ ਕਰੀਬ ਕਾਂਗਰਸ ਦੇ ਰਾਜ ਦੌਰਾਨ ਇਸ ਸ਼ਹਿਰਾਂ ਦੇ ਵਿਕਾਸ ਕਾਰਜ ਲਗਪਗ ਠੱਪ ਹੀ ਰਹਿਣ ਕਾਰਨ ਵੀ ਕਾਂਗਰਸ ਆਗੂ ਚਿੰਤਤ ਹਨ। ਸਰਕਾਰ ਨੇ ਚੋਣਾ ਨਿਗਮਾਂ ‘ਚ ਪੈਂਦੇ ਵਿਧਾਇਕਾਂ ਦੇ ਖੇਤਰਾਂ ਲਈ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਹਨ। ਇਸ ਸਮੇਂ ਚਾਰਾਂ ਨਿਗਮਾਂ ਵਿਚ ਨਗਰ ਨਿਗਮਾਂ ਦੀ ਮਿਆਦ ਪੁੱਗ ਜਾਣ ਕਾਰਨ ਪ੍ਰਸ਼ਾਸਕ ਲੱਗੇ ਹੋਏ ਹਨ। ਕਾਂਗਰਸ ਵਿਧਾਇਕ ਇਨ੍ਹਾਂ ਸ਼ਹਿਰਾਂ ਦੇ ਮਨਮਰਜ਼ੀ ਨਾਲ ਕੰਮ ਕਰਵਾਉਣ ਲਈ ਅਧਿਕਾਰੀਆਂ ਉੱਪਰ ਦਬਾਅ ਪਾ ਰਹੇ ਹਨ। ਪਰ ਬਹੁਤ ਸਾਰੇ ਅਧਿਕਾਰੀ ਉਨ੍ਹਾਂ ਦੀ ਮਰਜ਼ੀ ਮੁਤਾਬਕ ਕੰਮ ਕਰਨ ਲਈ ਤਿਆਰ ਨਹੀਂ ਹੋ ਰਹੇ ਹਨ। ਨਿਗਮ ਅਧਿਕਾਰੀਆਂ ਨੂੰ ਪਿਛਲੀ ਸਰਕਾਰ ਸਮੇਂ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਗਲ ਗੂਠਾ ਦੇ ਕੇ ਕਰਵਾਏ ਵਿਕਾਸ ਕਾਰਜਾਂ ਮੌਕੇ ਪਾਈਆਂ ਗਈਆਂ ਬੇਨਿਯਮੀਆਂ ਲਈ ਚਾਰਾਂ ਨਿਗਮਾਂ ਦੇ ਸੁਪਰਡੈਂਟ ਇੰਜੀਨੀਅਰਾਂ ਨੂੰ ਜ਼ਿੰਮੇਵਾਰ ਠਹਿਰਾ ਨੇ ਮੁਅੱਤਲ ਕਰਨ ਦਾ ਮਾਮਲਾ ਅਜੇ ਭੁੱਲਿਆ ਨਹੀਂ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article