PUNJABMAILUSA.COM

ਪੰਜਾਬ ਸਮੇਤ ਉਤਰੀ ਭਾਰਤ ‘ਚ ਤੂਫਾਨ ਤੇ ਗੜੇ ਪੈਣ ਦੀ ਚਿਤਾਵਨੀ

ਪੰਜਾਬ ਸਮੇਤ ਉਤਰੀ ਭਾਰਤ ‘ਚ ਤੂਫਾਨ ਤੇ ਗੜੇ ਪੈਣ ਦੀ ਚਿਤਾਵਨੀ

ਪੰਜਾਬ ਸਮੇਤ ਉਤਰੀ ਭਾਰਤ ‘ਚ  ਤੂਫਾਨ ਤੇ ਗੜੇ ਪੈਣ ਦੀ ਚਿਤਾਵਨੀ
February 11
19:37 2018

ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)- ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਰਕੇ ਅਗਲੇ ਦੋ ਦਿਨਾਂ ਵਿੱਚ ਪੰਜਾਬ, ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ ਸਣੇ ਉੱਤਰੀ ਭਾਰਤ ਦੇ ਕੁਝ ਸੂਬਿਆਂ ਵਿੱਚ ਤੂਫਾਨ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜੰਮੂ-ਕਸ਼ਮੀਰ ਤੇ ਹਿਮਾਚਲ ਸੂਬੇ ਵਿੱਚ 12 ਫਰਵਰੀ ਨੂੰ ਬਰਫਬਾਰੀ ਹੋ ਸਕਦੀ ਹੈ। ਇਸ ਦਾ ਕਾਰਨ ਅਫਗਾਨਿਸਤਾਨ ਦੇ ਕੇਂਦਰ ਵਿੱਚ ਸਰਗਰਮ ਹੋਈ ਪੱਛਮੀ ਗੜਬੜੀ ਹੈ। ਇਸ ਦੇ ਅਗਲੇ 48 ਘੰਟੇ ਵਿੱਚ ਉੱਤਰ-ਪੱਛਮੀ ਭਾਰਤ ਵੱਲ ਆਉਣ ਦੀ ਉਮੀਦ ਹੈ। ਇਸ ਨਾਲ ਤੂਫਾਨ ਆ ਸਕਦਾ ਹੈ।
13 ਫਰਵਰੀ ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਬਾਰਸ਼ ਤੇ ਬਰਫਬਾਰੀ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ 11-13 ਫਰਵਰੀ ਵਿਚਾਲੇ ਉੱਤਰੀ ਤੇ ਮੱਧ ਭਾਰਤ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਵੀ ਪੈ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article