PUNJABMAILUSA.COM

ਪੰਜਾਬ ਸਮੇਤ ਉੱਤਰ ਭਾਰਤ ਦੇ ਕੁੱਝ ਸੂਬਿਆਂ ‘ਚ ਤੂਫਾਨ ਆਉਣ ਅਤੇ ਗੜੇ ਪੈਣ ਦੀ ਚੇਤਾਵਨੀ

ਪੰਜਾਬ ਸਮੇਤ ਉੱਤਰ ਭਾਰਤ ਦੇ ਕੁੱਝ ਸੂਬਿਆਂ ‘ਚ ਤੂਫਾਨ ਆਉਣ ਅਤੇ ਗੜੇ ਪੈਣ ਦੀ ਚੇਤਾਵਨੀ

ਪੰਜਾਬ ਸਮੇਤ ਉੱਤਰ ਭਾਰਤ ਦੇ ਕੁੱਝ ਸੂਬਿਆਂ ‘ਚ ਤੂਫਾਨ ਆਉਣ ਅਤੇ ਗੜੇ ਪੈਣ ਦੀ ਚੇਤਾਵਨੀ
February 10
16:45 2018

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਮੌਸਮ ਵਿਭਾਗ ਨੇ ਪੱਛਮੀ ਅਸਾਂਤੀ ਦੇ ਪ੍ਰਭਾਵ ਕਾਰਨ ਅਗਲੇ 2 ਦਿਨਾਂ ‘ਚ ਪੰਜਾਬ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਉੱਤਰ ਭਾਰਤ ਦੇ ਕੁੱਝ ਸੂਬਿਆਂ ‘ਚ ਤੂਫਾਨ ਆਉਣ ਅਤੇ ਗੜੇ ਪੈਣ ਦੀ ਚੇਤਾਵਨੀ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ ਇਹ ਵੀ ਕਿਹਾ ਹੈ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ 12 ਫਰਵਰੀ ਨੂੰ ਭਾਰੀ ਬਰਫਬਾਰੀ ਹੋ ਸਕਦੀ ਹੈ। ਆਈ. ਐੱਮ. ਡੀ. ਨੇ ਕਿਹਾ ਕਿ ਅਫਗਾਨਿਸਤਾਨ ਦੇ ਮੱਧ ਹਿੱਸੇ ‘ਤੇ ਸਰਗਰਮ ਪੱਛਮੀ ਤੂਫਾਨ ਬਣਿਆ ਹੋਇਆ ਹੈ। ਇਸ ਦੇ ਅਗਲੇ 48 ਘੰਟਿਆਂ ‘ਚ ਉਤਰ-ਪੱਛਮੀ ਭਾਰਤ ਵੱਲ ਵਧਣ ਦਾ ਸ਼ੱਕ ਜਤਾਇਆ ਗਿਆ ਹੈ। ਉਤਰ-ਪੱਛਮੀ ਅਤੇ ਇਸ ਨਾਲ ਲੱਗਦੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ‘ਚ 11 ਫਰਵਰੀ ਤੋਂ ਅਫਗਾਨਿਸਤਾਨ ਵੱਲੋਂ ਇਸ ਪੱਛਮੀ ਗੜਬੜੀ ਅਤੇ ਹੇਠਲੇ ਪੱਧਰ ਦੀਆਂ ਪੂਰਵੀ ਹਵਾਵਾਂ ਵਿਚਾਲੇ ਟਕਰਾਅ ਹੋਵੇਗਾ। ਇਨ੍ਹਾਂ ਦੋ ਪ੍ਰਣਾਲੀਆਂ ਦੇ ਪ੍ਰਭਾਵਾਂ ਨਾਲ 13 ਫਰਵਰੀ ਨੂੰ ਪੱਛਮੀ ਹਿਮਾਲਿਆਂ ਖੇਤਰ ‘ਚ ਭਾਰੀ ਮੀਂਹ ਜਾਂ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 11-13 ਫਰਵਰੀ ਵਿਚਾਲੇ ਉੱਤਰੀ ਅਤੇ ਮੱਧ ਭਾਰਤ ‘ਚ ਛਿਟਪੁਟ ਤੋਂ ਲੈ ਕੇ ਕੁੱਝ ਸਥਾਨਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ ਦੇਸ਼ ਦੇ ਬਾਕੀ ਹਿੱਸਿਆਂ ‘ਚ ਅਗਲੇ 2-3 ਦਿਨਾਂ ‘ਚ ਤਾਪਮਾਨ ‘ਚ ਕੋਈ ਮਹੱਤਵਪੂਰਣ ਬਦਲਾਅ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਕਿਹਾ ਕਿ 11 ਫਰਵਰੀ ਨੂੰ ਜੰਮੂ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੂਰਵੀ ਰਾਜਸਥਾਨ ਅਤੇ ਵਿਦਰਭ ਦੇ ਛਿਟਪੁਟ ਸਥਾਨਾਂ ‘ਤੇ ਹਨੇਰੀ-ਤੂਫਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article