PUNJABMAILUSA.COM

ਪੰਜਾਬ ਸਰਕਾਰ ਨੇ ਖਹਿਰਾ ਵਾਲੀਆਂ ਸਾਰੀਆਂ ਸੁਵਿਧਾਵਾਂ ਹਰਪਾਲ ਸਿੰਘ ਚੀਮਾ ਨੂੰ ਕੀਤੀਆਂ ਅਲਾਟ

ਪੰਜਾਬ ਸਰਕਾਰ ਨੇ ਖਹਿਰਾ ਵਾਲੀਆਂ ਸਾਰੀਆਂ ਸੁਵਿਧਾਵਾਂ ਹਰਪਾਲ ਸਿੰਘ ਚੀਮਾ ਨੂੰ ਕੀਤੀਆਂ ਅਲਾਟ

ਪੰਜਾਬ ਸਰਕਾਰ ਨੇ ਖਹਿਰਾ ਵਾਲੀਆਂ ਸਾਰੀਆਂ ਸੁਵਿਧਾਵਾਂ ਹਰਪਾਲ ਸਿੰਘ ਚੀਮਾ ਨੂੰ ਕੀਤੀਆਂ ਅਲਾਟ
August 02
22:13 2018

ਚੰਡੀਗੜ੍ਹ, 2 ਅਗਸਤ (ਪੰਜਾਬ ਮੇਲ)- ਸੁਖਪਾਲ ਸਿੰਘ ਖਹਿਰਾ ਦੀ ਥਾਂ ਆਮ ਆਦਮੀ ਪਾਰਟੀ ਦੇ ਨਵੇਂ ਬਣਾਏ ਗਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ਪੰਜਾਬ ਸਰਕਾਰ ਨੇ ਖਹਿਰਾ ਵਾਲੀਆਂ ਸਾਰੀਆਂ ਸੁਵਿਧਾਵਾਂ ਅਲਾਟ ਕਰ ਦਿੱਤੀਆਂ ਹਨ। ਕੈਪਟਨ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਖਹਿਰਾ ਨੂੰ ਮਿਲੀ ਕੋਠੀ, ਗੱਡੀ, ਸੁਰੱਖਿਆ ਬਲ ਤੇ ਦਫ਼ਤਰੀ ਸਟਾਫ ਨੂੰ ਸਰਕਾਰ ਨੇ ਤੁਰੰਤ ਵਾਪਸ ਲੈ ਲਿਆ ਹੈ। ਖਹਿਰਾ ਨੂੰ ਵਿਰੋਧੀ ਧਿਰ ਦਾ ਲੀਡਰ ਹੋਣ ਸਮੇਂ ਕੁੱਲ 18 ਗੰਨਮੈਨ ਦਿੱਤੇ ਗਏ ਸਨ, ਜਦਕਿ ਹੁਣ ਇਨ੍ਹਾਂ ਦੀ ਗਿਣਤੀ ਘਟਾ ਕੇ ਚਾਰ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਦੇ ਨੇਤਾ ਨੂੰ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਹੁਣ ਹਰਪਾਲ ਚੀਮਾ ਨੂੰ ਮਿਲਣਗੀਆਂ। ਅੱਜ ਯਾਨੀ ਵੀਰਵਾਰ ਨੂੰ ਖਹਿਰਾ ਨੇ ਬਠਿੰਡਾ ਵਿੱਚ ਇਕੱਠ ਕੀਤਾ ਹੋਇਆ ਹੈ। ਇਸ ਸਮੇਂ ਉਨ੍ਹਾਂ ਨਾਲ ਵਿਧਾਇਕ ਮਾਸਟਰ ਬਲਦੇਵ ਸਿੰਘ, ਜਗਦੇਵ ਸਿੰਘ ਕਮਾਲੂ, ਜਗਦੇਵ ਸਿੰਘ ਜੱਗਾ ਹਿੱਸੋਵਾਲ, ਨਾਜਰ ਸਿੰਘ ਮਾਨਸ਼ਾਹੀਆ, ਕੰਵਰ ਸੰਧੂ, ਪਿਰਮਲ ਸਿੰਘ ਮੌਜੂਦ ਹਨ। ਜਦਕਿ ਚੀਮਾ ਸਮੇਤ ਪਾਰਟੀ ਦੇ ਹੋਰ 13 ਵਿਧਾਇਕ ਦਿੱਲੀ ਵਿੱਚ ਮੌਜੂਦ ਹਨ। ਉਹ ਇੱਥੇ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦਰ ਕੇਜੀਰਵਾਲ ਦੇ ਸੱਦੇ ‘ਤੇ ਪੁੱਜੇ ਹੋਏ ਹਨ। ਪਾਰਟੀ ਦੇ ਪੰਜਾਬ ਪ੍ਰਧਾਨ ਵੀ ਇੱਥੇ ਹੀ ਆਪਣਾ ਪੱਥਰੀ ਦਾ ਇਲਾਜ ਕਰਵਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article