PUNJABMAILUSA.COM

ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਅਕਾਲੀ ਦਲ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ

ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਅਕਾਲੀ ਦਲ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ

ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਅਕਾਲੀ ਦਲ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ
December 08
14:32 2017

ਫਿਰੋਜ਼ਪੁਰ, 8 ਦਸੰਬਰ (ਪੰਜਾਬ ਮੇਲ)- ਨਗਰ ਕੌਸਲ ਚੋਣਾਂ ‘ਚ ਧੱਕੇਸ਼ਾਹੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਅਣਮਿੱਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਅਕਾਲੀ ਦਲ ਨੇ ਖਤਮ ਕਰਨ ਦਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ ਰਾਜਿੰਦਰ ਸਿੰਘ ਵੱਲੋ ਵਿਸ਼ਵਾਸ਼ ਦੁਵਾਇਆ ਗਿਆ ਕਿ ਅਕਾਲੀ ਵਰਕਰਾਂ ਅਤੇ ਆਗੂਆ ‘ਤੇ ਦਰਜ ਧਾਰਾ 307 ਨੂੰ ਹਟਾ ਲਿਆ ਜਾਵੇਗਾ ਹੈ ਅਤੇ ਕਾਗਰਸੀਆਂ ਖਿਲਾਫ਼ ਦਰਜ ਪਰਚੇ ‘ਚ ਸ਼ਾਮਲ ਵਰਕਰਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਇਸ ਭਰੋਸੇ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਭਰ ਵਿਚੋਂ ਧਰਨੇ ਪ੍ਰਦਰਸ਼ਨ ਖਤਮ ਕਰਨ ਦੇ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਸੱਚਾਈ ਜਾਨਣ ਲਈ ਜਾਂਚ ਏ.ਡੀ.ਜੀ.ਪੀ. ਕਰਾਈ ਨੂੰ ਸੌਪੀ ਗਈ ਹੈ।
ਦੱਸਣਯੋਗ ਹੈ ਕਿ ਅਕਾਲੀ ਦਲ ਦੇ ਧਰਨਿਆਂ ਖਿਲਾਫ ਹਾਈਕੋਰਟ ਨੇ ਵੀ ਸਖਤ ਰੁਖ ਅਖਤਿਆਰ ਕਰਦੇ ਹੋਏ ਤੁਰੰਤ ਧਰਨੇ ਚੁੱਕੇ ਜਾਣ ਦੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਸਨ। ਇੰਨਾ ਹੀ ਨਹੀਂ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਲੋੜ ਪੈਣ ‘ਤੇ ਧਾਰਾ 144 ਦੇ ਲਾਗੂ ਕਰਨ ਦੇ ਹੁਕਮ ਵੀ ਦਿੱਤੇ ਸਨ ਅਤੇ ਕਈ ਥਾਵਾਂ ‘ਤੇ ਧਰਨਿਆਂ ਕਾਰਨ ਜਾਮ ‘ਚ ਫਸੀ ਜਨਤਾ ਨੇ ਅਕਾਲੀ ਦਲ ਖਿਲਾਫ ਧਰਨਾ ਮਾਰਨੇ ਸ਼ੁਰੂ ਕਰ ਦਿੱਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article