PUNJABMAILUSA.COM

ਪੰਜਾਬ ਸਰਕਾਰ ਪ੍ਰਵਾਸੀਆਂ ਦੇ ਮਸਲੇ ਸੁਲਝਾਉਣ ਲਈ ਵਚਨਬੱਧ : ਮਲਕੀਤ ਸਿੰਘ ਦਾਖਾ

 Breaking News

ਪੰਜਾਬ ਸਰਕਾਰ ਪ੍ਰਵਾਸੀਆਂ ਦੇ ਮਸਲੇ ਸੁਲਝਾਉਣ ਲਈ ਵਚਨਬੱਧ : ਮਲਕੀਤ ਸਿੰਘ ਦਾਖਾ

ਪੰਜਾਬ ਸਰਕਾਰ ਪ੍ਰਵਾਸੀਆਂ ਦੇ ਮਸਲੇ ਸੁਲਝਾਉਣ ਲਈ ਵਚਨਬੱਧ : ਮਲਕੀਤ ਸਿੰਘ ਦਾਖਾ
August 18
13:27 2017

ਸੈਕਰਾਮੈਂਟੋ, 18 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਪ੍ਰਵਾਸੀਆਂ ਦੇ ਚਿਰਾਂ ਤੋਂ ਲਮਕਦੇ ਆ ਰਹੇ ਮਸਲਿਆਂ ਲਈ ਗੰਭੀਰ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਨੂੰ ਸੁਲਝਾਉਣ ਲਈ ਆਉਣ ਵਾਲੇ ਸਮੇਂ ਵਿਚ ਨਵੀਆਂ ਵਿਉਂਤਾਂ ਬਣਾ ਰਹੇ ਹਨ। ਇਹ ਵਿਚਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਮਲਕੀਤ ਸਿੰਘ ਦਾਖਾ ਨੇ ਸੈਕਰਾਮੈਂਟੋ ‘ਚ ਚੀਮਾ ਗੋਲਫ ਕਲੱਬ ਵਿਖੇ ਇਕ ਮਿਲਣੀ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਨੇ ਪੰਜਾਬ ਸਰਕਾਰ ਦੀ ਵਾਗਡੋਰ ਸੰਭਾਲੀ ਹੈ, ਸੂਬੇ ਦਾ ਹਰ ਵਰਗ ਤਰੱਕੀ ਦੇ ਰਾਹ ਤੁਰ ਪਿਆ ਹੈ। ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਪੰਜਾਬ ਤੋਂ ਬਾਹਰ ਸਨੱਅਤੀ ਘਰਾਣੇ ਪੰਜਾਬ ‘ਚ ਪੂੰਜੀਕਾਰੀ ਕਰਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜ ਮਹੀਨਿਆਂ ਵਿਚ ਅਸੀਂ ਸਿੱਖਿਆ ਤੇ ਸਿਹਤ ਦੀ ਕਾਇਆ ਕਲਪ ਲਈ ਮਾਹੌਲ ਸਿਰਜ ਦਿੱਤਾ ਹੈ। ਸ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਵਾਪਸ ਕਰਾਉਣਾ ਹੁਣ ਸਾਡੀ ਸਰਕਾਰ ਦੀ ਜ਼ਿੰਮੇਵਾਰੀ ਹੈ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਚਰਨ ਸਿੰਘ ਗੁਰਮ, ਬਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਚੀਮਾ, ਬਲਜੀਤ ਸਿੰਘ ਗਿੱਲ, ਦਵਿੰਦਰ ਸਿੰਘ ਢਿੱਲੋਂ, ਗੁਰਮੀਤ ਸਿੰਘ ਸੰਧੂ ਅਤੇ ਸਿੱਖ ਆਗੂ ਮਹੇਸ਼ਇੰਦਰ ਸਿੰਘ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article