PUNJABMAILUSA.COM

ਪੰਜਾਬ ਸਰਕਾਰ ਨੇ ਟੇਢੇ ਢੰਗ ਨਾਲ ਕੇਂਦਰ ਸਿਰ ਸੁੱਟੀ ਕਰਜ਼ੇ ਵਾਲੀ ਪੰਡ

ਪੰਜਾਬ ਸਰਕਾਰ ਨੇ ਟੇਢੇ ਢੰਗ ਨਾਲ ਕੇਂਦਰ ਸਿਰ ਸੁੱਟੀ ਕਰਜ਼ੇ ਵਾਲੀ ਪੰਡ

ਪੰਜਾਬ ਸਰਕਾਰ ਨੇ ਟੇਢੇ ਢੰਗ ਨਾਲ ਕੇਂਦਰ ਸਿਰ ਸੁੱਟੀ ਕਰਜ਼ੇ ਵਾਲੀ ਪੰਡ
November 02
05:24 2017

ਬਠਿੰਡਾ, 2 ਨਵੰਬਰ (ਪੰਜਾਬ ਮੇਲ)-ਪੰਜਾਬ ਸਰਕਾਰ ਹੁਣ ਕਰਜ਼ਾਈ ਕਿਸਾਨਾਂ ਨੂੰ ਰਾਹਤ ਦੇਣ ਲਈ ਮਾਰਕੀਟ ਫੀਸ ਤੇ ਦਿਹਾਤੀ ਵਿਕਾਸ ਫੰਡ ਵਰਤੇਗੀ। ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਨੇ 30 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਕੱਤਰ ਵਿਵੇਕਪੁਰੀ ਵੱਲੋਂ ਜਾਰੀ ਪੰਜਾਬ ਆਰਡੀਨੈਂਸ ਨੰਬਰ 8 ਅਤੇ 9 ਆਫ਼ 2017 ਨਾਲ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਦਾ ਪੈਸਾ ਕਰਜ਼ਾਈ ਕਿਸਾਨਾਂ ਨੂੰ ਰਾਹਤ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪਹਿਲਾਂ ਆਰਡੀਨੈਂਸ 6 ਅਤੇ 7 ਆਫ਼ 2017 ਜਾਰੀ ਕਰ ਕੇ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਦੋ-ਦੋ ਤੋਂ ਵਧਾ ਕੇ ਤਿੰਨ-ਤਿੰਨ ਫੀਸਦੀ ਕੀਤਾ ਸੀ।
ਵੇਰਵਿਆਂ ਅਨੁਸਾਰ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੰਡ ਤੋਂ ਪਹਿਲਾਂ ਕਰੀਬ ਦੋ ਹਜ਼ਾਰ ਕਰੋੜ ਰੁਪਏ ਦੀ ਆਮਦਨ ਹੋ ਰਹੀ ਸੀ। ਦੋ ਫੀਸਦੀ ਦੇ ਵਾਧੇ ਨਾਲ ਹੁਣ ਖ਼ਜ਼ਾਨੇ ਨੂੰ ਕਰੀਬ 900 ਕਰੋੜ ਰੁਪਏ ਸਾਲਾਨਾ ਹੋਰ ਮਿਲਣਗੇ। ਰੌਲਾ ਇਹ ਵੀ ਪਿਆ ਹੈ ਕਿ ਜੇ ਮਾਰਕੀਟ ਫੀਸ ਤੇ ਦਿਹਾਤੀ ਵਿਕਾਸ ਫੰਡ ਦਾ ਸਾਰਾ ਪੈਸਾ ਕਰਜ਼ਾਈ ਕਿਸਾਨਾਂ ਦੀ ਮਦਦ ‘ਤੇ ਖਰਚ ਕਰ ਦਿੱਤਾ ਤਾਂ ਲਿੰਕ ਸੜਕਾਂ ਅਤੇ ਪੇਂਡੂ ਢਾਂਚੇ ਦੇ ਵਿਕਾਸ ਨੂੰ ਸੱਟ ਵੱਜੇਗੀ ਪਰ ਸਰਕਾਰ ਨੇ ਸਿਰਫ਼ ਦੋ ਫੀਸਦੀ ਵਾਧੇ ਵਾਲੀ ਆਮਦਨ ਕਰਜ਼ਾਈ ਕਿਸਾਨਾਂ ‘ਤੇ ਖ਼ਰਚਣ ਦਾ ਫੈਸਲਾ ਕੀਤਾ ਹੈ। ਭਾਵੇਂ ਇਸ ਫੀਸ ਵਿਚ ਵਾਧੇ ਦਾ ਕਿਸਾਨਾਂ ‘ਤੇ ਕੋਈ ਬੋਝ ਨਹੀਂ ਪਵੇਗਾ ਪਰ ਰਾਜ ਸਰਕਾਰ ਨੇ ਜੁਗਾੜਬੰਦੀ ਕਰ ਕੇ ਕੇਂਦਰ ਤੋਂ ਪੈਸਾ ਲਿਆਉਣ ਦਾ ਟੇਢਾ ਰਾਹ ਕੱਢ ਲਿਆ ਹੈ। ਸੂਤਰ ਆਖਦੇ ਹਨ ਕਿ ਪੰਜਾਬ ਸਰਕਾਰ ਨੇ ਕੇਂਦਰ ਤੋਂ ਟੇਢੇ ਢੰਗ ਨਾਲ ਪੈਸਾ ਖਿੱਚਣ ਦਾ ਤਰੀਕਾ ਵਰਤਿਆ ਹੈ। ਹੁਣ ਜੋ ਮਾਰਕੀਟ ਫੀਸ ਤੇ ਦਿਹਾਤੀ ਵਿਕਾਸ ਫੰਡ ਵਿਚ ਦੋ ਫੀਸਦੀ ਵਾਧੇ ਵਾਲਾ ਪੈਸਾ ਪ੍ਰਾਪਤ ਹੋਵੇਗਾ, ਉਹ ਅਸਲ ਵਿਚ ਕੇਂਦਰ ਸਰਕਾਰ ਤੋਂ ਵਾਇਆ ਖਰੀਦ ਏਜੰਸੀਆਂ ਪ੍ਰਾਪਤ ਹੋਵੇਗਾ। ਇਸ ਵਾਧੇ ਮਗਰੋਂ ਪੰਜਾਬ ਦੇਸ਼ ਦਾ ਸਭ ਤੋਂ ਵੱਧ ਮਾਰਕੀਟ ਫੀਸ ਲੈਣ ਵਾਲਾ ਸੂਬਾ ਬਣ ਗਿਆ ਹੈ।

ਪੁਰਾਣੀ ਆਮਦਨ ਨਹੀਂ ਛੇੜਾਂਗੇ: ਚੇਅਰਮੈਨ
ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਲਾਲ ਸਿੰਘ ਦਾ ਕਹਿਣਾ ਹੈ ਕਿ ਮਾਰਕੀਟ ਫੀਸ ਤੇ ਦਿਹਾਤੀ ਵਿਕਾਸ ਫੰਡ ਵਿਚ ਕੀਤੇ ਦੋ ਫੀਸਦੀ ਵਾਧੇ ਵਾਲਾ ਪੈਸਾ ਹੀ ਕਰਜ਼ਾਈ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਵਰਤਿਆ ਜਾਣਾ ਹੈ, ਜੋ ਪਹਿਲਾਂ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਤੋਂ ਆਮਦਨ ਹੋ ਰਹੀ ਹੈ, ਉਸ ਨੂੰ ਛੇੜਿਆ ਨਹੀਂ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article