PUNJABMAILUSA.COM

ਪੰਜਾਬ ਸਰਕਾਰ ਨੇ ਕ੍ਰਿਕਟਰ ਹਰਮਨਪ੍ਰੀਤ ਤੇ ਮਨਦੀਪ ਪ੍ਰਤੀ ਬਣਾਇਆ ਨਰਮ ਰੁਖ਼

ਪੰਜਾਬ ਸਰਕਾਰ ਨੇ ਕ੍ਰਿਕਟਰ ਹਰਮਨਪ੍ਰੀਤ ਤੇ ਮਨਦੀਪ ਪ੍ਰਤੀ ਬਣਾਇਆ ਨਰਮ ਰੁਖ਼

ਪੰਜਾਬ ਸਰਕਾਰ ਨੇ ਕ੍ਰਿਕਟਰ ਹਰਮਨਪ੍ਰੀਤ ਤੇ ਮਨਦੀਪ ਪ੍ਰਤੀ ਬਣਾਇਆ ਨਰਮ ਰੁਖ਼
July 18
10:17 2018

-ਦੋਹਾਂ ਨੂੰ ਡੀ.ਐੱਸ.ਪੀ. ਬਣਾਈ ਰੱਖਣ ਦਾ ਮਨ ਬਣਾਇਆ!
ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਗ੍ਰੇਜੂਏਸ਼ਨ ਦੀ ਫਰਜ਼ੀ ਡਿਗਰੀ ਕਾਰਨ ਵਿਵਾਦਾਂ ‘ਚ ਫਸੀਆਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਣਾਂ ਹਰਮਨਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਨਰਮ ਰੁਖ ਅਪਣਾਉਂਦੇ ਹੋਏ ਦੋਹਾਂ ਖਿਡਾਰਣਾਂ ਨੂੰ ਡੀ.ਐੱਸ.ਪੀ. ਬਣਾਈ ਰੱਖਣ ਦਾ ਮਨ ਬਣਾ ਲਿਆ ਹੈ।
ਮੁੱਖ ਮੰਤਰੀ ਦਫਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੋਹਾਂ ਖਿਡਾਰਣਾਂ ਨੂੰ ਆਨਰੇਰੀ ਡੀ.ਐੱਸ.ਪੀ. ਬਣਾਈ ਰੱਖਦੇ ਹੋਏ ਤਿੰਨ ਸਾਲਾਂ ‘ਚ ਡਿਗਰੀ ਦੀ ਪੜ੍ਹਾਈ ਪੂਰੀ ਕਰਨ ਦਾ ਮੌਕਾ ਦਿੱਤਾ ਜਾ ਸਕਦਾ ਹੈ। ਡਿਗਰੀ ਹਾਸਲ ਕਰਨ ਤੋਂ ਬਾਅਦ ਦੋਵੇਂ ਖਿਡਾਰਣਾਂ ਰੈਗੂਲਰ ਤੌਰ ‘ਤੇ ਡੀ.ਐੱਸ.ਪੀ. ਦੇ ਅਹੁਦੇ ‘ਤੇ ਤਨਖਾਹ ਸਮੇਤ ਸਾਰੀਆਂ ਸਹੂਲਤਾਵਾਂ ਲੈਣ ਦੀਆਂ ਹੱਕਦਾਰ ਹੋ ਜਾਣਗੀਆਂ।
ਜ਼ਿਕਰਯੋਗ ਹੈ ਕਿ ਅਰਜੁਨ ਐਵਾਰਡੀ ਹਰਮਨਪ੍ਰੀਤ ਕੌਰ ਦੀ ਬੀ.ਏ. ਦੀ ਡਿਗਰੀ ਦਾ ਰਿਕਾਰਡ ਨਾ ਮਿਲਣ ‘ਤੇ ਪੰਜਾਬ ਸਰਕਾਰ ਨੇ ਉਸ ਨੂੰ ਡੀ.ਐੱਸ.ਪੀ. ਦੇ ਅਹੁਦੇ ਤੋਂ ਹਟਾ ਕੇ ਕਾਂਸਟੇਬਲ ਦਾ ਅਹੁਦਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਉਸ ਦੇ ਪਿਤਾ ਇਹ ਪੇਸ਼ਕਸ਼ ਇਸ ਲਈ ਠੁਕਰਾ ਦਿੱਤੀ ਕਿ ਇਸੇ ਡਿਗਰੀ ਦੇ ਸਹਾਰੇ ਹਰਮਨਪ੍ਰੀਤ ਨੇ ਰੇਲਵੇ ‘ਚ ਨੌਕਰੀ ਕੀਤੀ ਹੈ ਅਤੇ ਡੀ.ਐੱਸ.ਪੀ. ਦਾ ਅਹੁਦਾ ਪਾਉਣ ਲਈ ਉਸ ਨੇ ਇਹ ਨੌਕਰੀ ਛੱਡ ਦਿੱਤੀ ਸੀ। ਅਜਿਹੀ ਹੀ ਹਾਲਤ ਅੰਤਰਰਾਸ਼ਟਰੀ ਐਥਲੀਟ ਮਨਦੀਪ ਕੌਰ ਦੀ ਹੈ। ਉਸ ਨੂੰ ਵੀ ਸਰਕਾਰ ਨੇ ਇਹ ਕਹਿੰਦੇ ਹੋਏ ਡੀ.ਐੱਸ.ਪੀ. ਦੇ ਅਹੁਦੇ ਤੋਂ ਹਟਾ ਦਿੱਤਾ ਸੀ ਕਿ ਉਹ ਗ੍ਰੇਜੂਏਟ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article