PUNJABMAILUSA.COM

ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਦੋ ਨਰਸਾਂ ਨੇ ਹਸਪਤਾਲ ਦੀ ਛੱਤ ਤੋਂ ਮਾਰੀ ਛਾਲ, ਹਾਲਤ ਗੰਭੀਰ

February 28
21:20 2019

ਪਟਿਆਲਾ, 28 ਫਰਵਰੀ (ਪੰਜਾਬ ਮੇਲ)- ਪਿਛਲੇ ਕਈ ਹਫ਼ਤਿਆਂ ਤੋਂ ਰਾਜਿੰਦਰਾ ਹਸਪਤਾਲ ਦੀ ਛੱਤ ‘ਤੇ ਬੈਠ ਕੇ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਦੋ ਨਰਸਾਂ ਨੇ ਵੀਰਵਾਰ ਸ਼ਾਮ ਛਾਲ ਮਾਰ ਦਿੱਤੀ ਹੈ। ਇਸ ਦੌਰਾਨ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੋਵਾਂ ਦਾ ਇਲਾਜ ਐਮਰਜੈਂਸੀ ਵਿਭਾਗ ਵਿੱਚ ਕੀਤਾ ਜਾ ਰਿਹਾ ਹੈ।
ਹਾਲਾਂਕਿ, ਨਰਸਾਂ ਨੂੰ ਸੱਟ ਤੋਂ ਬਚਾਉਣ ਲਈ ਪ੍ਰਸ਼ਾਸਨ ਨੇ ਜਾਲ ਵਿਛਾਇਆ ਸੀ, ਪਰ ਇਸ ਦੇ ਬਾਵਜੂਦ ਦੋਵੇਂ ਨਰਸਾਂ ਦੀ ਹਾਲਤ ਗੰਭੀਰ ਹੈ। ਦੋਵਾਂ ਨਰਸਾਂ ਦੀਆਂ ਸਾਥਣਾਂ ਮੁਤਾਬਕ ਬਲਜੀਤ ਕੌਰ ਖ਼ਾਲਸਾ ਨੇ ਪਹਿਲਾਂ ਛਾਲ ਮਾਰੀ ਤਾਂ ਜਾਲ਼ ਟੁੱਟ ਗਿਆ ਤੇ ਫਿਰ ਕਰਮਜੀਤ ਕੌਰ ਨੇ ਵੀ ਛਾਲ ਮਾਰ ਦਿੱਤੀ। ਉੱਧਰ, ਪਟਿਆਲਾ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਹੈ।
ਆਪਣੇ ਆਪ ਨੂੰ ਰੈਗੂਲਰ ਕਰਨ ਯਾਨੀ ਕਿ ਪੱਕੀ ਨੌਕਰੀ ਦੀ ਮੰਗ ਕਰਨ ਵਾਲੀਆਂ ਇਹ ਨਰਸਾਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਹਸਪਤਾਲ ਦੀ ਛੱਤ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੀਆਂ ਸਨ। ਪਰ ਸਰਕਾਰ ਜਾਂ ਕਿਸੇ ਨੁਮਾਇੰਦੇ ਨੇ ਉਨ੍ਹਾਂ ਲਈ ਕੁਝ ਵੀ ਨਹੀਂ ਕੀਤਾ, ਜਿਸ ਕਾਰਨ ਦੋਵਾਂ ਨੇ ਨਿਰਾਸ਼ ਹੋ ਕੇ ਆਪਣੀ ਜਾਨ ਦੀ ਬਾਜ਼ੀ ਲਾ ਦਿੱਤੀ। ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਇਹ ਸਵਾਲੀਆ ਨਿਸ਼ਾਨ ਹੈ ਕਿ ਕਰਮਚਾਰੀਆਂ ਨੂੰ ਅਜਿਹੇ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।

About Author

Punjab Mail USA

Punjab Mail USA

Related Articles

ads

Latest Category Posts

    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ