PUNJABMAILUSA.COM

ਪੰਜਾਬ ਸਰਕਾਰ ਨੂੰ ‘ਆਪ’ ਦੇ ਕੰਵਰ ਸੰਧੂ ਮਾਮਲੇ ‘ਚ ਝਟਕਾ

ਪੰਜਾਬ ਸਰਕਾਰ ਨੂੰ ‘ਆਪ’ ਦੇ ਕੰਵਰ ਸੰਧੂ ਮਾਮਲੇ ‘ਚ ਝਟਕਾ

ਪੰਜਾਬ ਸਰਕਾਰ ਨੂੰ ‘ਆਪ’ ਦੇ ਕੰਵਰ ਸੰਧੂ ਮਾਮਲੇ ‘ਚ ਝਟਕਾ
August 03
10:00 2016

9ਚੰਡੀਗੜ੍ਹ, 3 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਲੀਡਰ ਤੇ ਸੀਨੀਅਰ ਪੱਤਰਕਾਰ ਕੰਵਰ ਸੰਧੂ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕੰਵਰ ਸੰਧੂ ਦੀ ਅਗਾਂਊ ਜ਼ਮਾਨਤ ਮਨਜ਼ੂਰ ਕਰ ਲਈ ਹੈ। ਪਟਿਆਲਾ ਪੁਲਿਸ ਨੇ ਉਨ੍ਹਾਂ ਖਿਲਾਫ ਨਿਯਮਾਂ ਦਾ ਉਲੰਘਣ ਕਰਦਿਆਂ ਪਟਿਆਲਾ ਜੇਲ੍ਹ ‘ਚ ਬੰਦ ਸਜ਼ਾਯਾਫਤਾ ਕੈਦੀ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਸੀ। ਮਾਮਲੇ ‘ਚ ਉਨ੍ਹਾਂ ਦੇ ਨਾਲ ਨਾਮਜ਼ਦ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਨੂੰ ਵੀ ਜ਼ਮਾਨਤ ਮਿਲ ਗਈ ਹੈ। ਦਰਅਸਲ ਸੀਨੀਅਰ ਪੱਤਰਕਾਰ ਕੰਵਰ ਸੰਧੂ ਆਪਣੇ ਨਾਲ ਪੁਲਿਸ ਕੈਟ ਪਿੰਕੀ ਨੂੰ ਲੈ ਕੇ ਜ਼ਿਲ੍ਹਾ ਜੇਲ੍ਹ ਪਟਿਆਲਾ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦਾ ਇੰਟਰਵਿਊ ਕਰਨਾ ਸੀ। ਪਰ ਇੱਥੇ ਮੁਲਾਕਾਤ ਕਰਨ ‘ਤੇ ਗੱਲਬਾਤ ਦੌਰਾਨ ਰਾਜੋਆਣਾ ਨੇ ਕੰਵਰ ਸੰਧੂ ‘ਤੇ ਹਮਲਾ ਕਰ ਦਿੱਤਾ ਸੀ। ਇਸ ਤੋਂ ਬਾਅਦ ਪੈਦਾ ਹੋਏ ਵਿਵਾਦ ਦੇ ਚੱਲਦੇ ਪਟਿਆਲਾ ਪੁਲਿਸ ਨੇ ਸੰਧੂ ਤੇ ਪਿੰਕੀ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਹਾਲਾਂਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇਨ੍ਹਾਂ ਦੀ ਗ੍ਰਿਫਤਾਰੀ ‘ਤੇ ਪਹਿਲਾਂ ਹੀ ਰੋਕ ਲਗਾਈ ਗਈ ਸੀ। ਪਰ ਜ਼ਮਾਨਤ ਅਰਜੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੰਵਰ ਸੰਧੂ ਤੇ ਗੁਰਮੀਤ ਸਿੰਘ ਪਿੰਕੀ ਨੂੰ ਜ਼ਮਾਨਤ ਦੇ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article