PUNJABMAILUSA.COM

ਪੰਜਾਬ ਸਰਕਾਰ ਲਿਆਵੇਗੀ ‘ਨਵਾਂ ਲੋਕਪਾਲ ਐਕਟ’; ਮੁੱਖ ਮੰਤਰੀ ਵੀ ਆਉਣਗੇ ਦਾਇਰੇ ‘ਚ

ਪੰਜਾਬ ਸਰਕਾਰ ਲਿਆਵੇਗੀ ‘ਨਵਾਂ ਲੋਕਪਾਲ ਐਕਟ’; ਮੁੱਖ ਮੰਤਰੀ ਵੀ ਆਉਣਗੇ ਦਾਇਰੇ ‘ਚ

ਪੰਜਾਬ ਸਰਕਾਰ ਲਿਆਵੇਗੀ ‘ਨਵਾਂ ਲੋਕਪਾਲ ਐਕਟ’; ਮੁੱਖ ਮੰਤਰੀ ਵੀ ਆਉਣਗੇ ਦਾਇਰੇ ‘ਚ
April 26
08:35 2018

ਚੰਡੀਗੜ੍ਹ, 26 ਅਪ੍ਰੈਲ (ਪੰਜਾਬ ਮੇਲ)- ਸਰਕਾਰੀ ਤੰਤਰ ‘ਚ ਫੈਲੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣ ਲਈ ਸੂਬਾ ਸਰਕਾਰ ਨੇ ਪੁਰਾਣੇ ਲੋਕਪਾਲ ਐਕਟ ਨੂੰ ਰੱਦ ਕਰਕੇ ‘ਨਵਾਂ ਲੋਕਪਾਲ ਐਕਟ’ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਇਸ ਕਾਨੂੰਨ ਦੀ ਖਾਸ ਗੱਲ ਇਹ ਹੋਵੇਗੀ ਕਿ ਇਸ ‘ਚ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ‘ਤੇ ਵੀ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਕੇਸ ਚਲਾਏ ਜਾ ਸਕਣਗੇ। ਇਸ ਤੋਂ ਪਹਿਲਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹੀ ਇਸ ਅਧੀਨ ਲਿਆਂਦਾ ਗਿਆ ਸੀ, ਪਰ ਹੁਣ ਸਰਕਾਰ ਦਾ ਦਾਅਵਾ ਹੈ ਕਿ ਨਵਾਂ ਲੋਕਪਾਲ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਮਜ਼ਬੂਤ ਹੋਵੇਗਾ।
ਹਾਲਾਂਕਿ ਅਜੇ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਲੋਕਪਾਲ ਕੋਲ ਜਾਂਚ ਲਈ ਕਿਹੜੀਆਂ-ਕਿਹੜੀਆਂ ਸ਼ਕਤੀਆਂ ਹੋਣਗੀਆਂ। ਵਿਜੀਲੈਂਸ ਵਿਭਾਗ ਨੇ ਇਸ ਸਬੰਧੀ ਕਈ ਮੀਟਿੰਗਾਂ ਕਰਕੇ ਫਾਈਨਲ ਮਨਜ਼ੂਰੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਮਨਜ਼ੂਰੀ ਤੋਂ ਬਾਅਦ ਕੈਬਨਿਟ ਦੀ ਮਨਜ਼ੂਰੀ ਲਈ ਜਾਵੇਗੀ। ਮੁੱਖ ਮੰਤਰੀ ਦਫਤਰ ਦਾ ਕਹਿਣਾ ਹੈ ਕਿ ਅਜੇ ਉਨ੍ਹਾਂ ਨੂੰ ਫਾਈਲ ਨਹੀਂ ਮਿਲੀ ਹੈ ਪਰ ਸਰਕਾਰ ਇਸ ‘ਚ ਬਦਲਾਅ ਕਰਨ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ‘ਨਵਾਂ ਲੋਕਪਾਲ ਐਕਟ’ ਕੇਂਦਰੀ ਲੋਕਪਾਲ ਦੀ ਹੀ ਨਕਲ ਹੈ। ਸੰਭਾਵਨਾ ਹੈ ਕਿ ਅਗਲੇ ਵਿਧਾਨ ਸਭਾ ਸੈਸ਼ਨ ‘ਚ ਇਸ ਨੂੰ ਬਿੱਲ ਦੇ ਰੂਪ ‘ਚ ਪਾਸ ਕਰਵਾ ਲਿਆ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article