PUNJABMAILUSA.COM

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਪੁਲਿਸ ਸਟਾਫ ਦੀ ਤਨਖਾਹ ‘ਤੇ ਚਲਾਈ ਕਟੌਤੀ ਦੀ ਤਲਾਵਰ

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਪੁਲਿਸ ਸਟਾਫ ਦੀ ਤਨਖਾਹ ‘ਤੇ ਚਲਾਈ ਕਟੌਤੀ ਦੀ ਤਲਾਵਰ

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਪੁਲਿਸ ਸਟਾਫ ਦੀ ਤਨਖਾਹ ‘ਤੇ ਚਲਾਈ ਕਟੌਤੀ ਦੀ ਤਲਾਵਰ
June 17
13:44 2017

ਜਲੰਧਰ, 17 ਜੂਨ (ਪੰਜਾਬ ਮੇਲ)- ਸੂਬੇ ਵਿਚ ਵਿੱਤੀ ਹਾਲਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਪੁਲਿਸ ਸਟਾਫ ਦੀ ਤਨਖਾਹ ‘ਤੇ ਕਟੌਤੀ ਦੀ ਤਲਵਾਰ ਚਲਾ ਦਿੱਤੀ ਹੈ। ਹੋਰ ਸਰਕਾਰੀ ਖਰਚ ਘਟਾਉਣ ਦੀ ਬਜਾਏ ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਨਾਨ-ਗਜ਼ਟਿਡ ਸਟਾਫ ਨੂੰ ਸਾਲ ਭਰ ਮਿਲਣ ਵਾਲੀ ਇਕ ਮਹੀਨੇ ਦੀ ਵਾਧੂ ਤਨਖਾਹ ‘ਤੇ ਰੋਕ ਲਗਾ ਦਿੱਤੀ ਹੈ। ਇਸ ਨਾਲ ਸੂਬੇ ਵਿਚ ਪੁਲਿਸ ਦੇ ਸਟਾਫ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਨੁਕਸਾਨ ਸਹਿਣਾ ਪਵੇਗਾ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੱਤਰ ਲੜੀ ਨੰਬਰ 378/16-6-17 ਨੂੰ ਜਾਰੀ ਕਰ ਕੇ ਸਾਲ 1981 ਦੇ ਵਿਭਾਗ ਦੇ ਨੋਟੀਫਿਕੇਸ਼ਨ ਨੂੰ ਧਿਆਨ ਵਿਚ ਰੱਖਿਆ ਗਿਆ ਹੈ। ਉਕਤ ਪੁਰਾਣੇ ਨੋਟੀਫਿਕੇਸ਼ਨ ਦੇ ਤਹਿਤ ਕਾਂਸਟੇਬਲ, ਹੈੱਡ ਕਾਂਸਟੇਬਲ, ਏ.ਐੱਸ.ਆਈ., ਸਬ-ਇੰਸਪੈਕਟਰ, ਇੰਸਪੈਕਟਰ ਅਹੁਦਿਆਂ ‘ਤੇ ਤਾਇਨਾਤ ਸਟਾਫ ਮੈਂਬਰਾਂ ਨੂੰ ਸਾਲ ਭਰ ਵਿਚ ਛੁੱਟੀਆਂ ਦੇ ਬਦਲੇ ਮੁਆਵਜ਼ੇ ਦੇ ਤੌਰ ‘ਤੇ ਤਨਖਾਹ ਜਾਰੀ ਕੀਤੀ ਜਾਂਦੀ ਹੈ। ਸਾਲ ਵਿਚ ਇਸੇ ਕਾਰਨ 12 ਮਹੀਨੇ ਦੀ ਬਜਾਏ 13 ਮਹੀਨੇ ਦੀ ਤਨਖਾਹ ਜਾਰੀ ਕੀਤੀ ਜਾਂਦੀ ਹੈ। ਇਸ ਨੋਟੀਫਿਕੇਸ਼ਨ ਦੇ ਤਹਿਤ ਸਰਕਾਰ ਨੇ ਹੁਣ ਪੁਲਿਸ ਥਾਣਿਆਂ ਵਿਚ ਉਕਤ ਅਹੁਦਿਆਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਉਕਤ ਸਹੂਲਤ ਤੋਂ ਵੱਖ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਥਾਣਿਆਂ ਵਿਚ ਤਾਇਨਾਤ ਉਕਤ ਸਟਾਫ ਨੂੰ ਤਾਂ ਸਹੂਲਤਾਂ ਮਿਲਣਗੀਆਂ ਪਰ ਪੁਲਿਸ ਦਫਤਰਾਂ ਵਿਚ ਤਾਇਨਾਤ ਸਟਾਫ ਨੂੰ ਉਕਤ ਸਹੂਲਤ ਨਹੀਂ ਮਿਲੇਗੀ। ਨੋਟੀਫਿਕੇਸ਼ਨ ਅਨੁਸਾਰ ਦਫਤਰਾਂ ਵਿਚ ਤਾਇਨਾਤ ਉਕਤ ਸਟਾਫ ਮੁਲਾਜ਼ਮ ਛੁੱਟੀ ਦੇ ਦਿਨ ਕੰਮ ਨਹੀਂ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਤਨਖਾਹ ਦਿੱਤੇ ਜਾਣ ਦੀ ਕੋਈ ਤੁਕ ਨਹੀਂ ਹੈ।
ਉਕਤ ਜਾਣਕਾਰੀ ਅਨੁਸਾਰ ਪੰਜਾਬ ਵਿਚ 70 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਹਨ, ਜਿਨ੍ਹਾਂ ਵਿਚੋਂ ਇਨ੍ਹਾਂ ਅਹੁਦਿਆਂ ‘ਤੇ ਜਿਨ੍ਹਾਂ ਦੀ ਤਨਖਾਹ ਵਿਚ ਕਟੌਤੀ ਕੀਤੀ ਗਈ ਹੈ, ਉਨ੍ਹਾਂ ਵਿਚ ਕਰੀਬ 25 ਹਜ਼ਾਰ ਤੋਂ ਵੱਧ ਮੁਲਾਜ਼ਮ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article